ਪੜਚੋਲ ਕਰੋ
Advertisement
ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ
ਅੱਜ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਪੂਰੇ ਦੇਸ਼ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਨਵੀਂ ਦਿੱਲੀ: ਅੱਜ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਪੂਰੇ ਦੇਸ਼ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕੀਤਾ ਕਿ ਸਾਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ 'ਚ ਲਿਆ ਕੇ ਵਧੀਆ ਸਮਾਜ ਦੀ ਉਸਾਰੀ ਕਰਨੀ ਚਾਹੀਦੀ ਹੈ।
ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦਾ ਦਿਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਕਲਪਨਾ ਵਾਲਾ ਸਮਾਜ ਸਿਰਜਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਦਿਨ ਹੈ।गुरु नानक देव जी की 550वीं पावन जयंती के अवसर पर, सभी देशवासियों, विशेषकर हमारे सिख समुदाय के भाइयों और बहनों को हार्दिक शुभकामनाएं।
आइए, हम गुरु नानक देव जी के आदर्शों और शिक्षाओं को अपने जीवन में ढालकर, करुणा, समता और परस्पर सौहार्द पर आधारित समाज बनाने का संकल्प लें। — President of India (@rashtrapatibhvn) November 12, 2019
ਪੀਐਮ ਮੋਦੀ ਨੇ ਕਿਹਾ, “ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ। ਅੱਜ ਦਾ ਦਿਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਕਲਪਨਾ ਦਾ ਇੱਕ ਸੰਮਲਿਤ ਤੇ ਸਦਭਾਵਨਾ ਭਰਪੂਰ ਸਮਾਜ ਸਿਰਜਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਦਿਨ ਹੈ।''Today, on the very special occasion of the 550th Prakash Parv of Shri Guru Nanak Dev Ji, my greetings to everyone. This is a day to rededicate ourselves to fulfilling Shri Guru Nanak Dev Ji’s dream of a just, inclusive and harmonious society. pic.twitter.com/8LLUU0a3Jg
— Narendra Modi (@narendramodi) November 12, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement