Pm modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਵਰਚੂਅਲੀ ਫਿਰੋਜ਼ਪੁਰ ਮੋਗਾ ਰੋਡ ‘ਤੇ ਬਣ ਰਹੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ।


ਦੱਸ ਦਈਏ ਕਿ ਫਿਰੋਜ਼ਪੁਰ ਮੋਗਾ ਰੋਡ 'ਤੇ 100 ਬਿਸਤਰਿਆਂ ਵਾਲੇ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਲਈ 490 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਇਹ ਪ੍ਰੋਜੈਕਟ 2026 ਤੱਕ ਬਣ ਕੇ ਤਿਆਰ ਹੋ ਜਾਵੇਗਾ।


ਪੀ.ਜੀ.ਆਈ. ਨਾਲ ਫਿਰੋਜ਼ਪੁਰ ਅਤੇ ਹੋਰ ਨੇੜਲੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਲੋਕਾਂ ਨੂੰ ਫਾਇਦਾ ਹੋਵੇਗਾ। ਸੈਟੇਲਾਈਟ ਸੈਂਟਰ ਦੇ ਨਿਰਮਾਣ ਤੋਂ ਕੁਝ ਸਮੇਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਮੋਗਾ ਰੋਡ 'ਤੇ ਬਣ ਰਹੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ।


ਇਹ ਵੀ ਪੜ੍ਹੋ: Punjab News: 11 ਮਾਰਚ ਨੂੰ ਪੰਜਾਬ 'ਚ ਹੋਵੇਗਾ ਰੇਲਾਂ ਦਾ ਚੱਕਾ ਜਾਮ, ਜਾਣੋ ਕਿਉਂ ਕੀਤਾ ਜਾਵੇਗਾ ਪ੍ਰਦਰਸ਼ਨ