ਪੜਚੋਲ ਕਰੋ

PM Modi Egypt Visit: ਮਿਸਰ 'ਚ ਪੀਐਮ ਮੋਦੀ ਨੂੰ ਦਿੱਤਾ ਸਰਵਉੱਚ ਸਰਕਾਰੀ ਸਨਮਾਨ, ਰਾਸ਼ਟਰਪਤੀ ਅਲ-ਸੀਸੀ ਨੇ 'ਆਰਡਰ ਆਫ਼ ਦ ਨਾਇਲ' ਨਾਲ ਕੀਤਾ ਸਨਮਾਨਿਤ

PM Modi in Egypt: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ (24 ਜੂਨ) ਨੂੰ ਆਪਣੇ ਮਿਸਰ ਦੌਰੇ 'ਤੇ ਪਹੁੰਚੇ। ਇਸ ਤੋਂ ਪਹਿਲਾਂ ਉਹ ਅਮਰੀਕਾ ਦਾ ਸਫਲ ਦੌਰਾ ਕਰ ਚੁੱਕੇ ਹਨ।

PM Narendra Modi Egypt Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਸਫਲ ਦੌਰੇ ਤੋਂ ਬਾਅਦ ਸ਼ਨੀਵਾਰ (24 ਜੂਨ) ਨੂੰ ਆਪਣੇ ਦੋ ਦਿਨਾਂ ਸਰਕਾਰੀ ਦੌਰੇ 'ਤੇ ਮਿਸਰ ਪਹੁੰਚ ਗਏ। ਦੌਰੇ ਦੇ ਦੂਜੇ ਦਿਨ ਯਾਨੀ ਐਤਵਾਰ (25 ਜੂਨ) ਨੂੰ ਰਾਜਧਾਨੀ ਕਾਹਿਰਾ ਵਿੱਚ ਉਨ੍ਹਾਂ ਨੂੰ ਮਿਸਰ ਦੇ ਸਰਵਉੱਚ ਸਰਕਾਰੀ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸੀਸੀ ਨੇ ਪੀਐਮ ਮੋਦੀ ਨੂੰ 'ਆਰਡਰ ਆਫ਼ ਦ ਨਾਈਲ' ਪੁਰਸਕਾਰ ਨਾਲ ਸਨਮਾਨਿਤ ਕੀਤਾ।

ਦੱਸ ਦਈਏ ਕਿ 'ਆਰਡਰ ਆਫ ਦ ਨਾਈਲ' ਮਿਸਰ ਦਾ ਸਰਵਉੱਚ ਸਰਕਾਰੀ ਸਨਮਾਨ ਹੈ। ਮਿਸਰ ਦੇ ਰਾਸ਼ਟਰਪਤੀ ਨੇ ਦੋ-ਪੱਖੀ ਬੈਠਕ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਦੋਵਾਂ ਨੇਤਾਵਾਂ ਨੇ ਆਪਣੀ ਮੁਲਾਕਾਤ ਦੌਰਾਨ ਇੱਕ ਮਹੱਤਵਪੂਰਨ ਸਮਝੌਤਾ ਪੱਤਰ (ਐੱਮਓਯੂ) 'ਤੇ ਦਸਤਖਤ ਕੀਤੇ।

ਅਲ-ਹਕੀਮ ਮਸਜਿਦ ਦਾ ਦੌਰਾ

ਪਿਛਲੇ 9 ਸਾਲਾਂ 'ਚ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨ ਦਿੱਤਾ ਗਿਆ। ਇਹ 13ਵਾਂ ਸਭ ਤੋਂ ਵੱਡਾ  ਸਨਮਾਨ ਹੈ। ਇਸ ਤੋਂ ਪਹਿਲਾਂ ਇੱਥੇ ਪ੍ਰਧਾਨ ਮੰਤਰੀ ਨੇ ਕਾਹਿਰਾ ਵਿੱਚ ਦੇਸ਼ ਦੀ 11ਵੀਂ ਸਦੀ ਦੀ ਅਲ-ਹਕੀਮ ਮਸਜਿਦ ਦਾ ਦੌਰਾ ਕੀਤਾ, ਜਿਸ ਨੂੰ ਭਾਰਤ ਦੇ ਦਾਊਦੀ ਬੋਹਰਾ ਭਾਈਚਾਰੇ ਦੀ ਮਦਦ ਨਾਲ ਬਹਾਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Manipur Situation: ਸੜ ਰਿਹਾ ਮਨੀਪੁਰ! ਸੁਰੱਖਿਆ ਬਲਾਂ 'ਤੇ ਹਾਵੀ ਹੋਣ ਲੱਗੇ ਲੋਕ, 12 ਦਹਿਸ਼ਤਗਰਦ ਛਡਾਏ

ਬੋਹਰਾ ਭਾਈਚਾਰੇ ਨੇ ਕਰਵਾਈ ਸੀ ਮਸਜਿਦ ਦੀ ਮੁਰੰਮਤ

ਇਸ ਮਸਜਿਦ ਦੀ ਮੁਰੰਮਤ ਬੋਹਰਾ ਭਾਈਚਾਰੇ ਵੱਲੋਂ ਕੀਤੀ ਗਈ ਸੀ ਅਤੇ 1980 ਵਿੱਚ ਨਵੇਂ ਰੂਪ ਵਿੱਚ ਲੋਕਾਂ ਦੇ ਸਾਹਮਣੇ ਆਈ ਸੀ। ਇਸ ਨਿਰਮਾਣ ਕਾਰਜ ਦੀ ਜ਼ਿੰਮੇਵਾਰੀ ਦਾਊਦੀ ਬੋਹਰਾ ਭਾਈਚਾਰੇ ਦੇ 52ਵੇਂ ਮੌਲਵੀ ਸਯਦਨਾ ਮੁਹੰਮਦ ਬੁਰਹਾਨੁਦੀਨ ਨੇ ਲਈ ਸੀ ਅਤੇ ਮੁਹੰਮਦ ਬੁਰਹਾਨੁਦੀਨ ਭਾਰਤ ਨਾਲ ਸਬੰਧਤ ਸਨ।

ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ

ਅਲ-ਹਕੀਮ ਮਸਜਿਦ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਹਿਰਾ ਵਿੱਚ ਹੇਲੀਓਪੋਲਿਸ ਵਾਰ ਮੈਮੋਰੀਅਲ (ਵਾਰ ਕਬਰਸਤਾਨ) ਦਾ ਦੌਰਾ ਕੀਤਾ ਅਤੇ ਪਹਿਲੇ ਵਿਸ਼ਵ ਯੁੱਧ ਦੌਰਾਨ ਸਰਬੋਤਮ ਕੁਰਬਾਨੀ ਕਰਨ ਵਾਲੇ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ।

ਇਸ ਤੋਂ ਪਹਿਲਾਂ ਦੌਰੇ ਦੇ ਪਹਿਲੇ ਦਿਨ ਸ਼ਨੀਵਾਰ (24 ਜੂਨ) ਨੂੰ ਪ੍ਰਧਾਨ ਮੰਤਰੀ ਮੋਦੀ ਨੇ ਰਾਜਧਾਨੀ ਕਾਹਿਰਾ ਵਿੱਚ ਮਿਸਰ ਦੇ ਪ੍ਰਧਾਨ ਮੰਤਰੀ ਮੁਸਤਫਾ ਮੈਡਬੌਲੀ ਨਾਲ ਮੁਲਾਕਾਤ ਕੀਤੀ। ਮੁਸਤਫਾ ਮੈਡਬੌਲੀ ਨੇ ਹੀ ਹਵਾਈ ਅੱਡੇ 'ਤੇ ਪੀਐਮ ਮੋਦੀ ਦਾ ਸਵਾਗਤ ਕੀਤਾ ਸੀ।

ਇਹ ਵੀ ਪੜ੍ਹੋ: Kedarnath Dham: ਕੇਦਾਰਨਾਥ ਧਾਮ 'ਚ ਲਗਾਤਾਰ ਪੈ ਰਹੇ ਮੀਂਹ ਨੇ ਵਧਾਈਆਂ ਸ਼ਰਧਾਲੂਆਂ ਦੀਆਂ ਮੁਸ਼ਕਿਲਾਂ, ਖਰਾਬ ਮੌਸਮ ਕਾਰਨ ਰੋਕੀ ਗਈ ਯਾਤਰਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Advertisement
ABP Premium

ਵੀਡੀਓਜ਼

Paddy | Stubble Burning | ਪ੍ਰਾਈਵੇਟ ਥਾਂ ਨੂੰ ਬਣਾਇਆ ਸਰਕਾਰੀ ਡੰਪ!ਤਸਵੀਰਾਂ ਦੇਖ਼ਕੇ ਹੋ ਜਾਓਗੇ ਹੈਰਾਨ |Abp Sanjhaਦੀਵਾਲੀ ਦੀਆਂ ਅਨੋਖੀਆਂ ਤਸਵੀਰਾਂ | Diwali ਨੇ ਚਮਕਾਇਆ ਸ਼ਹਿਰ ਲੱਗੀਆ ਰੌਣਕਾਂ  | Abp Sanjhaਸਲਮਾਨ ਖਾਨ ਨਾਲ ਦੀਵਾਲੀ ਤੇ ਕੀ ਕਰਦੇ ਸੀ ਅਰਬਾਜ਼CM Bhagwant Maan Diwali | ਦੀਵਾਲੀ 'ਤੇ ਪੰਜਾਬ ਸਰਕਾਰ ਨੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Punjab By Poll: ਪੰਜਾਬ ਦੀਆਂ 4 ਸੀਟਾਂ ਚੋਂ 2 ‘ਤੇ ਆਪ ਮਜ਼ਬੂਤ, 1 ‘ਤੇ ਕਾਂਗਰਸ ਨਾਲ ਟੱਕਰ, 1 ਸੀਟ ‘ਤੇ ਆਜਾਦ ਭਾਰੂ, ਅੰਦਰਲੀ ਗੱਲ ਆਈ ਬਾਹਰ !
Ludhiana News: ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
ਲੁਧਿਆਣਾ 'ਚ ਦੋ ਧਿਰਾਂ ਵਿਚਾਲੇ ਪਟਾਕੇ ਚਲਾਉਣ ਨੂੰ ਲੈ ਹੋਈ ਖੂ*ਨੀ ਝੜਪ, ਦੁਕਾਨ 'ਚ ਵੜ੍ਹ ਕੀਤਾ ਭਿਆਨਕ ਹਮਲਾ
Weather Update: ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
ਪੰਜਾਬ-ਚੰਡੀਗੜ੍ਹ 'ਚ ਕਦੇ ਗਰਮੀ ਕਦੇ ਠੰਢ, AQI 300 ਤੋਂ ਪਾਰ, ਪ੍ਰਦੂਸ਼ਣ ਬਣਿਆ ਚਿੰਤਾ ਦਾ ਵਿਸ਼ਾ
Diwali Sound Pollution: ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
ਦੀਵਾਲੀ ਦੇ ਪਟਾਕਿਆਂ ਕਾਰਨ ਸੁਣਨ ਸ਼ਕਤੀ ਨੂੰ ਵੱਡਾ ਖਤਰਾ, ਦਿਲ ਅਤੇ ਸਾਹ ਦੀਆਂ ਸਮੱਸਿਆਵਾਂ ਦੀ ਇੰਝ ਬਣਦਾ ਵਜ੍ਹਾ?
Indian Army Soldiers: ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
ਭਾਰਤੀ ਫੌਜ ਦੇ ਜਵਾਨਾਂ ਨੇ LoC ’ਤੇ ਦੀਵਾਲੀ ਮਨਾਈ, ਗੀਤ 'ਮਸਤੋਂ ਕਾ ਝੂੰਡ' 'ਤੇ ਕੀਤਾ ਜ਼ਬਰਦਸਤ ਡਾਂਸ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Embed widget