ਪੜਚੋਲ ਕਰੋ

ਲਾਲ ਕਿਲ੍ਹੇ ਤੋਂ ਮੋਦੀ ਨੇ ਨੈਸ਼ਨਲ ਹੈਲਥ ਮਿਸ਼ਨ ਦਾ ਕੀਤਾ ਐਲਾਨ

ਮੋਦੀ ਨੇ ਲਾਲ ਕਿਲ੍ਹੇ ਤੋਂ ਕਿਹਾ ਕਿ ਅੱਜ ਤੋਂ ਦੇਸ਼ 'ਚ ਇਕ ਹੋਰ ਬਹੁਤ ਵੱਡਾ ਅਭਿਆਨ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਹ ਨੈਸ਼ਨਲ ਡਿਜੀਟਲ ਹੈਲਥ ਮਿਸ਼ਨ ਹੈ। ਇਹ ਮਿਸ਼ਨ ਭਾਰਤ ਦੇ ਹੈਲਥ ਸੈਕਟਰ 'ਚ ਕ੍ਰਾਂਤੀ ਲੈਕੇ ਆਵੇਗਾ।

ਨਵੀਂ ਦਿੱਲੀ: ਦੇਸ਼ ਆਜ਼ਾਦ ਹੋਇਆਂ ਅੱਜ 73 ਸਾਲ ਬੀਤ ਗਏ ਹਨ। ਇਸ ਮੌਕੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਉਣ ਤੋਂ ਬਾਅਦ ਦੇਸ਼ ਨੂੰ ਸੰਬੋਧਨ ਕੀਤਾ। ਮੋਦੀ ਨੇ ਕੋਰੋਨਾ ਸੰਕਟ ਦੌਰਾਨ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ। ਉਨ੍ਹਾਂ ਕਿਹਾ ਕੋਰੋਨਾ ਦੇ ਸੰਕਟ ਸਮੇਂ ਸੇਵਾ ਭਾਵਨਾ ਨਾਲ ਆਪਣੀ ਜ਼ਿੰਦਗੀ ਦੀ ਪਰਵਾਹ ਕੀਤੇ ਬਿਨਾਂ ਸਾਡੇ ਡਾਕਟਰ, ਨਰਸਾਂ, ਪੈਰਾਮੈਡੀਕਲ ਸਟਾਫ, ਐਂਬੂਲੈਂਸ ਕਰਮੀ, ਸਫਾਈ ਕਰਮਚਾਰੀ, ਪੁਲਿਸ ਕਰਮੀ, ਸੇਵਾ ਕਰਮੀ ਤੇ ਹੋਰ ਅਨੇਕਾਂ ਲੋਕ ਚੌਵੀ ਘੰਟੇ ਲਗਾਤਾਰ ਕੰਮ ਕਰ ਰਹੇ ਹਨ। ਮੈਂ ਉਨ੍ਹਾਂ ਦਾ ਸ਼ੁਕਰੀਆ ਅਦਾ ਕਰਦਾ ਹਾਂ। ਨੈਸ਼ਨਲ ਹੈਲਥ ਡਿਜੀਟਲ ਮਿਸ਼ਨ ਦਾ ਐਲਾਨ: ਮੋਦੀ ਨੇ ਲਾਲ ਕਿਲ੍ਹੇ ਤੋਂ ਕਿਹਾ ਕਿ ਅੱਜ ਤੋਂ ਦੇਸ਼ 'ਚ ਇਕ ਹੋਰ ਬਹੁਤ ਵੱਡਾ ਅਭਿਆਨ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਹ ਨੈਸ਼ਨਲ ਡਿਜੀਟਲ ਹੈਲਥ ਮਿਸ਼ਨ ਹੈ। ਇਹ ਮਿਸ਼ਨ ਭਾਰਤ ਦੇ ਹੈਲਥ ਸੈਕਟਰ 'ਚ ਕ੍ਰਾਂਤੀ ਲੈਕੇ ਆਵੇਗਾ। ਇਸ ਤਹਿਤ ਹਰ ਨਾਗਰਿਕ ਨੂੰ ਇਕ ਹੈਲਥ ਆਈਡੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਤੁਹਾਡੇ ਹਰ ਟੈਸਟ, ਹਰ ਬਿਮਾਰੀ, ਕਿਸ ਡਾਕਟਰ ਨੇ ਕਿਹੜੀ ਦਵਾਈ ਦਿੱਤੀ, ਕਦੋਂ ਦਿੱਤੀ, ਤੁਹਾਡੀਆਂ ਰਿਪੋਰਟਾਂ ਕੀ ਸਨ ਇਹ ਸਾਰੀ ਜਾਣਕਾਰੀ ਉਸ ਇਕ ਹੈਲਥ ਆਈਡੀ 'ਚ ਸਮਾਈ ਹੋਵੇਗੀ। ਆਜ਼ਾਦੀ ਲਈ ਕੋਨੇ-ਕੋਨੇ ਤੋਂ ਯਤਨ ਹੋਏ: ਮੋਦੀ ਨੇ ਕਿਹਾ ਗੁਲਾਮੀ ਦਾ ਕੋਈ ਕਾਲਖੰਡ ਅਜਿਹਾ ਨਹੀਂ ਸੀ ਜਦੋਂ ਹਿੰਦੋਸਤਾਨ 'ਚ ਕਿਸੇ ਕੋਨੇ 'ਚ ਆਜ਼ਾਦੀ ਲਈ ਯਤਨ ਨਹੀਂ ਹੋਇਆ, ਜਾਨਾਂ ਨਾ ਵਾਰੀਆਂ ਗਈਆਂ ਹੋਣ। ਸਾਨੂੰ ਉਨ੍ਹਾਂ ਬਹਾਦਰ ਵੀਰਾਂ ਦਾ ਯੋਗਦਾਨ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਅਗਲੇ ਸਾਲ ਜਦੋਂ ਅਸੀਂ ਆਜ਼ਾਦੀ ਦੇ 75ਵੇਂ ਵਰ੍ਹੇ 'ਚ ਦਾਖ਼ਲ ਹੋਵਾਂਗੇ ਤਾਂ ਅਸੀਂ ਆਪਣੇ ਸੰਕਲਪਾਂ ਨੂੰ ਤਿਉਹਾਰ ਵਾਂਗ ਮਨਾਵਾਂਗੇ। ਅੱਜ ਅਸੀਂ ਆਜ਼ਾਦੀ ਮਨਾ ਰਹੇ ਹਾਂ ਇਹ ਉਨ੍ਹਾਂ ਵੀਰਾਂ ਦੀ ਬਦੌਲਤ ਹੀ ਹੋਇਆ। ਆਤਮ ਨਿਰਭਰ ਭਾਰਤ 'ਤੇ ਜ਼ੋਰ ਪ੍ਰਧਾਨ ਮੰਤਰੀ ਨੇ ਕਿਹਾ ਆਤਮ ਨਿਰਭਰ ਭਾਰਤ ਸਿਰਫ਼ ਇਕ ਸ਼ਬਦ ਨਹੀਂ, ਸੰਕਲਪ ਬਣ ਗਿਆ ਹੈ। ਮੈਂ ਮੰਨਦਾ ਹਾਂ ਸਾਹਮਣੇ ਚੁਣੌਤੀਆਂ ਹਨ ਪਰ ਦੇਸ਼ ਦੇ ਕਰੋੜਾਂ ਨਾਗਰਿਕ ਇਸ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਤਾਂ ਕੰਮ ਬਿਲਕੁਲ ਔਖਾ ਨਹੀ ਹੈ। ਆਜ਼ਾਦ ਭਾਰਤ ਦੀ ਮਾਨਸਿਕਤਾ 'ਵੋਕਲ ਫਾਰ ਲੋਕਲ' ਨਹੀਂ ਹੋਣੀ ਚਾਹੀਦੀ। ਆਖਿਰ ਕਦੋਂ ਤਕ ਸਾਡੇ ਦੇਸ਼ ਤੋਂ ਗਿਆ ਕੱਚਾ ਮਾਲ, ਫਿਨਿਸ਼ਡ ਪ੍ਰੋਡਕਟ ਬਣਕੇ ਭਾਰਤ 'ਚ ਆਉਂਦਾ ਰਹੇਗਾ। ਆਤਮਨਿਰਭਰ ਭਾਰਤ ਦਾ ਮਤਲਬ ਸਿਰਫ਼ ਆਯਾਤ ਘੱਟ ਕਰਨਾ ਹੀ ਨਹੀਂ, ਸਾਡੀ ਸਮਰੱਥਾ, ਸਾਡੀ ਕ੍ਰੀਏਟੀਵਿਟੀ ਅਤੇ ਸਾਡੇ ਹੁਨਰ ਨੂੰ ਵਧਾਉਣਾ ਵੀ ਹੈ। ਮੇਕ ਫਾਰ ਵਰਲਡ ਦੀ ਸੰਕਲਪਨਾ: ਪੀਐਮ ਮੋਦੀ ਨੇ ਕਿਹਾ ਅੱਜ ਦੁਨੀਆਂ ਦੀਆਂ ਬਹੁਤ ਵੱਡੀਆਂ-ਵੱਡੀਆਂ ਕੰਪਨੀਆਂ ਭਾਰਤ ਦਾ ਰੁਖ ਕਰ ਰਹੀਆਂ ਹਨ। ਸਾਨੂੰ 'ਮੇਕ ਇਨ ਇੰਡੀਆਂ' ਦੇ ਨਾਲ-ਨਾਲ 'ਮੇਕ ਫਾਰ ਵਰਲਡ' ਦੇ ਮੰਤਰ ਨਾਲ ਅੱਗੇ ਵਧਣਾ ਹੈ। ਨੈਸ਼ਨਲ ਇੰਸਫ੍ਰਾਸਟ੍ਰਕਚਰ ਪ੍ਰੋਜੈਕਟ ਦਾ ਐਲਾਨ: ਪੀਐਮ ਮੋਦੀ ਨੇ ਕਿਹਾ ਕਿ ਭਾਰਤ ਨੂੰ ਆਧੁਨਿਕਤਾ ਵੱਲ ਤੇਜ਼ ਗਤੀ ਨਾਲ ਲਿਜਾਣ ਲਈ ਦੇਸ਼ ਦੇ ਓਵਰਆਲ ਇੰਫ੍ਰਾਸਟ੍ਰਕਚਰ ਡਿਵੈਲਪਮੈਂਟ ਨੂੰ ਇਕ ਨਵੀਂ ਦਿਸ਼ਾ ਦੇਣ ਦੀ ਲੋੜ ਹੈ। ਇਹ ਲੋੜ ਨੈਸ਼ਨਲ ਇੰਫ੍ਰਾਸਟ੍ਰਕਚਰ ਪਾਈਪਲਾਈਨ ਪ੍ਰੋਜੈਕਟ ਨਾਲ ਪੂਰੀ ਹੋਵੇਗੀ। ਇਸ 'ਤੇ ਦੇਸ਼ 100 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਖਰਚ ਕਰਨ ਦੀ ਦਿਸ਼ਾ 'ਚ ਅੱਗੇ ਵਧ ਰਿਹਾ ਹੈ। ਵੱਖ-ਵੱਖ ਸੈਕਟਰਾਂ ਦੇ ਲਗਪਗ 7 ਹਜ਼ਾਰ ਪ੍ਰੋਜੈਕਟਾਂ ਨੂੰ ਪਹਿਚਾਣਿਆ ਜਾ ਚੁੱਕਾ ਹੈ। ਇਹ ਇਕ ਤਰ੍ਹਾਂ ਨਾਲ ਇੰਫ੍ਰਾਸਟ੍ਰਕਚਰ 'ਚ ਇਕ ਨਵੀਂ ਕ੍ਰਾਂਤੀ ਵਾਂਗ ਹੋਵੇਗਾ। ਸੰਤੁਲਿਤ ਵਿਕਾਸ ਕਰਨਾ ਜ਼ਰੂਰੀ: ਸਾਡੇ ਦੇਸ਼ ਦੇ 110 ਜ਼ਿਲ੍ਹਿਆਂ ਦੀ ਪਛਾਣ ਕੀਤੀ ਹੈ ਜੋ ਦੇਸ਼ ਦੀ ਵਿਕਾਸ ਯਾਤਰਾ 'ਚ ਕਿਤੇ ਪਿੱਛੇ ਰਹਿ ਰਹੇ ਹਨ। ਉਨ੍ਹਾਂ ਨੂੰ ਵਿਕਾਸ ਦੀ ਮੁੱਖ ਧਾਰਾ 'ਚ ਲਿਆਵਾਂਗੇ ਤੇ ਉਨ੍ਹਾਂ ਦਾ ਸੰਤੁਲਿਤ ਵਿਕਾਸ ਹੋਵੇਗਾ। ਭਾਰਤ ਦੇ 74ਵੇਂ ਆਜ਼ਾਦੀ ਦਿਹਾੜੇ 'ਤੇ ਅਮਰੀਕਾ 'ਚ ਰਚਿਆ ਜਾਵੇਗਾ ਇਤਿਹਾਸ 74ਵਾਂ ਆਜ਼ਾਦੀ ਦਿਹਾੜਾ: ਮੋਦੀ ਨੇ 7ਵੀਂ ਵਾਰ ਲਾਲ ਕਿਲ੍ਹੇ 'ਤੇ ਤਿਰੰਗਾ ਲਹਿਰਾ ਕੇ ਬਣਾਇਆ ਨਵਾਂ ਰਿਕਾਰਡ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Patwari Transfer: ਵੱਡਾ ਫੇਰਬਦਲ, 28 ਪਟਵਾਰੀਆਂ ਦੇ ਅਚਾਨਕ ਕੀਤੇ ਗਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ: SDM ਨੇ ਹੁਕਮ ਕੀਤੇ ਜਾਰੀ...
ਵੱਡਾ ਫੇਰਬਦਲ, 28 ਪਟਵਾਰੀਆਂ ਦੇ ਅਚਾਨਕ ਕੀਤੇ ਗਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ: SDM ਨੇ ਹੁਕਮ ਕੀਤੇ ਜਾਰੀ...
Rajya Sabha Member Resigned: ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ 4 ਵਾਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿੰਨੀ ਤੀਬਰਤਾ ਨਾਲ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ...
ਭੂਚਾਲ ਦੇ ਤੇਜ਼ ਝਟਕਿਆਂ ਨਾਲ 4 ਵਾਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿੰਨੀ ਤੀਬਰਤਾ ਨਾਲ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Embed widget