ਪੀਐਮ ਮੋਦੀ ਨੇ ਦੱਸਿਆ ਕਿ ਅੱਜ ਮੈਂ ਇਕ ਖੁਸ਼ੀ ਦੇਸ਼ਵਾਸੀਆਂ ਨਾਲ ਸਾਂਝੀ ਕਰ ਰਿਹਾ ਹਾਂ। ਮੈਨੂੰ ਲੱਖਾਂ ਬੇਟੀਆਂ ਦੇ ਸੰਦੇਸ਼ ਮਿਲਦੇ ਸਨ ਕਿ ਉਹ ਵੀ ਸੈਨਿਕ ਸਕੂਲ 'ਚ ਪੜ੍ਹਨਾ ਚਾਹੁੰਦੀਆਂ ਹਨ। ਉਨ੍ਹਾਂ ਲਈ ਵੀ ਸੈਨਿਕ ਸਕੂਲਾਂ ਦੇ ਦਰਵਾਜ਼ੇ ਖੋਲ੍ਹੇ ਜਾਣ। ਦੋ-ਢਾਈ ਸਾਲ ਪਹਿਲਾਂ ਮਿਜ਼ੋਰਮ ਦੇ ਸੈਨਿਕ ਸਕੂਲ 'ਚ ਪਹਿਲੀ ਵਾਰ ਬੇਟੀਆਂ ਨੂੰ ਦਾਖਲਾ ਦੇਣ ਦਾ ਪ੍ਰਯੋਗ ਕੀਤਾ ਗਿਆ ਸੀ। ਹੁਣ ਸਰਕਾਰ ਨੇ ਤੈਅ ਕੀਤਾ ਹੈ ਕਿ ਦੇਸ਼ ਦੇ ਸਾਰੇ ਸੈਨਿਕ ਸਕੂਲਾਂ ਨੂੰ ਦੇਸ਼ ਦੀਆਂ ਬੇਟੀਆਂ ਲਈ ਵੀ ਖੋਲ੍ਹ ਦਿੱਤਾ ਜਾਵੇਗਾ।
ਲਾਲ ਕਿਲ੍ਹੇ ਤੋਂ ਦੇਸ਼ ਦੀਆਂ ਧੀਆਂ ਲਈ ਪੀਐਮ ਮੋਦੀ ਦਾ ਵੱਡਾ ਐਲਾਨ
ਏਬੀਪੀ ਸਾਂਝਾ
Updated at:
15 Aug 2021 09:22 AM (IST)
ਹੁਣ ਸਰਕਾਰ ਨੇ ਤੈਅ ਕੀਤਾ ਹੈ ਕਿ ਦੇਸ਼ ਦੇ ਸਾਰੇ ਸੈਨਿਕ ਸਕੂਲਾਂ ਨੂੰ ਦੇਸ਼ ਦੀਆਂ ਬੇਟੀਆਂ ਲਈ ਵੀ ਖੋਲ੍ਹ ਦਿੱਤਾ ਜਾਵੇਗਾ।
Screenshot003