ਪੜਚੋਲ ਕਰੋ
Advertisement
Breaking: ਕੋਰੋਨਾ ਨਾਲ ਦੇਸ਼ 'ਚ ਹਾਲਾਤ ਡਾਵਾਂਡੋਲ, ਮੋਦੀ ਕਰਨਗੇ ਮਾਹਿਰਾਂ ਨਾਲ ਸਮੀਖਿਆ ਬੈਠਕ
ਅਜਿਹੇ 'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਮਾਹਿਰਾਂ ਨਾਲ ਸਮੀਖਿਆ ਬੈਠਕ ਕਰਨਗੇ। ਇਸ ਬੈਠਕ 'ਚ ਆਕਸੀਜਨ ਤੇ ਦਵਾਈਆਂ ਦੇ ਉਪਲਬਧਤਾ ਦੀ ਸਮੀਖਿਆ ਕੀਤੀ ਜਾਵੇਗੀ।
ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਤੇ ਦੇਸ਼ ਇਨਫੈਕਸ਼ਨ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਦੇਸਭਰ ਦੇ ਹਸਪਤਾਲਾਂ 'ਚ ਆਕਸੀਜਨ ਤੇ ਬੈੱਡਾਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਜ਼ਰੂਰੀ ਦਵਾਈਆਂ ਦੀ ਕਮੀ ਹੋ ਰਹੀ ਹੈ।
ਅਜਿਹੇ 'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਮਾਹਿਰਾਂ ਨਾਲ ਸਮੀਖਿਆ ਬੈਠਕ ਕਰਨਗੇ। ਇਸ ਬੈਠਕ 'ਚ ਆਕਸੀਜਨ ਤੇ ਦਵਾਈਆਂ ਦੇ ਉਪਲਬਧਤਾ ਦੀ ਸਮੀਖਿਆ ਕੀਤੀ ਜਾਵੇਗੀ। ਅੱਜ ਸਵੇਰ ਸਾਢੇ 9 ਵਜੇ ਤੋਂ ਬਾਅਦ ਮੀਟਿੰਗ ਹੋਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement