ਪੜਚੋਲ ਕਰੋ

Modi address Farmers: 9 ਕਰੋੜ ਕਿਸਾਨਾਂ ਦੇ ਖਾਤਿਆਂ ’ਚ 2-2 ਹਜ਼ਾਰ ਪਾ ਕੇ ਮੋਦੀ ਕਰ ਗਏ ਵੱਡਾ ਦਾਅਵਾ

ਨਰਿੰਦਰ ਮੋਦੀ ਨੇ ਕਿਹਾ ਕਿ ਕਿਸਾਨ ਹੁਣ ਘੱਟੋ-ਘੱਟ ਸਮਰਥਨ ਮੁੱਲ ਉੱਤੇ ਆਪਣੀ ਪੈਦਾਵਾਰ ਵੇਚ ਸਕਦੇ ਹਨ। ਅਸੀਂ ਦੇਸ਼ ਦੀ ਇੱਕ ਹਜ਼ਾਰ ਤੋਂ ਵੱਧ ਖੇਤੀ ਮੰਡੀਆਂ ਨੂੰ ਆਨਲਾਈਨ ਜੋੜਿਆ।

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸੀਮਾਵਾਂ ਉੱਤੇ ਇੱਕ ਮਹੀਨੇ ਤੋਂ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਕਿਸਾਨ ਸੰਮਾਨ ਨਿਧੀ ਯੋਜਨਾ’ ਦੀ ਅਗਲੀ ਕਿਸ਼ਤ ਵੀਡੀਓ ਕਾਨਫ਼ਰੰਸਿੰਗ ਰਾਹੀਂ ਇੱਕ ਬਟਨ ਦੱਬ ਕੇ ਜਾਰੀ ਕਰ ਦਿੱਤੀ। ਦੇਸ਼ ਦੇ 9 ਕਰੋੜ ਤੋਂ ਵੱਧ ਕਿਸਾਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 18,000 ਕਰੋੜ ਰੁਪਏ ਤੁਰੰਤ ਟ੍ਰਾਂਸਫ਼ਰ ਹੋ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਛੇ ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਅਰੁਣਾਚਲ ਪ੍ਰਦੇਸ਼ ਦੇ ਕਿਸਾਨ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ,‘ਕੁਝ ਲੋਕ ਅਜਿਹਾ ਭਰਮ ਫੈਲਾ ਰਹੇ ਹਨ ਕਿ ਤੁਹਾਡੀ ਫ਼ਸਲ ਦਾ ਕੋਈ ਕੰਟਰੈਕਟ ਕਰੇਗਾ, ਤਾਂ ਜ਼ਮੀਨ ਵੀ ਚਲੀ ਜਾਵੇਗੀ, ਇੰਨਾ ਝੂਠ ਬੋਲ ਰਹੇ ਹਾਂ।’ ਮੋਦੀ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੋਈ ਖਤਰਾ ਨਹੀਂ। ਘੱਟੋ-ਘੱਟ ਸਮਰਥਨ ਮੁੱਲ ਵੀ ਜਾਰੀ ਰਹੇਗਾ। ਕਿਸਾਨਾਂ ਨੇ ਪੀਜ਼ਾ ਤੇ ਬਰਗਰ ਤੋਂ ਬਾਅਦ ਲਾਇਆ 'ਗੁਲਾਬ ਜ਼ਾਮਨ' ਦਾ ਲੰਗਰ, ਤਿੰਨ ਦਿਨ ਰਹੇਗਾ ਜਾਰੀ ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਸਾਨਾਂ ਦੇ ਜੀਵਨ ਵਿੱਚ ਖ਼ੁਸ਼ੀ, ਸਾਡੇ ਸਭਨਾਂ ਦੇ ਜੀਵਨ ਵਿੱਚ ਖ਼ੁਸ਼ੀ ਵਧਾ ਦਿੰਦੀ ਹੈ। ਉਨ੍ਹਾਂ ਕਿਹਾ, ‘ਮੈਨੂੰ ਅੱਜ ਇਸ ਗੱਲ ਦਾ ਅਫ਼ਸੋਸ ਹੈ ਕਿ ਪੱਛਮੀ ਬੰਗਾਲ ਦੇ 70 ਲੱਖ ਤੋਂ ਵੱਧ ਕਿਸਾਨ ਭਰਾਵਾਂ-ਭੈਣਾਂ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ। ਬੰਗਾਲ ਦੇ 23 ਲੱਖ ਤੋਂ ਵੱਧ ਕਿਸਾਨ ਇਸ ਯੋਜਨਾ ਲੈਣ ਲਈ ਆਨਲਾਈਨ ਅਰਜ਼ੀ ਦੇ ਚੁੱਕੇ ਹਨ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੀਆਂ ਪਾਰਟੀਆਂ ਇੱਥੇ ਫ਼ੋਟੋਆਂ ਖਿਚਵਾਉਣ ਦੇ ਪ੍ਰੋਗਰਾਮ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਕੇਰਲ ’ਚ ਅੰਦੋਲਨ ਕਰ ਕੇ ਉੱਥੇ APMC ਚਾਲੂ ਕਰਵਾਓ। ‘ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਤੁਹਾਡੇ ਕੋਲ ਸਮਾਂ ਹੈ। ਤੁਹਾਡੀਆਂ ਦੋਗਲੀਆਂ ਨੀਤੀਆਂ ਹਨ।’ ਨਰਿੰਦਰ ਮੋਦੀ ਨੇ ਕਿਹਾ ਕਿ ਕਿਸਾਨ ਹੁਣ ਘੱਟੋ-ਘੱਟ ਸਮਰਥਨ ਮੁੱਲ ਉੱਤੇ ਆਪਣੀ ਪੈਦਾਵਾਰ ਵੇਚ ਸਕਦੇ ਹਨ। ਅਸੀਂ ਦੇਸ਼ ਦੀ ਇੱਕ ਹਜ਼ਾਰ ਤੋਂ ਵੱਧ ਖੇਤੀ ਮੰਡੀਆਂ ਨੂੰ ਆਨਲਾਈਨ ਜੋੜਿਆ। ਸੁਪਰ ਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ ਦਾਖਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget