ਪੜਚੋਲ ਕਰੋ

ਕੋਰੋਨਾ ਕਹਿਰ ਮਗਰੋਂ ਪਹਿਲੇ ਇੰਟਰਵਿਊ 'ਚ ਮੋਦੀ ਦੇ ਵੱਡੇ ਦਾਅਵੇ

ਮੋਦੀ ਨੇ ਅਰਥਵਿਵਸਥਾ ਨੂੰ ਲੈ ਕੇ ਭਰੋਸਾ ਜਤਾਇਆ। ਉਨ੍ਹਾਂ ਕਿਹਾ ਦੇਸ਼ ਦੀ ਅਰਥਵਿਵਸਥਾ ਠੀਕ ਹੋਣ ਦੀ ਰਾਹ 'ਤੇ ਹੈ। ਉਹ 2024 ਤਕ 5 ਟ੍ਰਿਲੀਅਨ ਅਰਥਵਿਵਸਥਾ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਆਸ਼ਾਵਾਦੀ ਹਨ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੋਵਿਡ 19 ਦੇ ਪ੍ਰਕੋਪ ਤੋਂ ਬਾਅਦ ਵੱਡੇ ਅਖਬਾਰ ਨੂੰ ਪਹਿਲੀ ਵਾਰ ਇੰਟਰਵਿਊ ਦਿੱਤਾ ਹੈ। ਇਸ ਦੌਰਾਨ ਮੋਦੀ ਨੇ ਅਰਥਵਿਵਸਥਾ ਨੂੰ ਲੈ ਕੇ ਕਈ ਵੱਡੀਆਂ ਗੱਲਾਂ ਕਹੀਆਂ। ਪੀਐਮ ਮੋਦੀ ਨੇ ਤੇਜ਼ੀ ਨਾਲ ਉੱਭਰ ਰਹੀ ਦੁਨੀਆਂ ਦੇ ਸੰਦਰਭ 'ਚ ਨਿਊ ਇੰਡੀਆ ਦੇ ਦ੍ਰਿਸ਼ਟੀਕੋਣ ਨੂੰ ਵੀ ਪਰਿਭਾਸ਼ਿਤ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲਾਂ ਤੋਂ ਤਿਆਰ ਕੀਤੀ ਗਈ ਰਣਨੀਤੀ ਜਿਵੇਂ 'ਲੌਕਡਾਊਨ' ਨੇ ਕਈ ਜ਼ਿੰਦਗੀਆਂ ਬਚਾਉਣ 'ਚ ਮਦਦ ਕੀਤੀ ਹੈ। ਦੇਸ਼ ਦੀ ਅਰਥ-ਵਿਵਸਥਾ ਠੀਕ ਹੋਣ ਦੀ ਰਾਹ 'ਤੇ ਇਕੋਨੌਮਿਕ ਟਾਈਮਜ਼ ਨੂੰ ਦਿੱਤੇ ਇੰਟਰਵਿਊ 'ਚ ਮੋਦੀ ਨੇ ਅਰਥਵਿਵਸਥਾ ਨੂੰ ਲੈ ਕੇ ਭਰੋਸਾ ਜਤਾਇਆ। ਉਨ੍ਹਾਂ ਕਿਹਾ ਦੇਸ਼ ਦੀ ਅਰਥਵਿਵਸਥਾ ਠੀਕ ਹੋਣ ਦੀ ਰਾਹ 'ਤੇ ਹੈ। ਉਹ 2024 ਤਕ 5 ਟ੍ਰਿਲੀਅਨ ਅਰਥਵਿਵਸਥਾ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਆਸ਼ਾਵਾਦੀ ਹਨ। ਪੀਐਮ ਮੋਦੀ ਨੇ ਕਿਹਾ ਦੇਸ਼ ਕੋਵਿਡ-19 ਦੇ ਅਸਰ ਤੋਂ ਹੌਲੀ-ਹੌਲੀ ਉੱਭਰ ਰਿਹਾ ਹੈ। ਦੇਸ਼ ਦੇ ਖੇਤੀ ਤੇ ਰੱਖਿਆ ਖੇਤਰ 'ਚ ਲਗਾਤਾਰ ਸੁਧਾਰ ਆ ਰਿਹਾ ਹੈ ਤੇ ਇਸ ਦਾ ਅਸਰ ਦੇਸ਼ ਦੀ ਜੀਡੀਪੀ ਵਧਣ ਦੇ ਤੌਰ 'ਤੇ ਦੇਖਿਆ ਜਾਵੇਗਾ। ਖੇਤੀ ਤੇ ਲੇਬਰ 'ਚ ਹੋ ਰਿਹਾ ਸੁਧਾਰ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਆਲੋਚਕਾਂ ਨੂੰ ਵੀ ਜਵਾਬ ਦਿੰਦਿਆਂ ਕਿਹਾ ਕਿ ਉਹ ਸਰਕਾਰ ਨੂੰ ਕ੍ਰੈਡਿਟ ਨਹੀਂ ਦੇਣਾ ਚਾਹੁੰਦੇ ਪਰ ਹਕੀਕਤ ਇਹ ਹੈ ਕਿ ਖੇਤੀ ਤੇ ਲੇਬਰ 'ਚ ਨਿਰੰਤਰ ਸੁਧਾਰ ਹੋ ਰਿਹਾ ਹੈ ਜੋ ਕੌਮਾਂਤਰੀ ਨਿਵੇਸ਼ਕਾਂ ਲਈ ਵੱਡਾ ਸੰਕੇਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੇਬਰ ਕੋਡ ਮਾਲਕ ਤੇ ਕਰਮਚਾਰੀ ਦੋਵਾਂ ਲਈ ਇਕ ਜਿੱਤ ਕਿਉਂ ਹੈ? ਉਨ੍ਹਾਂ ਕਿਹਾ ਇਹ ਅਕਸਰ ਮਜਾਕ 'ਚ ਕਿਹਾ ਜਾਂਦੀ ਸੀ ਕਿ ਰਸਮੀ ਖੇਤਰ 'ਚ ਲੇਬਰ ਦੇ ਮੁਕਾਬਲੇ ਭਾਰਤ 'ਚ ਲੇਬਰ ਕਾਨੂੰਨ ਜ਼ਿਆਦਾ ਸਨ। ਮੋਦੀ ਨੇ ਇਹ ਵੀ ਕਿਹਾ ਕਿ ਲੇਬਰ ਕਾਨੂੰਨਾਂ ਨੂੰ ਛੱਡ ਕੇ ਸਾਰਿਆਂ ਦੀ ਮਦਦ ਕੀਤੀ ਜਾਂਦੀ ਹੈ। ਵੱਖ-ਵੱਖ ਮੌਕੇ ਦੇਵੇਗਾ ਭਾਰਤ: ਮੋਦੀ ਨੇ ਕਿਹਾ ਸਾਡਾ ਦੇਸ਼ ਕਿਸੇ ਦੇਸ਼ ਦਾ ਵਿਕਲਪ ਬਣਨ ਲਈ ਨਹੀਂ। ਬਲਕਿ ਇਕ ਅਜਿਹਾ ਦੇਸ਼ ਬਣਨ ਲਈ ਹੈ ਜੋ ਵੱਖ-ਵੱਖ ਮੌਕੇ ਪ੍ਰਦਾਨ ਕਰਦਾ ਹੈ। ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਝਟਕਾ ਦੇਣ ਦੀ ਤਿਆਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਤੁਹਾਡੇ ਬੱਚੇ ਦੀ ਸਿਹਤ ਨਾਲ ਖਿਲਵਾੜ, ਜਾਂਚ 'ਚ ਫੇਲ੍ਹ ਹੋਇਆ ਨੈਸਲੇ ਦਾ ਬੇਬੀ ਫੂਡ
ਤੁਹਾਡੇ ਬੱਚੇ ਦੀ ਸਿਹਤ ਨਾਲ ਖਿਲਵਾੜ, ਜਾਂਚ 'ਚ ਫੇਲ੍ਹ ਹੋਇਆ ਨੈਸਲੇ ਦਾ ਬੇਬੀ ਫੂਡ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਸੁਭਾਸਪਾ ਦੇ ਰਾਸ਼ਟਰੀ ਉਪ ਪ੍ਰਧਾਨ ਰਾਮਲਾਲ ਚੌਧਰੀ ਦਾ ਦੇਹਾਂਤ, ਤਿੰਨ ਵਾਰ ਰਹਿ ਚੁੱਕੇ ਵਿਧਾਇਕ
ਸੁਭਾਸਪਾ ਦੇ ਰਾਸ਼ਟਰੀ ਉਪ ਪ੍ਰਧਾਨ ਰਾਮਲਾਲ ਚੌਧਰੀ ਦਾ ਦੇਹਾਂਤ, ਤਿੰਨ ਵਾਰ ਰਹਿ ਚੁੱਕੇ ਵਿਧਾਇਕ
Manimahesh Yatra : ਮਣਿਮਹੇਸ਼ ਜਾਣ ਵਾਲੇ ਸ਼ਰਧਾਲੂ ਸਾਵਧਾਨ ! ਮੌਸਮ ਖਰਾਬ ਤੇ ਬਰਫਬਾਰੀ ਕਾਰਨ ਰੋਕੀ ਯਾਤਰਾ 
Manimahesh Yatra : ਮਣਿਮਹੇਸ਼ ਜਾਣ ਵਾਲੇ ਸ਼ਰਧਾਲੂ ਸਾਵਧਾਨ ! ਮੌਸਮ ਖਰਾਬ ਤੇ ਬਰਫਬਾਰੀ ਕਾਰਨ ਰੋਕੀ ਯਾਤਰਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 
Embed widget