ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਕੱਲ੍ਹ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਦੇ ਪ੍ਰੋਗਰਾਮ ਵਿੱਚ 11 ਵਜੇ ਸਵੇਰੇ ਵੀਡੀਓ ਕਾਨਫੰਰਸ ਰਾਹੀਂ ਭਾਗ ਲੈਣਗੇ।ਦੱਸ ਦੇਈਏ ਕਿ ਇਸ ਵਾਰ ਦਾ ਵਿਸ਼ਵ ਵਾਤਾਵਰਣ ਦਿਵਸ ਦਾ ਥੀਮ ‘promotion of biofuels for better environment’ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :