ਪੜਚੋਲ ਕਰੋ

ਪੀਐਮ ਮੋਦੀ ਦੀ ਬਾਇਓਪਿਕ ਦਾ ਬਾਕਸ ਆਫਿਸ 'ਤੇ ਬੁਰਾ ਹਾਲ

ਕਾਫੀ ਵਿਵਾਦਾਂ ਦੇ ਬਾਅਦ ਫਿਲਮ ਨੂੰ ਪਿਛਲੇ ਹਫ਼ਤੇ ਹੀ ਰਿਲੀਜ਼ ਕੀਤਾ ਗਿਆ ਹੈ ਪਰ ਦਰਸ਼ਕ ਫਿਲਮ ਵੇਖਣ ਵਿੱਚ ਦਿਲਚਸਪੀ ਨਹੀਂ ਲੈਂਦੇ ਜਾਪ ਰਹੇ। ਫਿਲਮ ਦੀ ਰਿਲੀਜ਼ ਨੂੰ ਚਾਰ ਦਿਨ ਬੀਤ ਗਏ ਹਨ ਪਰ ਹਾਲੇ ਤਕ ਫਿਲਮ ਮਹਿਜ਼ 14 ਕਰੋੜ ਰੁਪਏ ਹੀ ਕਮਾ ਸਕੀ ਹੈ।

PM Narendra Modi box office collection: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਜ਼ਿੰਦਗੀ 'ਤੇ ਆਧਾਰਿਤ ਫ਼ਿਲਮ ਸਿਨੇਮਾਘਰਾਂ ਵਿੱਚ ਕੁਝ ਖ਼ਾਸ ਕਮਾਲ ਨਹੀਂ ਕਰ ਪਾਈ। ਕਾਫੀ ਵਿਵਾਦਾਂ ਦੇ ਬਾਅਦ ਫਿਲਮ ਨੂੰ ਪਿਛਲੇ ਹਫ਼ਤੇ ਹੀ ਰਿਲੀਜ਼ ਕੀਤਾ ਗਿਆ ਹੈ ਪਰ ਦਰਸ਼ਕ ਫਿਲਮ ਵੇਖਣ ਵਿੱਚ ਦਿਲਚਸਪੀ ਨਹੀਂ ਲੈਂਦੇ ਜਾਪ ਰਹੇ। ਫਿਲਮ ਦੀ ਰਿਲੀਜ਼ ਨੂੰ ਚਾਰ ਦਿਨ ਬੀਤ ਗਏ ਹਨ ਪਰ ਹਾਲੇ ਤਕ ਫਿਲਮ ਮਹਿਜ਼ 14 ਕਰੋੜ ਰੁਪਏ ਹੀ ਕਮਾ ਸਕੀ ਹੈ। ਪਹਿਲੇ ਦਿਨ ਫਿਲਮ ਨੇ 2.88 ਕਰੋੜ, ਦੂਜੇ ਦਿਨ 3.76, ਤੀਜੇ ਦਿਨ 5.12 ਜਦਕਿ ਚੌਥੇ ਦਿਨ ਮਹਿਜ਼ 2.41 ਕਰੋੜ ਰੁਪਏ ਹੀ ਕਮਾਏ। ਕੁੱਲ ਮਿਲਾ ਕੇ ਫਿਲਮ ਨੇ 14.17 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਦੱਸ ਦੇਈਏ ਫ਼ਿਲਮ 1200 ਪਰਦਿਆਂ 'ਤੇ ਰਿਲੀਜ਼ ਕੀਤੀ ਗਈ ਹੈ। ਇਸ ਫਿਲਮ ਵਿੱਚ ਪੀਐਮ ਨਰੇਂਦਰ ਮੋਦੀ ਦੀ ਭੂਮਿਕਾ ਅਦਾਕਾਰ ਵਿਵੇਕ ਓਬਰਾਏ ਨੇ ਨਿਭਾਈ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਬਚਪਨ ਤੋਂ ਲੈ ਕੇ ਚਾਹ ਵੇਚਣ ਤੇ ਪੀਐਮ ਬਣਨ ਤਕ ਦਾ ਸਫ਼ਰ ਦਿਖਾਇਆ ਗਿਆ ਹੈ। ਇਸ ਫਿਲਮ ਵਿੱਚ ਵਿਵੇਕ ਓਬਰਾਏ ਤੋਂ ਇਲਾਵਾ ਬੋਮਨ ਇਰਾਨੀ, ਦਰਸ਼ਨ ਕੁਮਾਰ, ਵਹੀਦਾ ਰਹਿਮਾਨ, ਮਨੋਜ ਜੋਸ਼ੀ ਤੇ ਬਰਖਾ ਬਿਸ਼ਟ ਸੇਨਗੁਪਤਾ ਵੀ ਮੁੱਖ ਭੂਮਿਕਾ ਨਿਭਾ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ

West Bengal Elections 2026: ਪੱਛਮੀ ਬੰਗਾਲ ਦੇ 15 ਬੂਥਾਂ 'ਤੇ ਮੁੜ ਵੋਟਿੰਗ, ਸ਼ਾਮ 6 ਵਜੇ ਤੱਕ ਹੋਵੇਗਾ ਮਤਦਾਨ; EVM 'ਚ ਛੇੜਛਾੜ ਕਰਨ ਦੇ ਲੱਗੇ ਸੀ ਦੋਸ਼

Women Marriage Age : ਇੱਥੇ ਛੋਟੀ ਉਮਰ 'ਚ ਹੀ ਵਿਆਹ ਦਿੱਤੀਆਂ ਜਾਂਦੀਆਂ ਨੇ ਲੜਕੀਆਂ , ਜਾਣੋ ਕਿਉਂ  ?

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...

Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...

AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ

15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ

Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 

ਜਲੰਧਰ ਦੇ ਕਈ ਅਫਸਰਾਂ ਸਣੇ 45 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Embed widget