ਪੜਚੋਲ ਕਰੋ

ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਮੋਦੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਨੂੰ ਪਾਰਟੀ ਸਮਰੱਥਕ ਅਤੇ ਹੋਰ ਰਾਜਨੀਤੀਕ ਹਸਤੀਆਂ ਵਧਾਈ ਦੇ ਰਹੀਆਂ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਟਵੀਟ ਕੀਤਾ ਹੈ।

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਨੂੰ ਪਾਰਟੀ ਸਮਰੱਥਕ ਅਤੇ ਹੋਰ ਰਾਜਨੀਤੀਕ ਹਸਤੀਆਂ ਵਧਾਈ ਦੇ ਰਹੀਆਂ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਟਵੀਟ ਕੀਤਾ ਹੈ। ਪੀਐਮ ਮੋਦੀ ਨੇ ਕਿਹਾ, “ਸ਼੍ਰੀ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ। ਚੰਗੀ ਸਿਹਤ ਅਤੇ ਲੰਬੀ ਜ਼ਿੰਦਗੀ ਲਈ ਕਾਮਨਾ ਕਰਦੇ ਹਾਂ”। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬਨਰਜੀ ਨੇ ਹਿੰਦੀ ਅਤੇ ਬੰਗਲਾ ‘ਚ ਟਵੀਟ ਕਰ ਕਿਹਾ, “ਤੁਹਾਨੂੰ ਜਨਮ ਦਿਨ ਦੀ ਸ਼ੁਭਕਾਮਨਾਵਾਂ”। ਰਾਹੁਲ ਗਾਂਧੀ ਦੇ ਜਨਮ ਦਿਨ ਨੂੰ ਲੈਕੇ ਸਵੇਰ ਤੋਂ ਹੀ ਟਵਿਟਰ ‘ਤੇ #HappyBirthdayRahulGandhi ਟ੍ਰੈਂਡ ਕਰ ਰਿਹਾ ਹੈ। ਕਾਂਗਰਸ ਨੇ ਆਪਣੇ ਅਧਿਕਾਰੀਕ ਟਵਿਟਰ ਹੈਂਡਲ ਤੋਂ ਟਵੀਟ ਕਰ ਰਾਹੁਲ ਗਾਂਧੀ ਨੂੰ ਵਧਾਈ ਦਿੱਤੀ ਅਤੇ ਆਪਣੇ ਪ੍ਰਧਾਨ ਦਾ ਇੱਕ ਵੀਡੀਓ ਸ਼ੇਅਰ ਕੀਤਾ। ਜਿਸ ‘ਚ ਉਨ੍ਹਾਂ ਦੀ ਸਪੀਚ ਅਤੇ ਇੰਟਰਵਿਊ ਦੇ ਕੁਝ ਹਿੱਸਾ ਹੈ। ਰਾਹੁਲ ਦਾ ਜਨਮ 19 ਜੂਨ 1970 ‘ਚ ਨਵੀਂ ਦਿੱਲੀ ‘ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਯੁਪੀਏ ਪ੍ਰਧਾਨ ਸੋਨਿਆ ਗਾਂਧੀ ਦੇ ਘਰ ਹੋਇਆ। ਉਹ ਅੱਜ 49 ਸਾਲ ਦੇ ਹੋ ਗਏ ਹਨ। ਰਾਹੁਲ ਹੁਣ ਆਪਣੇ ਪਰਿਵਾਰ ਦੀ ਰਾਜਨੀਤੀਕ ਵਿਰਾਸਤ ਸੰਭਾਲ ਰਹੇ ਹਨ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget