ਪੜਚੋਲ ਕਰੋ
Advertisement
Lok Sabha Elections 2024: ਸੰਦੇਸ਼ਖਾਲੀ ਦੀ ਸਤਾਈ ਮਹਿਲਾ ਨੇ PM ਮੋਦੀ ਨੂੰ ਕੀਤਾ ਫੋਨ, BJP ਨੇ ਬਣਾਇਆ ਉਮੀਦਵਾਰ
Lok Sabha Elections 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਾਲੀ ਮਾਮਲੇ ਵਿੱਚ ਸਤਾਈ ਗਈ ਪੀੜਤ ਰੇਖਾ ਪਾਤਰਾ ਨੂੰ ਫੋਨ ਕੀਤਾ ਅਤੇ ਉਸ ਦਾ ਹਾਲ-ਚਾਲ ਪੁੱਛਿਆ।
Lok Sabha Elections 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਾਲੀ ਮਾਮਲੇ ਵਿੱਚ ਸਤਾਈ ਗਈ ਪੀੜਤ ਰੇਖਾ ਪਾਤਰਾ ਨੂੰ ਫੋਨ ਕੀਤਾ ਅਤੇ ਉਸ ਦਾ ਹਾਲ-ਚਾਲ ਪੁੱਛਿਆ। ਭਾਰਤੀ ਜਨਤਾ ਪਾਰਟੀ (BJP) ਨੇ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ Basirhat ਸੀਟ ਤੋਂ ਪਾਰਟੀ ਉਮੀਦਵਾਰ ਬਣਾਇਆ ਹੈ।
ਪੀਐਮ ਮੋਦੀ ਨੇ ਮੰਗਲਵਾਰ ਨੂੰ ਰੇਖਾ ਨੂੰ ਜਦੋਂ ਫੋਨ ਕੀਤਾ, ਤਾਂ ਇਹ ਵੀ ਪੁੱਛਿਆ ਕਿ ਸਥਾਨਕ ਪੱਧਰ 'ਤੇ ਉਨ੍ਹਾਂ ਦੀ ਚੋਣ ਮੁਹਿੰਮ ਕਿਵੇਂ ਚੱਲ ਰਹੀ ਹੈ। ਕਿਵੇਂ ਦੀਆਂ ਤਿਆਰੀਆਂ ਹਨ, ਉਨ੍ਹਾਂ ਨੂੰ ਕਿਸ ਤਰ੍ਹਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਉਹ ਕੀ ਕਰ ਰਹੇ ਹਨ।
ਇਹ ਵੀ ਪੜ੍ਹੋ: Lok Sabha Election: ਦੋ ਬੇੜੀਆਂ 'ਚ ਪੈਰ ਰੱਖਣ ਵਾਲੇ ਅਕਾਲੀ ਰਹਿ ਗਏ ਇਕੱਲੇ ! ਹੋਂਦ ਬਚਾਉਣ ਲਈ ਲੜਨਗੇ ਚੋਣਾਂ ?
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਤਕਨਾਲੌਜੀ
ਲੁਧਿਆਣਾ
ਅੰਮ੍ਰਿਤਸਰ
Advertisement