Election Result: ਚੋਣ ਨਤੀਜਿਆਂ ਤੋਂ ਬਾਅਦ PM ਮੋਦੀ ਦੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ
ਲੋਕ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਕਿਸੇ ਵੀ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲਿਆ ਹੈ। ਭਾਜਪਾ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਇਸ ਦੇ ਨਾਲ ਹੀ ਕਾਂਗਰਸ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਉੱਤਰ ਪ੍ਰਦੇਸ਼ ਦੀ ਸਮਾਜਵਾਦੀ ਪਾਰਟੀ ਤੀਜੇ ਸਥਾਨ 'ਤੇ ਰਹੀ ਹੈ।
ਲੋਕ ਸਭਾ ਚੋਣਾਂ 2024 ਦੇ ਨਤੀਜੇ ਮੰਗਲਵਾਰ (4 ਜੂਨ) ਨੂੰ ਸਾਹਮਣੇ ਆਏ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੁਝਾਨਾਂ 'ਤੇ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਪੀਐਮ ਮੋਦੀ ਨੇ ਟਵੀਟ ਕੀਤਾ ਕਿ ਜਨਤਾ ਨੇ ਲਗਾਤਾਰ ਤੀਜੀ ਵਾਰ ਰਾਸ਼ਟਰੀ ਲੋਕਤੰਤਰੀ ਗਠਜੋੜ (NDA) 'ਤੇ ਭਰੋਸਾ ਪ੍ਰਗਟਾਇਆ ਹੈ। ਇਹ ਇਤਿਹਾਸਕ ਪ੍ਰਾਪਤੀ ਹੈ।
ਉਨ੍ਹਾਂ ਕਿਹਾ, "ਮੈਂ ਜਨਤਾ ਦੇ ਇਸ ਸਨੇਹ ਲਈ ਸਲਾਮ ਕਰਦਾ ਹਾਂ ਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪਿਛਲੇ ਦਹਾਕੇ ਵਿੱਚ ਕੀਤੇ ਚੰਗੇ ਕੰਮ ਨੂੰ ਜਾਰੀ ਰੱਖਾਂਗੇ।" ਉਨ੍ਹਾਂ ਕਿਹਾ ਕਿ ਮੈਂ ਆਪਣੇ ਸਾਰੇ ਵਰਕਰਾਂ ਨੂੰ ਉਨ੍ਹਾਂ ਦੀ ਮਿਹਨਤ ਲਈ ਸਲਾਮ ਵੀ ਕਰਦਾ ਹਾਂ।
People have placed their faith in NDA, for a third consecutive time! This is a historical feat in India’s history.
— Narendra Modi (@narendramodi) June 4, 2024
I bow to the Janata Janardan for this affection and assure them that we will continue the good work done in the last decade to keep fulfilling the aspirations of…
ਜ਼ਿਕਰ ਕਰ ਦਈਏ ਕਿ ਲੋਕ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਕਿਸੇ ਵੀ ਪਾਰਟੀ ਨੂੰ ਪੂਰਨ ਬਹੁਮਤ ਨਹੀਂ ਮਿਲਿਆ ਹੈ। ਭਾਜਪਾ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਇਸ ਦੇ ਨਾਲ ਹੀ ਕਾਂਗਰਸ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਉੱਤਰ ਪ੍ਰਦੇਸ਼ ਦੀ ਸਮਾਜਵਾਦੀ ਪਾਰਟੀ ਤੀਜੇ ਸਥਾਨ 'ਤੇ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ