ਪੜਚੋਲ ਕਰੋ

ਸਾਬਰਮਤੀ ਆਸ਼ਰਮ ਤੋਂ ਦਾਂਡੀ ਮਾਰਚ ਰਵਾਨਾ ਕਰਨਗੇ ਮੋਦੀ, ਅੱਜ ਦੇ ਦਿਨ ਗਾਂਧੀ ਜੀ ਨੇ ਛੇੜਿਆ ਸੀ ਅੰਗਰੇਜ਼ਾਂ ਖਿਲਾਫ ਅੰਦੋਲਨ

ਆਜ਼ਾਦੀ ਦਾ ਮਹਾਂਉਤਸਵ ਭਾਰਤ ਸਰਕਾਰ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ 'ਚ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ 'ਚੋਂ ਇਕ ਹੈ।

ਅਹਿਮਦਾਬਾਦ: ਪ੍ਰਧਾਨ ਮੰਤਰੀ ਨਰੇਂਦਰ ਮੋਦੀ 12 ਮਾਰਚ ਨੂੰ ਅਹਿਮਦਾਬਾਦ ਦੇ ਸਾਬਰਮਤੀ ਆਸ਼ਰਮ ਤੋਂ ਆਜ਼ਾਦੀ ਦੇ 75 ਸਾਲ ਲਈ ਸ਼ੁਰੂ ਹੋ ਰਹੇ ਅੰਮ੍ਰਿਤ ਮਹਾਂਉਤਸਵ ਦੇ ਪ੍ਰੋਗਰਾਮ ਮੌਕੇ ਦਾਂਡੀ ਮਾਰਚ ਨੂੰ ਹਰੀ ਝੰਡੀ ਦਿਖਾਉਣਗੇ। ਪ੍ਰਧਾਨ ਮੰਤਰੀ ਦਾਂਡੀ ਮਾਰਚ ਦੇ 75ਵੇਂ ਪ੍ਰੋਗਰਾਮਾਂ ਲਈ ਕਈ ਹੋਰ ਸੰਸਕ੍ਰਿਤਕ ਤੇ  ਡਿਜੀਟਲ ਝਾਂਕੀਆਂ ਦੀ ਸ਼ੁਰੂਆਤ ਵੀ ਕਰਨਗੇ।

ਇਸ ਤੋਂ ਬਾਅਦ ਸਾਬਰਮਤੀ ਆਸ਼ਰਮ 'ਚ ਇਕ ਸਭਾ ਨੂੰ ਸੰਬੋਧਨ ਕਰਨਗੇ। ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ, ਕੇਂਦਰੀ ਮੰਤਰੀ ਪ੍ਰਹਲਾਦ ਸਿੰਘ ਪਟੇਲ ਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਇਸ ਮੌਕੇ 'ਤੇ ਮੌਜੂਦ ਰਹਿਣਗੇ।

ਜਨ ਉਤਸਵ ਦੇ ਰੂਪ 'ਚ ਮਨਾਇਆ ਜਾਵੇਗਾ

ਆਜ਼ਾਦੀ ਦਾ ਮਹਾਂਉਤਸਵ ਭਾਰਤ ਸਰਕਾਰ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ 'ਚ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ 'ਚੋਂ ਇਕ ਹੈ।

75 ਹਫਤੇ ਚੱਲੇਗਾ ਪ੍ਰੋਗਰਾਮ

ਗ੍ਰਹਿ ਮੰਤਰੀ ਦੀ ਅਗਵਾਈ 'ਚ ਇਕ ਕੌਮੀ ਕਾਰਜ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜੋ ਨੀਤੀਆਂ ਤੇ ਵੱਖ-ਵੱਖ ਯੋਜਨਾਵਾਂ ਬਣਾਉਣ ਲਈ ਵਚਨਬੱਧ ਹਨ। ਉਸ ਨਾਲ ਜੁੜੀਆਂ ਗਤੀਵਿਧੀਆ 12 ਮਾਰਚ ਯਾਨੀ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ ਜੋ 15 ਅਗਸਤ, 2022 ਤਕ 75 ਹਫਤੇ ਚੱਲਣਗੇ।

241 ਮੀਲ ਦੀ ਹੋਵੇਗੀ ਪੈਦਲ ਯਾਤਰਾ

ਪੀਐਮ ਵੱਲੋਂ ਰਵਾਨਾ ਕੀਤੀ ਜਾਣ ਵਾਲੀ ਪੈਦਲ ਯਾਤਰਾ ਅਹਿਮਦਾਬਾਦ ਦੇ ਸਾਬਰਮਤੀ ਆਸ਼ਰਮ ਤੋਂ 12 ਮਾਰਚ ਨੂੰ ਸ਼ੁਰੂ ਹੋਵੇਗੀ ਤੇ ਨਵਸਾਰੀ ਦੇ ਦਾਂਡੀ ਤਕ 241 ਮੀਲ ਦੀ ਯਾਤਰਾ ਕਰੇਗੀ, ਜੋ 5 ਅਪ੍ਰੈਲ ਨੂੰ ਸੰਪੰਨ ਹੋਵੇਗੀ। ਇਹ ਮਾਰਚ 25 ਦਿਨ ਚੱਲੇਗਾ। ਪੈਦਲ ਯਾਤਰਾ ਦਾਂਡੀ ਦੇ ਰਾਹ 'ਚ ਵੱਖ-ਵੱਖ ਸਮੂਹਾਂ ਦੇ ਲੋਕਾਂ ਵੱਲੋਂ ਸ਼ਾਮਲ ਹੋਵੇਗੀ। ਕੇਂਦਰੀ ਮੰਤਰੀ ਪ੍ਰਹਲਾਦ ਸਿੰਘ ਪਟੇਲ, ਪੈਦਲ ਯਾਤਰਾ ਦੇ 75 ਕਿਲੋਮੀਟਰ ਦੇ ਪਹਿਲੇ ਪੜਾਅ ਦੀ ਅਗਵਾਈ ਕਰਨਗੇ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ASI ਅਜਿਹੀ ਕਰਤੂਤ ਕਰਦੇ ਕਾਬੂ, ਫਿਰ 4 ਲੋਕਾਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 1 ਦੀ ਮੌਤ; ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ASI ਅਜਿਹੀ ਕਰਤੂਤ ਕਰਦੇ ਕਾਬੂ, ਫਿਰ 4 ਲੋਕਾਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 1 ਦੀ ਮੌਤ; ਜਾਣੋ ਪੂਰਾ ਮਾਮਲਾ...
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Political News: ਸਿਆਸੀ ਜਗਤ 'ਚ ਆਇਆ ਭੂਚਾਲ, 10 ਯੂਥ ਕਾਂਗਰਸੀ ਆਗੂਆਂ ਨੂੰ ਕੀਤਾ ਗਿਆ ਸਸਪੈਂਡ, ਜਾਣੋ ਹਾਈਕਮਾਨ ਕਿਉਂ ਹੋਇਆ ਸਖ਼ਤ?
ਸਿਆਸੀ ਜਗਤ 'ਚ ਆਇਆ ਭੂਚਾਲ, 10 ਯੂਥ ਕਾਂਗਰਸੀ ਆਗੂਆਂ ਨੂੰ ਕੀਤਾ ਗਿਆ ਸਸਪੈਂਡ, ਜਾਣੋ ਹਾਈਕਮਾਨ ਕਿਉਂ ਹੋਇਆ ਸਖ਼ਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
Embed widget