ਪੜਚੋਲ ਕਰੋ
Advertisement
ਜਿੱਤ ਮਗਰੋਂ ਮੋਦੀ ਪਹੁੰਚੇ ਵਾਰਾਨਸੀ
ਵਾਰਾਨਸੀ ਸੀਟ ਤੋਂ ਮੋਦੀ ਦੀ ਲਗਾਤਾਰ ਦੂਜੀ ਜਿੱਤ ਹੈ ਤੇ ਇਸ ਮਗਰੋਂ ਇੱਥੇ ਉਨ੍ਹਾਂ ਦਾ ਪਹਿਲਾ ਦੌਰਾ ਹੈ। ਸਾਲ 2014 ਵਿੱਚ ਮੋਦੀ ਨੇ 3,71,784 ਵੋਟਾਂ ਨਾਲ ਜਿੱਤ ਦਰਜ ਕੀਤੀ ਸੀ ਤੇ ਇਸ ਵਾਰ ਉਹ 4,79,505 ਵੋਟਾਂ ਦੇ ਫਰਕ ਨਾਲ ਜਿੱਤੇ ਹਨ।
ਵਾਰਾਨਸੀ: ਲੋਕ ਸਭਾ ਵਿੱਚ ਵੱਡੀ ਜਿੱਤ ਹਾਸਲ ਕਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸੋਮਵਾਰ ਨੂੰ ਆਪਣੇ ਸੰਸਦੀ ਹਲਕੇ ਵਾਰਾਨਸੀ ਪਹੁੰਚੇ। ਭਾਜਪਾ ਪ੍ਰਧਾਨ ਅਮਿਤ ਸ਼ਾਹ ਵੀ ਉਨ੍ਹਾਂ ਦੇ ਨਾਲ ਹਨ। ਦੋਵਾਂ ਨੇ ਇੱਥੋਂ ਦੇ ਬਾਬਾ ਵਿਸ਼ਵਨਾਥ ਮੰਦਰ ਵਿੱਚ ਪੂਜਾ ਕੀਤੀ।
ਵਾਰਾਨਸੀ ਮਗਰੋਂ ਮੋਦੀ ਲਾਲਪੁਰ ਰਾਹੀਂ ਹੁੰਦੇ ਹੋਏ ਸੰਕੁਲ ਜਾਣਗੇ। ਇਸ ਸਮੇਂ ਇੱਥੇ ਉਹ ਭਾਜਪਾ ਕਾਰਕਕੁੰਨਾ ਨੂੰ ਸੰਬੋਧਨ ਕਰ ਰਹੇ ਹਨ। ਬਾਅਦ ਦੁਪਹਿਰ ਪ੍ਰਧਾਨ ਮੰਤਰੀ ਦਿੱਲੀ ਲਈ ਰਵਾਨਾ ਹੋ ਜਾਣਗੇ। ਵਾਰਾਨਸੀ ਸੀਟ ਤੋਂ ਮੋਦੀ ਦੀ ਲਗਾਤਾਰ ਦੂਜੀ ਜਿੱਤ ਹੈ ਤੇ ਇਸ ਮਗਰੋਂ ਇੱਥੇ ਉਨ੍ਹਾਂ ਦਾ ਪਹਿਲਾ ਦੌਰਾ ਹੈ। ਸਾਲ 2014 ਵਿੱਚ ਮੋਦੀ ਨੇ 3,71,784 ਵੋਟਾਂ ਨਾਲ ਜਿੱਤ ਦਰਜ ਕੀਤੀ ਸੀ ਤੇ ਇਸ ਵਾਰ ਉਹ 4,79,505 ਵੋਟਾਂ ਦੇ ਫਰਕ ਨਾਲ ਜਿੱਤੇ ਹਨ।Varanasi: More visuals from Kashi Vishwanath temple as PM Narendra Modi offers prayers. pic.twitter.com/3RFDhPzIVp
— ANI UP (@ANINewsUP) May 27, 2019
#WATCH Varanasi: Prime Minister Narendra Modi offers prayers at the Kashi Vishwanath temple. pic.twitter.com/HbCMaJRqib
— ANI UP (@ANINewsUP) May 27, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਵਿਸ਼ਵ
Advertisement