ਪੜਚੋਲ ਕਰੋ

ਮੋਦੀ ਨੇ ਆਪਣੇ ਵਿਦੇਸ਼ ਦੌਰਿਆਂ ‘ਤੇ ਹੁਣ ਤਕ ਖ਼ਰਚ ਕੀਤੇ ਇੰਨੇ ਹਜ਼ਾਰ ਕਰੋੜ

ਨਵੀਂ ਦਿੱਲੀ: ਜਦੋਂ ਦੇ ਨਰੇਂਦਰ ਮੋਦੀ ਪ੍ਰਧਾਨ ਮੰਤਰੀ ਬਣੇ ਹਨ ਉਨ੍ਹਾਂ ਵੱਲੋਂ ਆਪਣੇ ਵਿਦੇਸ਼ ਦੌਰੇ ‘ਤੇ ਖ਼ਰਚ ਕੀਤੇ ਰੁਪਏ ਦੀ ਜਾਣਕਾਰੀ ਸਾਹਮਣੇ ਆ ਗਈ ਹੈ। ਸਾਹਮਣੇ ਆਈ ਰਿਪੋਰਟ ਮੁਤਾਬਕ ਮੋਦੀ ਨੇ 2014 ਤੋਂ ਲੈ ਕੇ ਹੁਣ ਤਕ ਵਿਦੇਸ਼ ਯਾਰਤਾ ‘ਤੇ 2 ਹਜ਼ਾਰ ਕਰੋੜ ਰੁਪਏ ਖ਼ਰਚ ਕੀਤੇ ਹਨ। ਇਸ ਨਾਲ ਜੁੜੀ ਰਿਪੋਰਟ ਸਰਕਾਰ ਨੇ ਸਾਂਸਦ ‘ਚ ਪੇਸ਼ ਕੀਤੀ ਹੈ। ਰਾਜਸਭਾ ‘ਚ ਇੱਕ ਜਵਾਬ ‘ਚ ਵਿਦੇਸ਼ ਰਾਜ ਮੰਤਰੀ ਵੀ ਕੇ ਸਿੰਘ ਨੇ ਜਾਣਕਾਰੀ ਦਿੱਤੀ ਹੈ। ਵੀਕੇ ਸਿੰਘ ਨੇ ਉਨ੍ਹਾਂ 10 ਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਜਿੱਥੇ ਮੋਦੀ ਦੇ ਦੌਰੇ ਤੋਂ ਬਾਅਦ ਭਾਰਤ ਨੂੰ ਮਿਲਣ ਵਾਲਾ ਐਫਡੀਆਈ ਵਧਿਆ ਹੈ। ਪਿਛਲੇ ਚਾਰ ਸਾਲਾਂ ‘ਚ ਇਹ 2014 ਦੇ 3093 ਕਰੋੜ ਡਾਲਰ ਦੇ ਮੁਕਾਬਲੇ 4347 ਕਰੋੜ ‘ਤੇ ਪਹੁੰਚ ਗਿਆ ਹੈ। ਜੂਨ 2014 ਤੋਂ ਦਸੰਬਰ 2018 ਤਕ ਵਿਦੇਸ਼ ਦੌਰਿਆਂ ਲਈ ਪ੍ਰਧਾਨਮੰਤਰੀ ਦੇ ਚਾਰਟਰ ਜਹਾਜ਼ਾਂ ‘ਤੇ 429.25 ਕਰੋੜ ਖ਼ਰਚ ਆਇਆ। ਹੌਟਲਾਈਨ ਸੁਵਿਧਾਵਾਂ ਲਈ 9.11 ਕਰੋੜ ਰੁਪਏ ਦਾ ਖ਼ਰਚ ਕੀਤਾ ਗਿਆ। ਮੋਦੀ ਨੇ ਹੁਣ ਤਕ 48 ਵਿਦੇਸ਼ ਯਾਤਰਾਵਾਂ ‘ਚ 55 ਦੇਸ਼ਾਂ ਦਾ ਦੌਰਾ ਕੀਤਾ ਹੈ। ਇਨ੍ਹਾਂ ‘ਚ ਕਈ ਦੇਸ਼ਾਂ ਦੀ ਇੱਕ ਤੋਂ ਜ਼ਿਆਦਾ ਦੌਰੇ ਮੌਜੂਦ ਹਨ। ਦੂਜੇ ਪਾਸੇ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਰਾਜਵਰਧਨ ਸਿੰਘ ਰਾਠੌਰ ਨੇ ਲੋਕਸਭਾ ਨੂੰ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਨੇ 2014 ਤੋਂ 2018 ਤਕ ਸਭ ਤੋਂ ਜ਼ਿਆਦਾ ਇਲੈਕਟ੍ਰੋਨਿਕ/ਔਡੀਓ-ਵੀਡੀਓ ਮੀਡੀਆ ‘ਚ ਪ੍ਰਚਾਰ ‘ਤੇ 2313 ਕਰੋੜ ਰੁਪਏ, 2282 ਕਰੋੜ ਰੁਪਏ ਪ੍ਰਿੰਟ ਮੀਡੀਆ ਅਤੇ 651 ਕਰੋੜ ਰੁਪਏ ਆਊਟਡੋਰ ਪਬਲੀਸਿਟੀ ਲਈ ਖ਼ਰਚ ਕੀਤੇ ਹਨ।

ਟਾਪ ਹੈਡਲਾਈਨ

Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ACP ਸਣੇ SDPO ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ACP ਸਣੇ SDPO ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
Amit Shah Punjab Visit: ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
Embed widget