ਪੜਚੋਲ ਕਰੋ

ਇੰਟਰਵਿਊ 'ਚ ਇਹ ਕੀ ਕਹਿ ਗਏ ਮੋਦੀ, ਵਿਰੋਧੀਆਂ ਨੇ ਬੁਰੀ ਤਰ੍ਹਾਂ ਘੇਰਿਆ

ਪੀਐਮ ਬੀਜੇਪੀ ਨੇ ਮੋਦੀ ਦੇ ਇਸ ਬਿਆਨ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪੇਜ 'ਤੇ ਸ਼ੇਅਰ ਕੀਤਾ ਸੀ ਪਰ ਵਿਰੋਧੀ ਦਲਾਂ ਦੇ ਆਲੋਚਨਾ ਕਰਨ ਬਾਅਦ ਬੀਜੇਪੀ ਨੇ ਸੋਸ਼ਲ ਮੀਡੀਆ ਤੋਂ ਉਹ ਟਵੀਟ ਹਟਾ ਦਿੱਤਾ ਹੈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸ਼ਨੀਵਾਰ ਨੂੰ ਇੱਕ ਟੀਵੀ ਇੰਟਰਵਿਊ ਵਿੱਚ ਪਾਕਿਸਤਾਨ ਖਿਲਾਫ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ 'ਤੇ ਬਿਆਨ ਦੇ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਇਸ ਇੰਟਰਵਿਊ ਵਿੱਚ ਮੋਦੀ ਨੇ ਕਿਹਾ ਕਿ ਬਾਲਾਕੋਟ ਏਅਰ ਸਟ੍ਰਾਈਕ ਦੇ ਦਿਨ ਉਨ੍ਹਾਂ ਸੁਝਾਅ ਦਿੱਤਾ ਸੀ ਕਿ ਖਰਾਬ ਮੌਸਮ ਕਰਕੇ ਸਾਡੇ ਫਾਈਟਰ ਜਹਾਜ਼ ਰਡਾਰ ਦੀ ਪਕੜ ਵਿੱਚ ਆਉਣੋਂ ਬਚ ਸਕਦੇ ਹਨ। ਦੱਸ ਦੇਈਏ ਪੀਐਮ ਬੀਜੇਪੀ ਨੇ ਮੋਦੀ ਦੇ ਇਸ ਬਿਆਨ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪੇਜ 'ਤੇ ਸ਼ੇਅਰ ਕੀਤਾ ਸੀ ਪਰ ਵਿਰੋਧੀ ਦਲਾਂ ਦੇ ਆਲੋਚਨਾ ਕਰਨ ਬਾਅਦ ਬੀਜੇਪੀ ਨੇ ਸੋਸ਼ਲ ਮੀਡੀਆ ਤੋਂ ਉਹ ਟਵੀਟ ਹਟਾ ਦਿੱਤਾ ਹੈ। AIMIM ਲੀਡਰ ਅਸਦੂਦੀਨ ਓਵੈਸੀ ਨੇ ਪੀਐਮ ਮੋਦੀ ਦੇ ਇਸ ਬਿਆਨ 'ਤੇ ਚੁਟਕੀ ਲੈਂਦਿਆਂ ਉਨ੍ਹਾਂ 'ਤੇ ਹਮਲਾ ਬੋਲਦਿਆਂ ਕਿਹਾ, 'ਸਰ ਤੁਸੀਂ ਤਾਂ ਗਜ਼ਬ ਦੇ ਮਾਹਰ ਹੋ, ਬੇਨਤੀ ਹੈ ਕਿ ਚੌਕੀਦਾਰ ਸ਼ਬਦ ਹਟਾ ਕੇ ਏਅਰ ਚੀਫ ਮਾਰਸ਼ਲ ਜਾਂ ਪ੍ਰਧਾਨ...ਕੀ ਟਾਨਿਕ ਪੀਂਦੇ ਹੋ, ਤੁਹਾਡੇ ਕੋਲ ਹਰ ਵਿਭਾਗ ਦਾ ਫਾਰਮੂਲਾ ਹੈ ਸਿਵਾਏ ਨੌਕਰੀ, ਉਦਯੋਗਕ ਵਿਕਾਸ, ਖੇਤੀ ਦੇ ਸਮੱਸਿਆ ਦੇ ਇਲਾਵਾ।' ਇਸੇ ਤਰ੍ਹਾਂ ਕਾਂਗਰਸ ਨੇ ਵੀ ਪੀਐਮ ਮੋਦੀ 'ਤੇ ਹਮਲਾ ਬੋਲਦਿਆਂ ਇਹ ਟਵੀਟ ਕੀਤਾ। ਵੇਖੋ ਟਵੀਟ- ਸੀਪੀਐਮ ਜਨਰਨ ਸਕੱਤਰ ਸੀਤਾਰਾਮ ਯੇਚੂਰੀ ਨੇ ਪੀਐਮ ਮੋਦੀ 'ਤੇ ਸਖ਼ਤ ਸ਼ਬਦਾਂ ਵਿੱਚ ਹਮਲਾ ਬੋਲਿਆ। ਉਨ੍ਹਾਂ ਲਿਖਿਆ ਕੇ ਮੋਦੀ ਦੇ ਸ਼ਬਦ ਸ਼ਰਮਿੰਦਾ ਕਰਨ ਵਾਲੇ ਹਨ ਕਿਉਂਕਿ ਇਹ ਸਾਡੀ ਹਵਾਈ ਫੌਜ ਨੂੰ ਗੈਰ-ਪੇਸ਼ਾਵਾਰ ਦੱਸਦਾ ਹੈ। ਉਹ ਜੋ ਬੋਲ ਰਹੇ ਹਨ, ਉਹ ਦੇਸ਼ ਵਿਰੋਧੀ ਹੈ। ਇਸ ਤੋਂ ਇਲਾਵਾ ਆਈਏਐਸ ਦੀ ਨੌਕਰੀ ਛੱਡ ਕੇ ਸਿਆਸਤ ਵਿੱਚ ਆਏ ਸ਼ਾਹ ਫੈਜ਼ਲ ਨੇ ਵੀ ਸ਼ਾਇਰਾਨਾ ਅੰਦਾਜ਼ ਵਿੱਚ ਪੀਐਮ ਮੋਦੀ 'ਤੇ ਤਨਜ਼ ਕੱਸਿਆ। ਵੇਖੋ ਸ਼ਾਹ ਫੈਜ਼ਲ ਦਾ ਟਵੀਟ-
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ
Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ
PM ਮੋਦੀ ਨੂੰ ਝਾਲਮੁੜੀ ਖਵਾਉਣ ਵਾਲੇ ਦੁਕਾਨਦਾਰ ਨੂੰ ਮਿਲੀ ਧਮਕੀ, ਪਾਕਿਸਤਾਨ ਤੋਂ ਆਇਆ ਫੋਨ ,ਕਿਹਾ -'ਬੰਬ ਨਾਲ ਉਡਾ ਦਿਆਂਗਾ'
PM ਮੋਦੀ ਨੂੰ ਝਾਲਮੁੜੀ ਖਵਾਉਣ ਵਾਲੇ ਦੁਕਾਨਦਾਰ ਨੂੰ ਮਿਲੀ ਧਮਕੀ, ਪਾਕਿਸਤਾਨ ਤੋਂ ਆਇਆ ਫੋਨ ,ਕਿਹਾ -'ਬੰਬ ਨਾਲ ਉਡਾ ਦਿਆਂਗਾ'
ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ
ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ
 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ
Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ
South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   
South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   
 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ
 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 

Embed widget