ਪੜਚੋਲ ਕਰੋ

ਬੈਂਕਾਕ ਪਹੁੰਚੇ ਪ੍ਰਧਾਨ ਮੰਤਰੀ, ਭਾਰਤੀ ਲੋਕਾਂ ਨੂੰ ਕਰਨਗੇ ਸੰਬੋਧਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨੀਂ ਥਾਈਲੈਂਡ ਦੌਰੇ ‘ਤੇ ਬੈਂਕਾਕ ਪਹੁੰਚ ਗਏ ਹਨ। ਪੀਐਮ ਮੋਦੀ ਅੱਜ ਭਾਰਤੀ ਭਾਈਚਾਰੇ ਦੇ ਲੋਕਾਂ ਲਈ ਆਯੋਜਿਤ ‘ਸਵਾਸਦੀ ਪੀਐਮ ਮੋਦੀ’ ਪ੍ਰੋਗ੍ਰਾਮ ਨੂੰ ਸੰਬੋਧਿਤ ਕਰਨਗੇ। ਇਸ ਤੋਂ ਬਾਅਦ ਪੀਐਮ ਕੱਲ੍ਹ 16ਵੇਂ ਆਸਿਆਨ-ਭਾਰਤ ਸ਼ਿਖਰ ਸਮੇਲਨ ‘ਚ ਹਿੱਸਾ ਲੈਣਗੇ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨੀਂ ਥਾਈਲੈਂਡ ਦੌਰੇ ‘ਤੇ ਬੈਂਕਾਕ ਪਹੁੰਚ ਗਏ ਹਨ। ਪੀਐਮ ਮੋਦੀ ਅੱਜ ਭਾਰਤੀ ਭਾਈਚਾਰੇ ਦੇ ਲੋਕਾਂ ਲਈ ਆਯੋਜਿਤ ‘ਸਵਾਸਦੀ ਪੀਐਮ ਮੋਦੀ’ ਪ੍ਰੋਗ੍ਰਾਮ ਨੂੰ ਸੰਬੋਧਿਤ ਕਰਨਗੇ। ਇਸ ਤੋਂ ਬਾਅਦ ਪੀਐਮ ਕੱਲ੍ਹ 16ਵੇਂ ਆਸਿਆਨ-ਭਾਰਤ ਸ਼ਿਖਰ ਸਮੇਲਨ ‘ਚ ਹਿੱਸਾ ਲੈਣਗੇ। ਉਹ ਚਾਰ ਨਵੰਬਰ ਨੂੰ 14ਵੇਂ ਪੂਰਬੀ ਏਸ਼ਿਆ ਸ਼ਿਖਰ ਸਮੇਲਨ ਅਤੇ ਆਰਸੀਈਪੀ ਸਮਝੌਤੇ ‘ਤੇ ਵੀ ਗੱਲਬਾਤ ਕਰਨ ਵਾਲੇ ਦੇਸ਼ਾਂ ਦੀ ਤੀਜੀ ਸ਼ਿਖਰ ਬੈਠਕ ‘ਚ ਵੀ ਹਿੱਸਾ ਲੈਣਗੇ। ਮੋਦੀ ਨੇ ਬੈਂਕਾਕ ਜਾਣ ਤੋਂ ਪਹਿਲਾਂ ਕਿਹਾ ਕਿ ਆਰਸੀਈਪੀ ਬੈਠਕ ‘ਚ ਭਾਰਤ ਇਸ ਮੁੱਦੇ ‘ਤੇ ਗੱਲ ਜ਼ਰੂਰ ਕਰੇਗਾ ਕਿ ਕੀ ਵਪਾਰ, ਸੇਵਾਵਾਂ ਅਤੇ ਨਿਵੇਸ਼ ‘ਚ ਉਸ ਦੀ ਚਿੰਤਾਵਾਂ ਅਤੇ ਹਿੱਤਾਂ ਨੂੰ ਪੂਰੀ ਤਰ੍ਹਾਂ ਅੇਡਜਸਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਇਸ ਦੌਰੇ ਦੌਰਾਨ ਉਹ ਥਾਈਲੈਂਡ ਦੀ ਰਾਜਧਾਨੀ ‘ਚ ਮੌਜੂਦ ਕਈ ਵਿਸ਼ਵ ਨੇਤਾਵਾਂ ਨਾਲ ਦੋ-ਪੱਖੀ ਬੈਠਕ ਵੀ ਕਰਨਗੇ। ਪੀਐਮ ਨੇ ਕਿਹਾ, “ਆਸਿਆਨ ਤੋਂ ਸਬੰਧਿਤ ਸ਼ਿਖਰ ਸਮੇਲਨ ਸਾਡੇ ਕੂਟਨੀਤੀਕ ਕੈਲੇਂਡਰ ਦਾ ਇੱਕ ਅਟੁੱਟ ਅੰਗ ਅਤੇ ਸਾਡੀ ‘ਐਕਟ ਈਸਟ ਪੌਲਿਸੀ’ ਦਾ ਮੁੱਖ ਹਿੱਸਾ ਹੈ।

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

Embed widget