ਪੜਚੋਲ ਕਰੋ

ਪ੍ਰਧਾਨ ਮੰਤਰੀ ਮੋਦੀ ਦੇਸ਼ ਨੂੰ ਦੇਣਗੇ ਨਵਾਂ ਤੋਹਫਾ, ਕੋਚੀ-ਮੰਗਲੁਰੂ ਗੈਸ ਪਾਈਪ ਲਾਈਨ ਦਾ ਕੀਤਾ ਜਾਏਗਾ ਉਦਘਾਟਨ

ਪ੍ਰੋਜੈਕਟ ਦੀ ਪੂਰੀ ਲਾਗਤ ਲਗਪਗ 3000 ਕਰੋੜ ਰੁਪਏ ਹੈ ਅਤੇ ਇਸ ਦੇ ਨਿਰਮਾਣ ਨਾਲ 12 ਲੱਖ ਮਜ਼ਦੂਰੀ ਦਿਹਾੜੇ ਪੈਦਾ ਹੋਏ ਹਨ। ਇਸ ਦੇ ਨਾਲ ਹੀ ਪਾਈਪ ਲਾਈਨ ਬਿਛਾਉਣਾ ਇੱਕ ਇੰਜੀਨੀਅਰਿੰਗ ਚੁਣੌਤੀ ਸੀ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਚੀ-ਮੰਗਲੁਰੂ ਕੁਦਰਤੀ ਗੈਸ ਪਾਈਪ ਲਾਈਨ ਦੀ ਸੌਗਾਤ ਦੇਣਗੇ। ਪੀਐਮ ਮੋਦੀ ਇਸ ਪਾਈਪਲਾਈਨ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਨੂੰ ਸਮਰਪਿਤ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਮੁਤਾਬਕ ‘ਇੱਕ ਦੇਸ਼, ਇੱਕ ਗੈਸ ਗਰਿੱਡ’ ਦੇ ਨਿਰਮਾਣ ਵਿੱਚ ਇਹ ਇੱਕ ਮਹੱਤਵਪੂਰਣ ਪ੍ਰਾਪਤੀ ਹੋਵੇਗੀ। ਗੇਲ ਨੇ 450 ਕਿਲੋਮੀਟਰ ਦੀ ਪਾਈਪਲਾਈਨ ਬਣਾਈ ਹੈ। ਪੀਐਮਓ ਨੇ ਕਿਹਾ ਕਿ ਇਸ ਕੋਲ ਪ੍ਰਤੀ ਦਿਨ 12 ਮਿਲੀਅਨ ਮੀਟ੍ਰਿਕ ਸਟੈਂਡਰਡ ਕਿਊਬਿਕ ਮੀਟਰ ਆਵਾਜਾਈ ਸਮਰੱਥਾ ਹੈ ਅਤੇ ਇਹ ਕੋਚੀ ਦੇ ਤਰਲ ਕੁਦਰਤੀ ਗੈਸ ਟਰਮੀਨਲ ਤੋਂ ਮੰਗਲੂਰੂ ਤੱਕ ਕੁਦਰਤੀ ਗੈਸ ਲੈ ਜਾਏਗਾ। ਇਹ ਏਰਨਾਕੁਲਮ, ਤ੍ਰਿਸੂਰ, ਪਲਕਕਡ, ਮਲਾਪਪੁਰਮ, ਕੋਜ਼ੀਕੋਡ, ਕੰਨੂਰ ਅਤੇ ਕਾਸਾਰਗੋਡ ਜ਼ਿਲ੍ਹਿਆਂ ਚੋਂ ਲੰਘੇਗਾ। ਕਿੰਨੀ ਹੈ ਇਸ ਦੀ ਕੀਮਤ ਪ੍ਰੋਜੈਕਟ ਦੀ ਪੂਰੀ ਲਾਗਤ ਲਗਪਗ 3000 ਕਰੋੜ ਰੁਪਏ ਹੈ ਅਤੇ ਇਸ ਦੇ ਨਿਰਮਾਣ ਨਾਲ 12 ਲੱਖ ਮਜ਼ਦੂਰੀ ਦਿਹਾੜੇ ਪੈਦਾ ਹੋਏ। ਉਧਰ, ਇਸ ਪਾਈਪ ਲਾਈਨ ਨੂੰ ਰੱਖਣਾ ਇੱਕ ਇੰਜੀਨੀਅਰਿੰਗ ਚੁਣੌਤੀ ਸੀ ਕਿਉਂਕਿ ਪਾਈਪ ਲਾਈਨ ਕਾਰਨ 100 ਤੋਂ ਵੱਧ ਥਾਂਵਾਂ 'ਤੇ ਜਲਘਰਾਂ ਨੂੰ ਪਾਰ ਕਰਨਾ ਜ਼ਰੂਰੀ ਸੀ। ਇਹ ਇੱਕ ਖਾਸ ਤਕਨੀਕ ਰਾਹੀਂ ਕੀਤਾ ਗਿਆ ਜਿਸ ਨੂੰ ਸ਼ੈਤਿਜ ਦਿਸ਼ਾ ਨਿਰਦੇਸ਼ਕ ਡ੍ਰਿਲੰਗ ਵਿਧੀ ਕਿਹਾ ਜਾਂਦਾ ਹੈ। ਸਰਕਾਰ ਨੇ ਸੂਬਿਆਂ ਨੂੰ ਦਿੱਤੀ ਸੌਗਾਤ, ਜੀਐਸਟੀ ਮੁਆਵਜ਼ੇ ਦੀ 6,000 ਕਰੋੜ ਰੁਪਏ ਦੀ ਦਸਵੀਂ ਕਿਸ਼ਤ ਜਾਰੀ ਹਵਾ ਪ੍ਰਦੂਸ਼ਣ ਘੱਟ ਜਾਵੇਗਾ ਪਾਈਪਲਾਈਨ ਤੋਂ ਪਾਇਪਡ ਕੁਦਰਤੀ ਗੈਸ (ਪੀਐਨਜੀ) ਵਜੋਂ ਘਰਾਂ ਨੂੰ ਵਾਤਾਵਰਣ ਲਈ ਅਨੁਕੂਲ ਅਤੇ ਸਸਤਾ ਬਾਲਣ ਪ੍ਰਦਾਨ ਕਰੇਗੀ ਅਤੇ ਟ੍ਰਾਂਸਪੋਰਟ ਸੈਕਟਰ ਨੂੰ ਕੰਪ੍ਰੈਸਡ ਕੁਦਰਤੀ ਗੈਸ (ਸੀਐਨਜੀ) ਮਿਲੇਗੀ। ਜਿਨ੍ਹਾਂ ਜ਼ਿਲ੍ਹਿਆਂ ਰਾਹੀਂ ਇਹ ਪਾਈਪਲਾਈਨ ਲੰਘੇਗੀ, ਵਪਾਰਕ ਅਤੇ ਉਦਯੋਗਿਕ ਇਕਾਈਆਂ ਨੂੰ ਕੁਦਰਤੀ ਗੈਸ ਮਿਲੇਗੀ। ਇਸ ਤੋਂ ਇਲਾਵਾ, ਸਾਫ਼ ਬਾਲਣ ਦੀ ਖਪਤ ਹਵਾ ਪ੍ਰਦੂਸ਼ਣ ਨੂੰ ਘਟਾ ਦੇਵੇਗੀ ਅਤੇ ਹਵਾ ਦੀ ਕੁਆਲਟੀ ਵਿਚ ਸੁਧਾਰ ਕਰੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget