ਪੜਚੋਲ ਕਰੋ

Pm Modi plane: ਪਾਕਿਸਤਾਨੀ ਹਵਾਈ ਖੇਤਰ 'ਚ 46 ਮਿੰਟ ਤੱਕ ਰਿਹਾ PM ਮੋਦੀ ਦਾ ਜਹਾਜ਼, ਇਸਲਾਮਾਬਾਦ ਤੇ ਲਾਹੌਰ ਤੋਂ ਲੰਘਿਆ, ਮੋਦੀ ਤੋਂ ਪੁੱਛੇ ਜਾਣਗੇ ਸਵਾਲ ?

ਪੀਐਮ ਮੋਦੀ ਦਾ ਜਹਾਜ਼ ਲਾਹੌਰ ਤੇ ਇਸਲਾਮਾਬਾਦ ਤੋਂ ਹੁੰਦਾ ਹੋਇਆ ਅੰਮ੍ਰਿਤਸਰ ਪਹੁੰਚਿਆ। ਜੀਓ ਨਿਊਜ਼ ਮੁਤਾਬਕ ਉਨ੍ਹਾਂ ਦਾ ਜਹਾਜ਼ ਸਵੇਰੇ 10.15 ਵਜੇ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਦਾਖਲ ਹੋਇਆ ਤੇ ਸਵੇਰੇ 11.01 ਵਜੇ ਤੱਕ ਉਥੇ ਰਿਹਾ। ਭਾਰਤ ਨੇ ਫਿਲਹਾਲ ਇਸ ਮਾਮਲੇ 'ਤੇ ਕੁਝ ਨਹੀਂ ਕਿਹਾ ਹੈ।

Pm Modi plane: ਪ੍ਰਧਾਨ ਮੰਤਰੀ ਨਰਿੰਦਰ ਮੋਦੀ(narendra modi) ਨੇ ਪੋਲੈਂਡ ਤੋਂ ਪਰਤਦੇ ਸਮੇਂ ਪਾਕਿਸਤਾਨ (Pakistan) ਦੇ ਹਵਾਈ ਖੇਤਰ ਦੀ ਵਰਤੋਂ ਕੀਤੀ। ਪਾਕਿਸਤਾਨੀ ਮੀਡੀਆ ਹਾਊਸ ਡਾਨ ਨੇ ਉੱਥੋਂ ਦੀ ਸਿਵਲ ਏਵੀਏਸ਼ਨ ਅਥਾਰਟੀ ਦੇ ਅਧਿਕਾਰੀ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ, ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਮੋਦੀ 46 ਮਿੰਟ ਤੱਕ ਪਾਕਿਸਤਾਨ ਦੇ ਹਵਾਈ ਖੇਤਰ 'ਚ ਸਨ।

ਉਨ੍ਹਾਂ ਦਾ ਜਹਾਜ਼ ਲਾਹੌਰ ਤੇ ਇਸਲਾਮਾਬਾਦ ਤੋਂ ਹੁੰਦਾ ਹੋਇਆ ਅੰਮ੍ਰਿਤਸਰ ਪਹੁੰਚਿਆ। ਜੀਓ ਨਿਊਜ਼ ਮੁਤਾਬਕ ਉਨ੍ਹਾਂ ਦਾ ਜਹਾਜ਼ ਸਵੇਰੇ 10.15 ਵਜੇ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਦਾਖਲ ਹੋਇਆ ਤੇ ਸਵੇਰੇ 11.01 ਵਜੇ ਤੱਕ ਉਥੇ ਰਿਹਾ। ਭਾਰਤ ਨੇ ਫਿਲਹਾਲ ਇਸ ਮਾਮਲੇ 'ਤੇ ਕੁਝ ਨਹੀਂ ਕਿਹਾ ਹੈ।

ਬਾਲਾਕੋਟ ਹਮਲੇ ਤੋਂ ਬਾਅਦ ਬੰਦ ਹੋਇਆ ਸੀ ਹਵਾਈ ਖੇਤਰ 

ਜ਼ਿਕਰ ਕਰ ਦਈਏ ਕਿ ਭਾਰਤ ਨੇ 26 ਫਰਵਰੀ 2019 ਨੂੰ ਪਾਕਿਸਤਾਨ ਦੇ ਬਾਲਾਕੋਟ ਵਿੱਚ ਹਵਾਈ ਹਮਲਾ ਕੀਤਾ ਸੀ। ਇਸ ਤੋਂ ਬਾਅਦ ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ। ਹਾਲਾਂਕਿ ਪਾਕਿਸਤਾਨ ਨੇ ਮਾਰਚ 'ਚ ਹਵਾਈ ਖੇਤਰ ਨੂੰ ਅੰਸ਼ਕ ਤੌਰ 'ਤੇ ਖੋਲ੍ਹ ਦਿੱਤਾ ਸੀ ਪਰ ਭਾਰਤੀ ਉਡਾਣਾਂ ਲਈ ਇਸ ਨੂੰ ਸੀਮਤ ਰੱਖਿਆ ਸੀ।

ਡਾਨ ਨੇ ਇਹ ਵੀ ਦਾਅਵਾ ਕੀਤਾ ਹੈ ਕਿ 2019 ਵਿੱਚ ਭਾਰਤ ਨੇ ਪੀਐਮ ਮੋਦੀ ਦੇ ਜਹਾਜ਼ਾਂ ਲਈ ਪਾਕਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਮੰਗੀ ਸੀ। ਕਸ਼ਮੀਰ ਵਿਵਾਦ ਕਾਰਨ ਪਾਕਿਸਤਾਨ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ਨੂੰ ਜਰਮਨੀ ਜਾਣ ਲਈ ਪਾਕਿਸਤਾਨ ਦੇ ਹਵਾਈ ਖੇਤਰ ਦੀ ਲੋੜ ਸੀ। ਹਾਲਾਂਕਿ, ਦੋ ਸਾਲ ਬਾਅਦ ਪਾਕਿਸਤਾਨ ਨੇ ਭਾਰਤੀ ਪ੍ਰਧਾਨ ਮੰਤਰੀ ਦੀ ਅਮਰੀਕਾ ਜਾਣ ਵਾਲੀ ਨਾਨ-ਸਟਾਪ ਫਲਾਈਟ ਨੂੰ ਆਪਣੇ ਹਵਾਈ ਖੇਤਰ ਤੋਂ ਲੰਘਣ ਦੀ ਇਜਾਜ਼ਤ ਦੇ ਦਿੱਤੀ ਸੀ।

ਨਰਿੰਦਰ ਮੋਦੀ ਤੋਂ ਪੁੱਛੇ ਜਾਣਦੇ ਸਵਾਲ 

'ਡਾਨ' ਨਾਲ ਗੱਲਬਾਤ ਕਰਦਿਆਂ ਪਾਕਿਸਤਾਨੀ ਅਧਿਕਾਰੀ ਨੇ ਕਿਹਾ ਕਿ ਜਿਵੇਂ ਹੀ ਮੋਦੀ ਭਾਰਤ ਪਹੁੰਚਣਗੇ, ਉਨ੍ਹਾਂ ਦੇ ਆਲੋਚਕ ਸਾਡੇ ਹਵਾਈ ਖੇਤਰ ਦੀ ਵਰਤੋਂ ਕਰਨ ਲਈ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਸਕਦੇ ਹਨ। ਇਸ ਦੇ ਨਾਲ ਹੀ 'ਡਾਨ' ਨੇ ਮੋਦੀ ਵੱਲੋਂ ਪਾਕਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਨੂੰ ਦੋਵਾਂ ਦੇਸ਼ਾਂ ਦੇ ਸਬੰਧਾਂ ਲਈ ਚੰਗਾ ਸੰਕੇਤ ਮੰਨਿਆ ਹੈ।

ਟਾਪ ਹੈਡਲਾਈਨ

Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget