ਪੜਚੋਲ ਕਰੋ

PM Modi Letter: ਪੀਐਮ ਮੋਦੀ ਨੇ ਮੀਰਾ ਮਾਝੀ ਦੇ ਘਰ ਪੀਤੀ ਸੀ ਚਾਹ, ਹੁਣ ਪੱਤਰ ਲਿਖ ਕੇ ਕਹੀ ਇਹ ਗੱਲ

PM Modi Ayodhya Visit: ਪੀਐਮ ਮੋਦੀ 30 ਦਸੰਬਰ ਨੂੰ ਅਯੁੱਧਿਆ ਗਏ ਸਨ। ਇਸ ਦੌਰਾਨ ਉਹ ਉੱਜਵਲਾ ਲਾਭਪਾਤਰੀ ਮੀਰਾ ਮਾਝੀ ਦੇ ਘਰ ਗਏ ਸਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਚਾਹ ਵੀ ਪੀਤੀ ਸੀ।

PM Modi Letter To Meera Majhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ਦੀ ਰਹਿਣ ਵਾਲੀ ਮਹਿਲਾ ਮੀਰਾ ਮਾਝੀ ਨੂੰ ਚਿੱਠੀ ਲਿਖੀ ਹੈ। ਹਾਲ ਹੀ 'ਚ ਯੂਪੀ ਦੇ ਅਯੁੱਧਿਆ ਦੌਰੇ 'ਤੇ ਗਏ ਪੀਐੱਮ ਮੋਦੀ ਨੇ ਮੀਰਾ ਮਾਝੀ ਦੇ ਘਰ ਜਾ ਕੇ ਚਾਹ ਪੀਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਨੇ ਪੱਤਰ ਲਿਖ ਕੇ ਮੀਰਾ ਮਾਝੀ ਅਤੇ ਉਸਦੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਨਵੇਂ ਸਾਲ 2024 ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪੀਐਮ ਮੋਦੀ ਨੇ ਪੱਤਰ ਵਿੱਚ ਲਿਖਿਆ ਕਿ ਸ਼੍ਰੀਮਤੀ ਮੀਰਾ ਦੇਵੀ ਜੀ, ਤੁਹਾਨੂੰ ਅਤੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਨਵੇਂ ਸਾਲ 2024 ਦੀਆਂ ਸ਼ੁੱਭਕਾਮਨਾਵਾਂ। ਭਗਵਾਨ ਸ਼੍ਰੀ ਰਾਮ ਦੀ ਪਵਿੱਤਰ ਨਗਰੀ ਅਯੁੱਧਿਆ ਵਿੱਚ ਤੁਹਾਨੂੰ ਅਤੇ ਤੁਹਾਡੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਅਤੇ ਤੁਹਾਡੇ ਦੁਆਰਾ ਤਿਆਰ ਕੀਤੀ ਗਈ ਚਾਹ ਪੀ ਕੇ ਬਹੁਤ ਖੁਸ਼ੀ ਹੋਈ। ਅਯੁੱਧਿਆ ਤੋਂ ਆਉਣ ਤੋਂ ਬਾਅਦ ਮੈਂ ਕਈ ਟੀਵੀ ਚੈਨਲਾਂ 'ਤੇ ਤੁਹਾਡਾ ਇੰਟਰਵਿਊ ਦੇਖਿਆ। ਤੁਹਾਡੇ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਦੇ ਭਰੋਸੇ ਅਤੇ ਤੁਹਾਡੇ ਦੁਆਰਾ ਆਪਣੇ ਅਨੁਭਵ ਸਾਂਝੇ ਕਰਨ ਦੇ ਸਰਲ ਅਤੇ ਆਸਾਨ ਤਰੀਕੇ ਨੂੰ ਦੇਖ ਕੇ ਬਹੁਤ ਚੰਗਾ ਲੱਗਿਆ।

ਇਹ ਵੀ ਪੜ੍ਹੋ: Divya Pahuja murder: ਗੁਰੂਗ੍ਰਾਮ ਦੇ ਹੋਟਲ ‘ਚ ਸਾਬਕਾ ਮਾਡਲ ਦਿਵਿਆ ਪਾਹੁਜਾ ਦਾ ਕਤਲ, CCTV ਫੁਟੇਜ ਆਈ ਸਾਹਮਣੇ, 3 ਗ੍ਰਿਫ਼ਤਾਰ

"ਤੁਹਾਡੇ ਚਿਹਰੇ ਦੀ ਮੁਸਕਰਾਹਟ ਹੀ ਮੇਰੀ ਪੂੰਜੀ"

ਚਿੱਠੀ 'ਚ ਪੀਐੱਮ ਨੇ ਅੱਗੇ ਲਿਖਿਆ ਕਿ ਤੁਹਾਡੇ ਵਰਗੇ ਮੇਰੇ ਪਰਿਵਾਰ ਦੇ ਕਰੋੜਾਂ ਮੈਂਬਰਾਂ ਦੇ ਚਿਹਰਿਆਂ 'ਤੇ ਇਹ ਮੁਸਕਰਾਹਟ ਮੇਰੀ ਪੂੰਜੀ, ਸਭ ਤੋਂ ਵੱਡੀ ਸੰਤੁਸ਼ਟੀ ਹੈ, ਜੋ ਮੈਨੂੰ ਦੇਸ਼ ਲਈ ਪੂਰੇ ਦਿਲ ਨਾਲ ਕੰਮ ਕਰਨ ਦੀ ਨਵੀਂ ਊਰਜਾ ਦਿੰਦੀ ਹੈ। ਤੁਹਾਡਾ ਉੱਜਵਲਾ ਯੋਜਨਾ ਦਾ 10 ਕਰੋੜਵਾਂ ਲਾਭਪਾਤਰੀ ਬਣਨਾ ਸਿਰਫ਼ ਇੱਕ ਅੰਕੜਾ ਨਹੀਂ ਹੈ, ਸਗੋਂ ਮੈਂ ਇਸਨੂੰ ਕਰੋੜਾਂ ਦੇਸ਼ਵਾਸੀਆਂ ਦੇ ਵੱਡੇ ਸੁਪਨਿਆਂ ਅਤੇ ਸੰਕਲਪਾਂ ਦੀ ਪੂਰਤੀ ਦੀ ਇੱਕ ਕੜੀ ਵਜੋਂ ਦੇਖਦਾ ਹਾਂ।

ਪੀਐਮ ਮੋਦੀ ਨੇ ਕੀ ਲਿਖਿਆ?

ਪ੍ਰਧਾਨ ਮੰਤਰੀ ਨੇ ਲਿਖਿਆ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਅੰਮ੍ਰਿਤ ਕਾਲ ਵਿੱਚ ਤੁਹਾਡੇ ਵਰਗੇ ਅਭਿਲਾਸ਼ਾਵਾਂ ਨਾਲ ਭਰਪੂਰ ਕਰੋੜਾਂ ਦੇਸ਼ਵਾਸੀਆਂ ਦਾ ਜੋਸ਼ ਅਤੇ ਉਤਸ਼ਾਹ ਇੱਕ ਵਿਸ਼ਾਲ ਅਤੇ ਵਿਕਸਤ ਭਾਰਤ ਦੇ ਨਿਰਮਾਣ ਦੇ ਸਾਡੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਬੱਚਿਆਂ ਲਈ ਪਿਆਰ ਅਤੇ ਚੰਗੀ ਸਿਹਤ ਅਤੇ ਪਰਿਵਾਰ ਦੇ ਉੱਜਵਲ ਭਵਿੱਖ ਦੀ ਕਾਮਨਾ ਦੇ ਨਾਲ। ਤੁਹਾਡਾ, ਨਰਿੰਦਰ ਮੋਦੀ।

PM Modi Letter: ਪੀਐਮ ਮੋਦੀ ਨੇ ਮੀਰਾ ਮਾਝੀ ਦੇ ਘਰ ਪੀਤੀ ਸੀ ਚਾਹ, ਹੁਣ ਪੱਤਰ ਲਿਖ ਕੇ ਕਹੀ ਇਹ ਗੱਲ

ਇਹ ਵੀ ਪੜ੍ਹੋ: Junior Wrestlers Protest: ਜੂਨੀਅਰ ਪਹਿਲਵਾਨਾਂ ਦੇ ਪ੍ਰਦਰਸ਼ਨ ਵਿਚਾਲੇ ਐਡਹਾਕ ਕਮੇਟੀ ਨੇ ਕੀਤਾ ਐਲਾਨ, ਗਵਾਲੀਅਰ ‘ਚ ਹੋਵੇਗੀ ਚੈਂਪੀਅਨਸ਼ਿਪ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget