ਪੜਚੋਲ ਕਰੋ

ਦੋ-ਦੋ ਹਲਕਿਆਂ ਤੋਂ ਚੋਣ ਲੜਨ ਵਾਲੇ ਮੋਦੀ ਕਿਓਂ ਕਰ ਰਹੇ ਰਾਹੁਲ ਗਾਂਧੀ ਦੇ ਅਮੇਠੀ ਤੋਂ ਭੱਜਣ ਦੇ ਚਰਚੇ

"ਰਾਹੁਲ ਗਾਂਧੀ ਕਿੱਥੋਂ ਚੋਣ ਲੜਦੇ ਹਨ, ਇਹ ਉਨ੍ਹਾਂ ਦੀ ਪਾਰਟੀ ਦਾ ਫੈਸਲਾ ਹੈ। ਪਰ ਜਿਸ ਢੰਗ ਨਾਲ ਉਨ੍ਹਾਂ ਨੂੰ ਅਮੇਠੀ ਤੋਂ ਜਾਣਾ ਪਿਆ ਹੈ, ਇਸ ਕਰਕੇ ਚਰਚਾ ਜ਼ਰੂਰ ਛਿੜ ਗਈ ਹੈ। ਉਨ੍ਹਾਂ ਨੂੰ ਅਮੇਠੀ ਛੱਡ ਭੱਜਣਾ ਕਿਓਂ ਪਿਆ।"

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਏਬੀਪੀ ਨਿਊਜ਼ ਨਾਲ ਖ਼ਾਸ ਗੱਲਬਾਤ ਕੀਤੀ। ਮੋਦੀ ਨੇ ਵੱਖ ਵੱਖ ਮੁੱਦਿਆਂ 'ਤੇ ਗੱਲਬਾਤ ਵੀ ਕੀਤੀ, ਜਿਸ ਵਿੱਚ ਉਨ੍ਹਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦੋ ਥਾਵਾਂ ਤੋਂ ਚੋਣ ਲੜਨ ਦੇ ਤਰੀਕੇ ਦੀ ਅਲੋਚਨਾ ਵੀ ਕੀਤੀ। ਮੋਦੀ ਨੇ ਕਿਹਾ,"ਰਾਹੁਲ ਗਾਂਧੀ ਕਿੱਥੋਂ ਚੋਣ ਲੜਦੇ ਹਨ, ਇਹ ਉਨ੍ਹਾਂ ਦੀ ਪਾਰਟੀ ਦਾ ਫੈਸਲਾ ਹੈ। ਪਰ ਜਿਸ ਢੰਗ ਨਾਲ ਉਨ੍ਹਾਂ ਨੂੰ ਅਮੇਠੀ ਤੋਂ ਜਾਣਾ ਪਿਆ ਹੈ, ਇਸ ਕਰਕੇ ਚਰਚਾ ਜ਼ਰੂਰ ਛਿੜ ਗਈ ਹੈ। ਉਨ੍ਹਾਂ ਨੂੰ ਅਮੇਠੀ ਛੱਡ ਭੱਜਣਾ ਕਿਓਂ ਪਿਆ, ਇਸ ਬਾਰੇ ਬੀਜੇਪੀ ਨੂੰ ਚਰਚਾ ਕਰਨ ਦਾ ਪੂਰਾ ਹੱਕ ਹੈ।" ਹਾਲਾਂਕਿ, ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਮੋਦੀ ਨੇ ਖ਼ੁਦ ਗੁਜਰਾਤ ਦੀ ਵਡੋਦਰਾ ਅਤੇ ਉੱਤਰ ਪ੍ਰਦੇਸ਼ ਦੀ ਵਾਰਾਨਸੀ ਲੋਕ ਸਭਾ ਸੀਟ ਤੋਂ ਲੜਨ ਪਿੱਛੇ ਆਪਣੀ ਪਾਰਟੀ ਦਾ 'ਫ਼ਤਵੇ' ਨੂੰ ਕਾਰਨ ਦੱਸਿਆ। ਮੋਦੀ ਨੇ ਕਿਹਾ,"ਮੈਂ ਇਹੋ ਜਿਹੇ ਫੈਸਲੇ ਨਹੀਂ ਕਰਦਾ, ਮੇਰੇ ਜੀਨਵ 'ਚ ਕੋਈ ਵੀ ਫੈਸਲਾ ਮੈਂ ਨਹੀਂ ਲਿਆ। ਮੈਂ ਹਮੇਸ਼ਾ ਸੰਗਠਨ ਨੂੰ ਸਮਰਪਿਤ ਰਹਿੰਦਾ ਹਾਂ, ਸੰਗਠਨ ਜੋ ਤੈਅ ਕਰੇ ਮੈਂ ਉਸੇ ਨੂੰ ਸਮਰਪਿਤ ਰਹਿੰਦਾ ਹਾਂ। ਉਦੋਂ ਸੰਗਠਨ ਨੇ ਕਿਹਾ ਕਿ ਮੈਨੂੰ ਵਾਰਾਨਸੀ ਜਾ ਕੇ ਚੋਣ ਲੜਨੀ ਚਾਹੀਦੀ ਹੈ।" ਪ੍ਰਧਾਨ ਮੰਤਰੀ ਨੇ ਕਾਂਗਰਸ 'ਤੇ ਦੇਸ਼ ਦੇ ਟੋਟੇ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ ਸਿਆਸੀ ਹਿੱਤਾਂ ਖ਼ਾਤਰ ਹੀ ਤੇਲੰਗਾਨਾ ਤੇ ਆਂਧਰ ਪ੍ਰਦੇਸ਼ ਵਿਚਾਲੇ ਟਕਰਾਅ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਸਭ ਜਾਣਦੀ ਹੈ ਕਿ ਦੇਸ਼ ਨੂੰ ਤੋੜਨ ਵਾਲੇ ਕੌਣ ਹਨ।

ਟਾਪ ਹੈਡਲਾਈਨ

ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦਾਂ ਨੇ ਦਿੱਤਾ ਅਸਤੀਫਾ; ਪਾਰਟੀ ਵੀ ਛੱਡੀ
ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦਾਂ ਨੇ ਦਿੱਤਾ ਅਸਤੀਫਾ; ਪਾਰਟੀ ਵੀ ਛੱਡੀ
Digital Curfew: ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
TVK ਦੀ ਐਂਟਰੀ, DMK-AAP ਆਊਟ...ਦਿੱਲੀ 'ਚ INDIA ਬਲਾਕ ਦੀ ਮੀਟਿੰਗ, ਆਹ ਵੱਡੇ ਆਗੂ ਹੋਣਗੇ ਸ਼ਾਮਲ
TVK ਦੀ ਐਂਟਰੀ, DMK-AAP ਆਊਟ...ਦਿੱਲੀ 'ਚ INDIA ਬਲਾਕ ਦੀ ਮੀਟਿੰਗ, ਆਹ ਵੱਡੇ ਆਗੂ ਹੋਣਗੇ ਸ਼ਾਮਲ
ਵੱਡੀ ਵਾਰਦਾਤ! ਗੱਲ ਨਹੀਂ ਮੰਨੀ ਤਾਂ ਪਿਓ ਨੇ ਪ੍ਰਿੰਸੀਪਲ ਪਤਨੀ ਅਤੇ ਪੁੱਤ ਨੂੰ ਮਾਰੀਆਂ 14 ਗੋਲੀਆਂ, ਧੀ ਅਤੇ ਨੂੰਹ ਨੇ ਮਸਾਂ ਬਚਾਈ ਜਾਨ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ! ਗੱਲ ਨਹੀਂ ਮੰਨੀ ਤਾਂ ਪਿਓ ਨੇ ਪ੍ਰਿੰਸੀਪਲ ਪਤਨੀ ਅਤੇ ਪੁੱਤ ਨੂੰ ਮਾਰੀਆਂ 14 ਗੋਲੀਆਂ, ਧੀ ਅਤੇ ਨੂੰਹ ਨੇ ਮਸਾਂ ਬਚਾਈ ਜਾਨ; ਜਾਣੋ ਪੂਰਾ ਮਾਮਲਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...
Punjab News: ਵੱਡੀ ਖਬਰ, ਚੰਡੀਗੜ੍ਹ CBI ਦੇ ਰਾਡਾਰ 'ਤੇ ਪੰਜਾਬ ਵਿਜੀਲੈਂਸ ਦੇ ਵੱਡੇ ਅਧਿਕਾਰੀ: ਓਪੀ ਰਾਣਾ ਦੇ ਮੋਬਾਈਲ ਨੇ ਖੋਲ੍ਹੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਚੰਡੀਗੜ੍ਹ CBI ਦੇ ਰਾਡਾਰ 'ਤੇ ਪੰਜਾਬ ਵਿਜੀਲੈਂਸ ਦੇ ਵੱਡੇ ਅਧਿਕਾਰੀ: ਓਪੀ ਰਾਣਾ ਦੇ ਮੋਬਾਈਲ ਨੇ ਖੋਲ੍ਹੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ...
ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦਾਂ ਨੇ ਦਿੱਤਾ ਅਸਤੀਫਾ; ਪਾਰਟੀ ਵੀ ਛੱਡੀ
ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦਾਂ ਨੇ ਦਿੱਤਾ ਅਸਤੀਫਾ; ਪਾਰਟੀ ਵੀ ਛੱਡੀ
Digital Curfew: ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ
ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget