ਪੜਚੋਲ ਕਰੋ

ਖੇਤੀ ਕਾਨੂੰਨਾਂ ਬਾਰੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਦਾਅਵਾ, ਕਿਸਾਨਾਂ ਨੇ ਵੀ ਕੀਤਾ ਐਲਾਨ

ਮੋਦੀ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਪ੍ਰਦਰਸ਼ਨ ਮੁੜ ਤੇਜ਼ੀ ਫੜ ਰਹੇ ਹਨ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਬਿੱਲਕੁਲ ਝੁਕਣ ਲਈ ਤਿਆਰ ਨਹੀਂ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਸਪਸ਼ਟ ਕਰ ਦਿੱਤਾ ਹੈ। ਮੋਦੀ ਨੇ ਕਿਹਾ ਕਿ ਇਹ ਖੇਤੀ ਸੁਧਾਰ ਨਾ ਸਿਰਫ ਦੇਸ਼ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣਗੇ ਸਗੋਂ ਇਸ ਨਾਲ ਸਵੈ ਸਹਾਇਤਾ ਸਮੂਹਾਂ ਲਈ ਵੀ ਅਥਾਹ ਸੰਭਾਵਨਾਵਾਂ ਹਨ। ਮੋਦੀ ਸਰਕਾਰ ਦਾਅਵਾ ਕਰ ਰਹੀ ਹੈ ਕਿ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਦਾ ਭਲਾ ਹੀ ਹੋਏਗਾ।

ਮੋਦੀ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਪ੍ਰਦਰਸ਼ਨ ਮੁੜ ਤੇਜ਼ੀ ਫੜ ਰਹੇ ਹਨ। ਸੰਸਦ ਵਿੱਚ ਵੀ ਇਸ ਵਾਰ ਮੋਦੀ ਸਰਕਾਰ ਕਸੂਤੀ ਘਿਰੀ ਦਿਖਾਈ ਦਿੱਤੀ ਪਰ ਇਸ ਦੇ ਬਾਵਜੂਦ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਹੈ।

ਪ੍ਰਧਾਨ ਮੰਤਰੀ ਨੇ ਅੱਜ 'ਆਤਮਨਿਰਭਰ ਨਾਰੀ-ਸ਼ਕਤੀ ਸੇ ਸੰਵਾਦ' ਨਾਂ ਦੇ ਪ੍ਰੋਗਰਾਮ ਵਿੱਚ ਦੀਨਦਿਆਲ ਅੰਤਯੋਦਿਆ ਯੋਜਨਾ-ਰਾਸ਼ਟਰੀ ਪੇਂਡੂ ਰੁਜ਼ਗਾਰ ਮਿਸ਼ਨ ਨਾਲ ਜੁੜੀਆਂ ਮਹਿਲਾ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਖੇਤੀ ਕਾਨੂੰਨਾਂ ਦੇ ਸੋਹਲੇ ਗਾਏ। ਉਨ੍ਹਾਂ ਕਿਹਾ,"ਨਵੇਂ ਖੇਤੀ ਸੁਧਾਰਾਂ ਨਾਲ ਨਾ ਸਿਰਫ ਦੇਸ਼ ਦੀ ਖੇਤੀਬਾੜੀ ਸਗੋਂ ਸਾਡੇ ਕਿਸਾਨਾਂ ਨੂੰ ਲਾਭ ਹੋਵੇਗਾ। ਸਵੈ-ਸਹਾਇਤਾ ਸਮੂਹਾਂ ਲਈ ਵੀ ਬਹੁਤ ਸੰਭਾਵਨਾਵਾਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਹੁਣ ਤੁਸੀਂ ਕਿਸਾਨਾਂ ਨਾਲ ਸਿੱਧੀ ਭਾੲਵਾਲੀ ਰਾਹੀਂ ਅਨਾਜ ਤੇ ਦਾਲਾਂ ਵਰਗੇ ਉਤਪਾਦਾਂ ਦੀ ਸਿੱਧੀ ਹੋਮ ਡਿਲੀਵਰੀ ਕਰ ਸਕਦੇ ਹੋ। ਅਸੀਂ ਕਰੋਨਾ ਦੇ ਸਮੇਂ ਦੌਰਾਨ ਬਹੁਤ ਸਾਰੀਆਂ ਥਾਵਾਂ ’ਤੇ ਅਜਿਹਾ ਹੁੰਦਾ ਵੇਖਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, ਚਾਹੇ ਤੁਸੀਂ ਉਤਪਾਦ ਨੂੰ ਸਿੱਧਾ ਖੇਤ ਤੋਂ ਵੇਚਣਾ ਚਾਹੁੰਦੇ ਹੋ ਜਾਂ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਕੇ ਚੰਗੀ ਪੈਕਿੰਗ ਨਾਲ ਵੇਚਣਾ ਚਾਹੁੰਦੇ ਹੋ। ਤੁਹਾਡੇ ਕੋਲ ਕਈ ਰਾਹ ਹਨ। ਆਨਲਾਈਨ ਵੀ ਖਰੀਦ ਵੇਚ ਕੀਤੀ ਜਾ ਸਕਦੀ ਹੈ।

ਉਧਰ ਕਿਸਾਨਾਂ ਨੇ ਅੱਜ ਮਹਿਲ ਕਲਾਂ ਵਿੱਚ ਐਲਾਨ ਕੀਤਾ ਕਿ ਜਿੰਨਾ ਚਿਰ ਕਾਨੂੰਨ ਰੱਦ ਨਹੀਂ ਹੁੰਦੇ, ਸੰਘਰਸ਼ ਲਗਾਤਾਰ ਜਾਰੀ ਰਹੇਗਾ, ਚਾਹੇ ਲੜਾਈ 2024 ਤੱਕ ਲੜਨੀ ਪਵੇ। ਕਿਸਾਨ ਆਗੂਆਂ ਨੇ ਦੱਸਿਆ ਕਿ ਚਾਰ ਰਾਜਾਂ ਦੀਆਂ ਆ ਰਹੀਆਂ ਚੋਣਾਂ ਨੂੰ ਲੈ ਕੇ ਲੈ ਕੇ ਸੰਯੁਕਤ ਮੋਰਚੇ ਵੱਲੋਂ ਰਣਨੀਤੀ ਬਣਾ ਲਈ ਗਈ ਹੈ। ਇਨ੍ਹਾਂ ਚੋਣਾਂ ਵਿੱਚ ਬੀਜੇਪੀ ਦੇ ਬਾਈਕਾਟ ਲਈ ਜਾਂ ਬੀਜੇਪੀ ਨੂੰ ਵੋਟ ਨਾ ਦੇਣ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Karnataka 'ਚ ਵੱਡਾ ਹਾਦਸਾ, ਦਰਿਆ 'ਚ ਸੀਪੀਆਂ ਇਕੱਠੀਆਂ ਕਰਦੇ ਸਮੇਂ 8 ਲੋਕਾਂ ਦੀ ਡੁੱਬਣ ਕਾਰਨ ਮੌਤ ,2 ਲਾਪਤਾ 
Karnataka 'ਚ ਵੱਡਾ ਹਾਦਸਾ, ਦਰਿਆ 'ਚ ਸੀਪੀਆਂ ਇਕੱਠੀਆਂ ਕਰਦੇ ਸਮੇਂ 8 ਲੋਕਾਂ ਦੀ ਡੁੱਬਣ ਕਾਰਨ ਮੌਤ ,2 ਲਾਪਤਾ 
Twisha Sharma ਦਾ ਮੌਤ ਤੋਂ 12 ਦਿਨ ਬਾਅਦ ਅੰਤਿਮ ਸਸਕਾਰ, ਦਿੱਲੀ AIIMS ਟੀਮ ਨੇ ਦੁਬਾਰਾ ਕੀਤਾ ਪੋਸਟਮਾਰਟਮ
Twisha Sharma ਦਾ ਮੌਤ ਤੋਂ 12 ਦਿਨ ਬਾਅਦ ਅੰਤਿਮ ਸਸਕਾਰ, ਦਿੱਲੀ AIIMS ਟੀਮ ਨੇ ਦੁਬਾਰਾ ਕੀਤਾ ਪੋਸਟਮਾਰਟਮ
Big News: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਭੱਖਦੀ ਗਰਮੀ ਵਿਚਾਲੇ ਵਿਦਿਆਰਥੀਆਂ ਨੂੰ ਰਾਹਤ; ਸਕੂਲਾਂ 'ਚ ਭਾਰੇ ਬਸਤਿਆਂ ਤੇ Homework 'ਤੇ ਲੱਗੀ ਪਾਬੰਦੀ! ਸਰਕਾਰ ਵੱਲੋਂ ਵੱਡਾ ਫੈਸਲਾ...
ਵੱਡੀ ਖਬਰ, ਭੱਖਦੀ ਗਰਮੀ ਵਿਚਾਲੇ ਵਿਦਿਆਰਥੀਆਂ ਨੂੰ ਰਾਹਤ; ਸਕੂਲਾਂ 'ਚ ਭਾਰੇ ਬਸਤਿਆਂ ਤੇ Homework 'ਤੇ ਲੱਗੀ ਪਾਬੰਦੀ! ਸਰਕਾਰ ਵੱਲੋਂ ਵੱਡਾ ਫੈਸਲਾ...

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
Pakistan Train Blast :  ਪਾਕਿਸਤਾਨ ਦੇ ਕਵੇਟਾ 'ਚ ਰੇਲਵੇ ਟਰੈਕ 'ਤੇ ਵੱਡਾ ਧਮਾਕਾ ,ਘੱਟੋ-ਘੱਟ 26 ਲੋਕਾਂ ਦੀ ਮੌਤ ,BLA ਨੇ ਲਈ ਹਮਲੇ ਦੀ ਜ਼ਿੰਮੇਵਾਰੀ 
Pakistan Train Blast :  ਪਾਕਿਸਤਾਨ ਦੇ ਕਵੇਟਾ 'ਚ ਰੇਲਵੇ ਟਰੈਕ 'ਤੇ ਵੱਡਾ ਧਮਾਕਾ ,ਘੱਟੋ-ਘੱਟ 26 ਲੋਕਾਂ ਦੀ ਮੌਤ ,BLA ਨੇ ਲਈ ਹਮਲੇ ਦੀ ਜ਼ਿੰਮੇਵਾਰੀ 
Big News: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦਾ ਗੋਲੀ ਮਾਰ ਕਤਲ: ਜਾਣੋ ਪੂਰਾ ਮਾਮਲਾ...
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Punjab Holiday : ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ,ਸਾਰੇ ਵਿੱਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Amritsar Incident News : ਅੰਮ੍ਰਿਤਸਰ ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰਿਆ ਵੱਡਾ ਹਾਦਸਾ ,2 ਮਹਿਲਾਵਾਂ ਦੀ ਮੌਤ ,5 ਜ਼ਖਮੀ 
Embed widget