ਪੀਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਮਾਘੀ ਤੇ ਪੋਂਗਲ ਦੇ ਤਿਉਹਾਰ ਦੀ ਦਿੱਤੀ ਵਧਾਈ, ਚਾਰ ਭਾਸ਼ਾਵਾਂ 'ਚ ਕੀਤਾ ਟਵੀਟ
ਪੀਐਮ ਮੋਦੀ ਨੇ ਅੰਗ੍ਰੇਜ਼ੀ ਭਾਸ਼ਾ 'ਚ ਟਵੀਟ ਕੀਤਾ ਹੈ। ਉਨ੍ਹਾਂ ਆਪਣੇ ਟਵੀਟ 'ਚ ਲਿਖਿਆ ਹੈ ਕਿ, ਮੱਗਰ ਦੀ ਸੰਗਰਾਦ ਨੂੰ ਭਾਰਤ ਦੇ ਕਈ ਹਿੱਸਿਆਂ 'ਚ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ।
ਨਵੀਂ ਦਿੱਲੀ: ਦੇਸ਼ ਭਰ 'ਚ ਅੱਜ ਮੱਗਰ ਦੀ ਸੰਗਰਾਦ ਤੇ ਪੈਂਗੋਲ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਨ੍ਹਾਂ ਤਿਉਹਾਰਾਂ 'ਤੇ ਦੇਸ਼ਵਾਸੀਆਂ ਨੂੰ ਪ੍ਰਧਾਨ ਮੰਤਰੀ ਨੇ ਵੀ ਵਧਾਈ ਦਿੱਤੀ। ਖਾਸ ਗੱਲ ਇਹ ਹੈ ਕਿ ਪੀਐਮ ਮੋਦੀ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ 'ਤੇ ਚਾਰ ਭਾਸ਼ਾਵਾਂ 'ਚ ਤਿਉਹਾਰਾਂ ਦੀ ਵਧਾਈ ਦਿੱਤੀ। ਪੀਐਮ ਮੋਦੀ ਵੱਲੋਂ ਇਕ ਟਵੀਟ ਹਿੰਦੀ ਭਾਸ਼ਾ 'ਚ ਕੀਤਾ ਗਿਆ।
देशवासियों को मकर संक्रांति की बहुत-बहुत बधाई। मेरी कामना है कि उत्तरायण सूर्यदेव सभी के जीवन में नई ऊर्जा और नए उत्साह का संचार करें।
Makar Sankranti greetings to everyone. — Narendra Modi (@narendramodi) January 14, 2021
ਇਸ ਟਵੀਟ 'ਚ ਉਨ੍ਹਾਂ ਲਿਖਿਆ, 'ਦੇਸ਼ਵਾਸੀਆਂ ਨੂੰ ਮੱਗਰ ਸੰਗਰਾਦ ਦੀ ਬਹੁਤ-ਬਹੁਤ ਵਧਾਈ। ਮੇਰੀ ਕਾਮਨਾ ਹੈ ਕਿ ਸੂਰਜਦੇਵ ਸਾਰਿਆਂ ਦੀ ਜ਼ਿੰਦਗੀ 'ਚ ਨਵੀਂ ਊਰਜਾ ਤੇ ਨਵੇਂ ਉਤਸ਼ਾਹ ਦਾ ਸੰਚਾਰ ਕਰੇ।'
देशवासियों को मकर संक्रांति की बहुत-बहुत बधाई। मेरी कामना है कि उत्तरायण सूर्यदेव सभी के जीवन में नई ऊर्जा और नए उत्साह का संचार करें। Makar Sankranti greetings to everyone.
— Narendra Modi (@narendramodi) January 14, 2021
ਪੀਐਮ ਮੋਦੀ ਨੇ ਅੰਗ੍ਰੇਜ਼ੀ ਭਾਸ਼ਾ 'ਚ ਟਵੀਟ ਕੀਤਾ ਹੈ। ਉਨ੍ਹਾਂ ਆਪਣੇ ਟਵੀਟ 'ਚ ਲਿਖਿਆ ਹੈ ਕਿ, ਮੱਗਰ ਦੀ ਸੰਗਰਾਦ ਨੂੰ ਭਾਰਤ ਦੇ ਕਈ ਹਿੱਸਿਆਂ 'ਚ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ। ਇਹ ਸ਼ੁੱਭ ਤਿਉਹਾਰ ਭਾਰਤ ਦੀ ਸੱਭਿਅਤਾ ਤੇ ਪਰੰਪਰਾਵਾਂ ਨੂੰ ਦਰਸਾਉਂਦਾ ਹੈ। ਇਹ ਮ੍ਰਿਤਕ ਪ੍ਰਕਿਰਤੀ ਦੇ ਸਨਮਾਨ ਦੇ ਮਹੱਤਵ ਨੂੰ ਵੀ ਪੁਸ਼ਟੀ ਕਰਦਾ ਹੈ।
ਇਸ ਤੋਂ ਬਾਅਦ ਪੀਐਮ ਮੋਦੀ ਨੇ ਕਈ ਹੋਰ ਟਵੀਟ ਕਰਕੇ ਦੇਸ਼ਵਾਸੀਆਂ ਨੂੰ ਮਾਘ ਬਿਹੂ ਤਿਉਹਾਰ ਦੀ ਵਧਾਈ ਦਿੱਤੀ ਤੇ ਲੋਕਾਂ ਦੇ ਜੀਵਨ 'ਚ ਖੁਸ਼ੀਆਂ ਨੂੰ ਕਾਮਨਾ ਕੀਤੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ