ਪੜਚੋਲ ਕਰੋ

'ਚੌਕੀਦਾਰੀ' ’ਤੇ ਮੋਦੀ ਦਾ ਨਵਾਂ ਪੈਂਤੜਾ, 31 ਮਾਰਚ ਨੂੰ ਬਣਨਗੇ ਕਰੋੜਾਂ 'ਚੌਕੀਦਾਰ'

ਨਵੀਂ ਦਿੱਲੀ: ਬੀਜੇਪੀ ਨੇ ਆਪਣੇ ਚੋਣ ਅਭਿਆਨ ‘ਮੈਂ ਵੀ ਚੌਕੀਦਾਰ ਹਾਂ’ ਸਬੰਧੀ ਵਿਰੋਧੀਆਂ ’ਤੇ ਤਿੱਖਾ ਹਮਲਾ ਕੀਤਾ ਹੈ। ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਅੱਜ ‘ਮੈਂ ਵੀ ਚੌਕੀਦਾਰ ਹਾਂ’ ਇੱਕ ਅੰਦੋਲਨ ਬਣ ਗਿਆ ਹੈ। ਇੱਕ ਕਰੋੜ ਲੋਕਾਂ ਨੇ ਆਨਲਾਈਨ ਇਸ ਮੁਹਿੰਮ ਨਾਲ ਜੁੜਨ ਦੀ ਸਹੁੰ ਖਾਧੀ ਹੈ। ਇਸੇ ਕਰਕੇ 31 ਮਾਰਚ ਨੂੰ ਪੀਐਮ ਮੋਦੀ ਵੀਡੀਓ ਕਾਨਫਰੰਸ ਨਾਲ 500 ਥਾਈਂ ਇਸ ਮੁਹਿੰਮ ਨਾਲ ਜੁੜਨ ਵਾਲੇ ਲੋਕਾਂ ਨਾਲ ਗੱਲਬਾਤ ਕਰਨਗੇ। ਰਵੀ ਸ਼ੰਕਰ ਪ੍ਰਸਾਦ ਨੇ ਦੱਸਿਆ ਕਿ 20 ਲੱਖ ਲੋਕਾਂ ਨੇ ਇਸ ਮੁਹਿੰਮ ਨਾਲ ਜੁੜ ਕੇ ਟਵੀਟ ਕੀਤਾ ਹੈ। ਇਸ ’ਤੇ 1600 ਕਰੋੜ ਤੋਂ ਵੱਧ ਇੰਮਪ੍ਰੈਸ਼ਨ ਆਏ ਹਨ। ਇਸ ਦੇ ਨਾਲ ਹੀ ਇੱਕ ਕਰੋੜ ਲੋਕਾਂ ਨੇ ਆਨਲਾਈਨ ਇਸ ਮੁਹਿੰਮ ਨਾਲ ਜੁੜਨ ਦੀ ਸਹੁੰ ਖਾਧੀ ਤੇ ਇਸ ਦੀ ਵੀਡੀਓ ਵੀ ਇੱਕ ਕਰੋੜ ਲੋਕਾਂ ਨੇ ਵੇਖੀ। ਵਰਲਡ ਵਾਈਡ ਟਰੈਂਡ ਦੀ ਗੱਲ ਕੀਤੀ ਜਾਏ ਤਾਂ ਇਹ ਪੂਰੇ ਦਿਨ ਦਾ ਨੰਬਰ ਵਨ ਟਰੈਂਡ ਰਿਹਾ। ਇਕੱਲੇ ਭਾਰਤ ਵਿੱਚ ਇਹ ਲਗਾਤਾਰ ਦੋ ਦਿਨਾਂ ਤਕ ਨੰਬਰ ਵਨ ਟਰੈਂਡ ਰਿਹਾ। ਪ੍ਰਸਾਦ ਨੇ ਦੱਸਿਆ ਕਿ 31 ਮਾਰਚ ਨੂੰ ਪੀਐਮ ਮੋਦੀ ਵੀਡੀਓ ਕਾਨਫਰੰਸ ਰਾਹੀਂ ਦੇਸ਼ ਦੀਆਂ ਵੱਖ-ਵੱਖ 500 ਥਾਵਾਂ ਤੋਂ ਵੱਖ-ਵੱਖ ਤਰ੍ਹਾਂ ਦੇ ਚੌਕੀਦਾਰਾਂ ਨਾਲ ਗੱਲਬਾਤ ਕਰਨਗੇ। ਇਹ ਉਹ ਲੋਕ ਹਨ ਜਿਨ੍ਹਾਂ ‘ਮੈਂ ਵੀ ਚੌਕੀਦਾਰ ਹਾਂ’ ਮੁਹਿੰਮ ਨਾਲ ਜੁੜਨ ਦੀ ਸਹੁੰ ਖਾਧੀ ਹੈ। ਇਸ ਵਿੱਚ ਵਰਕਰ, ਐਨਡੀਏ ਦੇ ਲੀਡਰ, ਪ੍ਰੋਫੈਸ਼ਨਲ, ਕਿਸਾਨ, ਸਵੱਛਤਾ ਕਰਮਚਾਰੀ, ਸੇਵਾ ਮੁਕਤ ਫੌਜੀ, ਨੌਜਵਾਨ ਤੇ ਮਹਿਲਾਵਾਂ ਸ਼ਾਮਲ ਹੋਣਗੀਆਂ।

ਟਾਪ ਹੈਡਲਾਈਨ

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

Embed widget