ਪੜਚੋਲ ਕਰੋ

Modi Cabinet Reshuffle: ਬਜਟ 2023 ਤੋਂ ਪਹਿਲਾਂ ਹੋ ਸਕਦੈ ਮੋਦੀ ਕੈਬਨਿਟ ਦਾ ਵਿਸਤਾਰ, ਵੱਡੇ ਫੇਰਬਦਲ ਦੀ ਉਮੀਦ - ਨਵੇਂ ਚਿਹਰਿਆਂ ਨੂੰ ਮਿਲ ਸਕਦੀ ਹੈ ਜਗ੍ਹਾ

Modi Cabinet Reshuffle News: ਅੰਦਾਜ਼ੇ ਲਾਏ ਜਾ ਰਹੇ ਹਨ ਕਿ ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਤਾਰ ਬਜਟ ਸੈਸ਼ਨ 2023 ਤੋਂ ਪਹਿਲਾਂ ਹੋ ਸਕਦਾ ਹੈ। ਵੱਡੇ ਬਦਲਾਅ ਦੀ ਉਮੀਦ ਹੈ।

PM Modi Cabinet Reshuffle Before Budget Session: ਬਜਟ ਸੈਸ਼ਨ 2023  (Budget Session 2023) ਤੋਂ ਕੁਝ ਮਹੀਨੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਦੇ ਵਿਸਥਾਰ ਅਤੇ ਫੇਰਬਦਲ  (Modi Cabinet Reshuffle) ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਪੀਐਮ ਮੋਦੀ ਮਕਰ ਸੰਕ੍ਰਾਂਤੀ (14 ਜਨਵਰੀ) ਅਤੇ ਬਜਟ ਸੈਸ਼ਨ ਦੀ ਸ਼ੁਰੂਆਤ ਦੇ ਵਿਚਕਾਰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਮੋਦੀ ਮੰਤਰੀ ਮੰਡਲ 'ਚ ਨਵੇਂ ਚਿਹਰਿਆਂ ਨੂੰ ਵੀ ਜਗ੍ਹਾ ਮਿਲ ਸਕਦੀ ਹੈ।

ਦਰਅਸਲ, ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ (JP Nadda) ਦਾ ਕਾਰਜਕਾਲ 20 ਜਨਵਰੀ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਇਲਾਵਾ ਪਾਰਟੀ ਜਨਵਰੀ ਵਿਚ ਆਪਣੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਵੀ ਕਰੇਗੀ ਅਤੇ ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਕੁਝ ਸੰਸਦ ਮੈਂਬਰਾਂ ਨੂੰ ਨਵੀਂ ਕੈਬਨਿਟ ਵਿਚ ਜਗ੍ਹਾ ਮਿਲ ਸਕਦੀ ਹੈ।

ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ ਵਿਸਥਾਰ 

ਸੂਤਰਾਂ ਨੇ ਦੱਸਿਆ ਕਿ ਇਹ ਵਾਧਾ ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਜਾਵੇਗਾ ਕਿ ਅਗਲੇ ਸਾਲ ਨੌਂ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਲੋਕ ਸਭਾ ਚੋਣਾਂ 2024 ਵਿਚ ਹੋਣੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਕੁਝ ਮੰਤਰੀਆਂ ਨੂੰ ਹਟਾਇਆ ਵੀ ਜਾ ਸਕਦਾ ਹੈ। ਮੋਦੀ 2.0 ਕੈਬਨਿਟ ਵਿੱਚ ਆਖਰੀ ਫੇਰਬਦਲ 7 ਜੁਲਾਈ, 2021 ਨੂੰ ਹੋਇਆ ਸੀ, ਜਿਸ ਵਿੱਚ ਕੁਝ ਪ੍ਰਮੁੱਖ ਨਾਵਾਂ ਸਮੇਤ 12 ਮੰਤਰੀਆਂ ਨੂੰ ਹਟਾ ਦਿੱਤਾ ਗਿਆ ਸੀ।

ਹੁਣ ਭਾਜਪਾ ਦੀ ਇਨ੍ਹਾਂ ਸੂਬਿਆ 'ਤੇ ਹੈ ਨਜ਼ਰ 

2023 ਨੂੰ ਸਾਰੀਆਂ ਸਿਆਸੀ ਪਾਰਟੀਆਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਆਉਣ ਵਾਲੇ ਸਾਲ ਵਿੱਚ 9 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਵੀ ਸ਼ਾਮਲ ਹੈ। ਇਹ ਚੋਣਾਂ ਇਸ ਲਈ ਵੀ ਜ਼ਿਆਦਾ ਮਹੱਤਵਪੂਰਨ ਹਨ ਕਿਉਂਕਿ ਲੋਕ ਸਭਾ ਚੋਣਾਂ ਅਗਲੇ ਸਾਲ ਯਾਨੀ 2024 ਵਿੱਚ ਹੋਣੀਆਂ ਹਨ। ਇਸ ਸਾਲ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਹੁਣ ਭਾਜਪਾ ਦੀ ਨਜ਼ਰ ਤ੍ਰਿਪੁਰਾ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਤੇਲੰਗਾਨਾ, ਕਰਨਾਟਕ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ 'ਚ ਹੋਣ ਵਾਲੀਆਂ ਚੋਣਾਂ 'ਤੇ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget