ਪੜਚੋਲ ਕਰੋ

ਪੀਐਮ ਮੋਦੀ ਨੇ ਪਾਈ ਵੋਟ, ਨਾਲ ਹੀ ਜਨਤਾ ਨੂੰ ਕੀਤੀ ਅਪੀਲ

ਗੁਜਰਾਤ ‘ਚ 11 % ਦੇ ਕਰੀਬ ਵੋਟਿੰਗ ਹੋ ਚੁੱਕੀ ਹੈ। ਅਜਿਹੇ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਤੋਂ ਆਪਣਾ ਵੋਟ ਪਾਇਆ।

ਅਹਿਮਦਾਬਾਦ: ਲੋਕਸਭਾ ਚੋਣਾਂ ਦੇ ਤੀਜੇ ਗੇੜ ਦੀ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਜਿਸ ‘ਚ ਹੁਣ ਤਕ ਗੁਜਰਾਤ ‘ਚ 11 % ਦੇ ਕਰੀਬ ਵੋਟਿੰਗ ਹੋ ਚੁੱਕੀ ਹੈ। ਅਜਿਹੇ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਤੋਂ ਆਪਣਾ ਵੋਟ ਪਾਇਆ ਹੈ ਅਤੇ ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਪਹਿਲੀ ਵਾਰ ਬਣੇ ਵੋਟਰਾਂ ਨੂੰ ਜੰਮਕੇ ਵੋਟ ਕਰਨ ਦੀ ਅਪੀਲ ਕੀਤੀ ਹੈ। ਪੀਐਮ ਮੋਦੀ ਨੇ ਪਾਈ ਵੋਟ, ਨਾਲ ਹੀ ਜਨਤਾ ਨੂੰ ਕੀਤੀ ਅਪੀਲ ਉਨ੍ਹਾਂ ਨੇ ਕਿਹਾ ਕਿ ਵੋਟ ਦੀ ਤਾਕਤ ਬਾਰੇ ਗੱਲ ਕਰਦਿਆਂ ਕਿਹਾ ਕਿ ਅੱਤਵਾਦ ਦਾ ਹੱਥੀਆਰ IED ਹੁੰਦਾ ਹੈ ਅਤੇ ਲੋਕਤੰਤਰ ਦਾ ਹੱਥੀਆਰ VID ਹੁੰਦਾ ਹੈ। ਮੋਦੀ ਨੇ ਅੱਗੇ ਕਿਹਾ ਕਿ ਵੋਟ ਪਾ ਕੇ ਉਹ ਲੋਕਤੰਤਰ ਦੇ ਤਿਓਹਾਰ ‘ਚ ਸ਼ਾਮਲ ਹੋਏ ਹਨ। ਆਪਣੇ ਵੋਟ ਪਾਉਣ ਨੂੰ ਮੋਦੀ ਨੇ ਕੁੰਭ ‘ਚ ਇਸ਼ਨਾਨ ਕਰਨ ਦੇ ਆਨੰਦ ਜਿਹਾ ਕਿਹਾ। ਪੀਐਮ ਮੋਦੀ ਨੇ ਅਹਿਮਦਾਬਾਦ ਸਥਿਤ ਨਿਸਾਨ ਹਾਈ ਸਕੂਲ ‘ਚ ਆਪਣਾ ਵੋਟ ਪਾਇਆ। ਵੋਟ ਦੇਣ ਲਈ ਮੋਦੀ ਗਾਂਧੀਨਗਰ ‘ਚ ਆਪਣੀ ਮਾਂ ਦਾ ਆਸ਼ੀਰਵਾਦ ਲੈਣ ਵੀ ਗਏ। ਇਸ ਦੌਰਾਨ ਉਨ੍ਹਾਂ ਦਾ ਅਗੁਵਾਈ ਲਈ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਪਹਿਲਾਂ ਹੀ ਉੱਥੇ ਮੌਜੂਦ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਨੀਆ ਗਾਂਧੀ ਦੀ ਫਿਰ ਵਿਗੜੀ ਸਿਹਤ, ਮੇਦਾਂਤਾ ਹਸਪਤਾਲ 'ਚ ਭਰਤੀ; ਰਾਹੁਲ-ਪ੍ਰਿਅੰਕਾ ਵੀ ਮੌਜੂਦ
ਸੋਨੀਆ ਗਾਂਧੀ ਦੀ ਫਿਰ ਵਿਗੜੀ ਸਿਹਤ, ਮੇਦਾਂਤਾ ਹਸਪਤਾਲ 'ਚ ਭਰਤੀ; ਰਾਹੁਲ-ਪ੍ਰਿਅੰਕਾ ਵੀ ਮੌਜੂਦ
Former CM Son Died: ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
PM ਮੋਦੀ ਨੇ 50 ਫ਼ੀਸਦੀ ਘਟਾਈਆਂ ਕਾਫਲੇ ਦੀਆਂ ਗੱਡੀਆਂ, Petrol-Diesel ਸੰਕਟ ਵਿਚਾਲੇ ਪ੍ਰਧਾਨ ਮੰਤਰੀ ਦਾ ਵੱਡਾ ਫੈਸਲਾ
PM ਮੋਦੀ ਨੇ 50 ਫ਼ੀਸਦੀ ਘਟਾਈਆਂ ਕਾਫਲੇ ਦੀਆਂ ਗੱਡੀਆਂ, Petrol-Diesel ਸੰਕਟ ਵਿਚਾਲੇ ਪ੍ਰਧਾਨ ਮੰਤਰੀ ਦਾ ਵੱਡਾ ਫੈਸਲਾ
PM ਮੋਦੀ ਦੀ ਸੋਨਾ ਨਾ ਖਰੀਦਣ ਵਾਲੀ ਅਪੀਲ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਸੋਨਾ-ਚਾਂਦੀ 'ਤੇ ਵਧਾਇਆ ਟੈਰਿਫ
PM ਮੋਦੀ ਦੀ ਸੋਨਾ ਨਾ ਖਰੀਦਣ ਵਾਲੀ ਅਪੀਲ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਸੋਨਾ-ਚਾਂਦੀ 'ਤੇ ਵਧਾਇਆ ਟੈਰਿਫ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Former CM Son Died: ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Embed widget