ਪੜਚੋਲ ਕਰੋ

ਅੱਜ ਔਰਤਾਂ ਹੱਥ ਪ੍ਰਧਾਨ ਮੰਤਰੀ ਮੋਦੀ ਦੀ ਸੋਸ਼ਲ ਮੀਡੀਆ ਕਮਾਂਡ

ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਪੂਰੀ ਦੁਨੀਆ ਵਿੱਚ ਮਨਾਇਆ ਜਾ ਰਿਹਾ ਹੈ।ਇਸ ਦਿਨ, ਵੱਖ ਵੱਖ ਖੇਤਰਾਂ ਵਿੱਚ ਸਰਗਰਮ ਔਰਤਾਂ ਨੂੰ ਸਨਮਾਨ ਦਿੱਤਾ ਜਾਂਦਾ ਹੈ।

ਨਵੀਂ ਦਿੱਲੀ: ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਪੂਰੀ ਦੁਨੀਆ ਵਿੱਚ ਮਨਾਇਆ ਜਾ ਰਿਹਾ ਹੈ।ਇਸ ਦਿਨ, ਵੱਖ ਵੱਖ ਖੇਤਰਾਂ ਵਿੱਚ ਸਰਗਰਮ ਔਰਤਾਂ ਨੂੰ ਸਨਮਾਨ ਦਿੱਤਾ ਜਾਂਦਾ ਹੈ। ਅੱਜ ਕੁਝ ਔਰਤਾਂ ਲਈ ਵਿਸ਼ੇਸ਼ ਦਿਨ ਹੋ ਸਕਦਾ ਹੈ। ਇਸ ਮੌਕੇ ਕੁਝ ਔਰਤਾਂ ਨੂੰ ਪ੍ਰਧਾਨ ਮੰਤਰੀ ਦੇ ਸੋਸ਼ਲ ਮੀਡੀਆ ਅਕਾਉਂਟ ਦੀ ਕਮਾਂਡ ਦਿੱਤੀ ਜਾਵੇਗੀ। #SheInspiresUs:ਪੀਐਮ ਮੋਦੀ ਨੇ ਇਸ ਗੱਲ ਦਾ ਐਲਾਨ ਕੀਤਾ ਸੀ ਕਿ ਔਰਤਾਂ ਉਨ੍ਹਾਂ ਦਾ ਸੋਸ਼ਲ ਮੀਡੀਆ ਅਕਾਉਂਟ ਚੱਲਾ ਸਕਣਗੀਆਂ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਟਵੀਟ ਕੀਤਾ ਸੀ ਕਿ ਉਹ ਐਤਵਾਰ 8 ਮਾਰਚ ਤੋਂ ਸੋਸ਼ਲ ਮੀਡੀਆ ਨਹੀਂ ਚਲਾਉਣਗੇ। ਪਰ ਅਗਲੇ ਹੀ ਦਿਨ, ਪੀਐਮ ਮੋਦੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਹ ਮਹਿਲਾ ਦਿਵਸ 'ਤੇ ਔਰਤਾਂ ਨੂੰ ਆਪਣਾ ਸੋਸ਼ਲ ਮੀਡੀਆ ਅਕਾਉਂਟ ਇੱਕ ਦਿਨ ਸੰਭਾਲਣ ਲਈ ਦੇਣਗੇ।ਇਸ ਮੁਹੀਮ ਨੂੰ ਉਨ੍ਹਾਂ SheInspiresUs ਨਾਮ ਦਿੱਤਾ। ਇਹ ਔਰਤਾਂ ਪ੍ਰਧਾਨ ਮੰਤਰੀ ਮੋਦੀ ਦੀ ਸੋਸ਼ਲ ਮੀਡੀਆ ਦੀ ਕਮਾਂਡ ਨੂੰ ਸੰਭਾਲ ਸਕਦੀਆਂ ਹਨ- ਇਸ ਗੱਲ ਦੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ ਕਿ ਕੌਣ ਕੌਣ ਪ੍ਰਧਾਨ ਮੰਤਰੀ ਦੇ ਸੋਸ਼ਲ ਮੀਡੀਆ ਅਕਾਉਂਟਸ ਨੂੰ ਸੰਭਾਲਣਗੀਆਂ। ਪਰ ਉਮੀਦ ਕੀਤੀ ਜਾਂਦੀ ਹੈ ਕਿ ਫਲਗੁਨੀ ਦੋਸ਼ੀ, ਸੁਜਾਤਾ ਸਾਹੂ, ਡਾਕਟਰ ਦਾਦੀ ਭਕਤੀ ਯਾਦਵ, ਰੁਪਾਲੀ ਸ਼ਿੰਦੇ, ਮਾਨਾ ਮੈਂਡਲੇਕਰ, ਚਿੱਤਰਾ ਰਾਜਾਵਤ ਅਤੇ ਰੀਆ ਸ਼ਰਮਾ ਨੂੰ ਇਹ ਮੌਕਾ ਮਿਲ ਸਕਦਾ ਹੈ। ਇਨ੍ਹਾਂ ਔਰਤਾਂ ਨੇ ਵੱਖ ਵੱਖ ਖੇਤਰਾਂ ਵਿੱਚ ਕਮਾਲ ਦਾ ਕੰਮ ਕੀਤਾ ਹੈ। ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਦੇ ਸੋਸ਼ਲ ਮੀਡੀਆ ਨੂੰ ਇਨ੍ਹਾਂ ਔਰਤਾਂ ਦੇ ਹੱਥਾਂ ਵਿੱਚ ਦਿੱਤਾ ਜਾ ਸਕਦਾ ਹੈ। ਇਹ ਵੀ ਪੜ੍ਹੋ: 104 ਸਾਲਾ ਮਾਨ ਕੌਰ ਦਾ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨ

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget