ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Pm modi: PM ਮੋਦੀ ਵਰਚੂਅਲੀ ਪੀਜੀਆਈ ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ
Pm modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਵਰਚੂਅਲੀ ਫਿਰੋਜ਼ਪੁਰ ਮੋਗਾ ਰੋਡ ‘ਤੇ ਬਣ ਰਹੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ।
![Pm modi: PM ਮੋਦੀ ਵਰਚੂਅਲੀ ਪੀਜੀਆਈ ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ PM Modi will lay the foundation stone of virtual PGI satellite center Pm modi: PM ਮੋਦੀ ਵਰਚੂਅਲੀ ਪੀਜੀਆਈ ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ](https://feeds.abplive.com/onecms/images/uploaded-images/2024/02/25/51379f310dd456ac4aba7a340f0f303c1708861360014647_original.jpeg?impolicy=abp_cdn&imwidth=1200&height=675)
PGI
Pm modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਵਰਚੂਅਲੀ ਫਿਰੋਜ਼ਪੁਰ ਮੋਗਾ ਰੋਡ ‘ਤੇ ਬਣ ਰਹੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ।
ਦੱਸ ਦਈਏ ਕਿ ਫਿਰੋਜ਼ਪੁਰ ਮੋਗਾ ਰੋਡ 'ਤੇ 100 ਬਿਸਤਰਿਆਂ ਵਾਲੇ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਲਈ 490 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਇਹ ਪ੍ਰੋਜੈਕਟ 2026 ਤੱਕ ਬਣ ਕੇ ਤਿਆਰ ਹੋ ਜਾਵੇਗਾ।
ਪੀ.ਜੀ.ਆਈ. ਨਾਲ ਫਿਰੋਜ਼ਪੁਰ ਅਤੇ ਹੋਰ ਨੇੜਲੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਲੋਕਾਂ ਨੂੰ ਫਾਇਦਾ ਹੋਵੇਗਾ। ਸੈਟੇਲਾਈਟ ਸੈਂਟਰ ਦੇ ਨਿਰਮਾਣ ਤੋਂ ਕੁਝ ਸਮੇਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਮੋਗਾ ਰੋਡ 'ਤੇ ਬਣ ਰਹੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ।
ਇਹ ਵੀ ਪੜ੍ਹੋ: Punjab News: 11 ਮਾਰਚ ਨੂੰ ਪੰਜਾਬ 'ਚ ਹੋਵੇਗਾ ਰੇਲਾਂ ਦਾ ਚੱਕਾ ਜਾਮ, ਜਾਣੋ ਕਿਉਂ ਕੀਤਾ ਜਾਵੇਗਾ ਪ੍ਰਦਰਸ਼ਨ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)