ਪੜਚੋਲ ਕਰੋ

Independence Day: ਪੀਐਮ ਮੋਦੀ ਨੇ ਲਗਾਤਾਰ 8ਵੀਂ ਵਾਰ ਲਾਲ ਕਿਲ੍ਹੇ 'ਤੇ ਫਹਿਰਾਇਆ ਤਿਰੰਗਾ, ਭਾਸ਼ਨ 'ਚ ਕਹੀਆਂ ਇਹ ਵੱਡੀਆਂ ਗੱਲਾਂ

ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਪੀਐਮ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਸ਼ੁਭਕਾਮਨਾਵਾਂ ਦੇ ਨਾਲ ਕੀਤੀ।

Independence Day 2021: ਦੇਸ਼ ਅੱਜ ਆਪਣਾ 75ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਲਗਾਤਾਰ ਅੱਠਵੀਂ ਵਾਰ ਲਾਲ ਕਿਲ੍ਹੇ ਦੀ ਪ੍ਰਾਚੀਰ 'ਤੇ ਤਿਰੰਗਾ ਫਹਿਰਾਇਆ। ਇਸ ਸਮੇਂ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਥਲਸੈਨਾ ਦੀ 2233 ਫੀਲਡ ਬੈਟਰੀ ਤੋਪਾਂ ਦੀ ਸਲਾਮੀ ਦਿੱਤੀ ਗਈ। ਝੰਡਾ ਲਹਿਰਾਉਣ ਵੇਲੇ ਥਲਸੈਨਾ, ਹਵਾਈ ਫੌਜ, ਜਲਸੈਨਾ ਤੇ ਦਿੱਲੀ ਪੁਲਿਸ ਦੀਆਂ ਵੱਖ-ਵੱਖ ਟੁਕੜੀਆਂ ਨੇ ਰਾਸ਼ਟਰ-ਸੈਲਿਊਟ ਦਿੱਤਾ। ਝੰਡਾ ਲਹਿਰਾਉਣ ਤੋਂ ਤੁਰੰਤ ਬਾਅਦ ਭਾਰਤੀ ਹਵਾਈ ਫੌਜ ਨੇ ਦੋ ਮੀ-17 ਹੈਲੀਕੌਪਟਰ ਅਮ੍ਰਿਤ ਫਾਰਮੇਸ਼ਨ 'ਚ ਫੁੱਲਾਂ ਦੀ ਬੌਛਾੜ ਕੀਤੀ। ਅਜਿਹਾ ਪਹਿਲੀ ਵਾਰ ਹੋਇਆ।

ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਪੀਐਮ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਸ਼ੁਭਕਾਮਨਾਵਾਂ ਦੇ ਨਾਲ ਕੀਤੀ। ਪੀਐਮ ਮੋਦੀ ਨੇ ਕਿਹਾ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ 75ਵੇਂ ਆਜ਼ਾਦੀ ਦਿਹਾੜੇ 'ਤੇ ਤਹਾਨੂੰ ਸਭ ਨੂੰ ਤੇ ਦੁਨੀਆਂ ਭਰ 'ਚ ਭਾਰਤ ਨੂੰ ਪਿਆਰ ਕਰਨ ਵਾਲੇ ਲੋਕਤੰਤਰ ਨੂੰ ਪ੍ਰੇਮ ਕਰਨ ਵਾਲੇ ਸਾਰਿਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ।

ਮੋਦੀ ਨੇ ਕਿਹਾ, 'ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜੀ ਹੋਣ, ਦੇਸ਼ ਨੂੰ ਇਕਜੁੱਟ ਰਾਸ਼ਟਰ 'ਚ ਬਦਲਣ ਵਾਲੇ ਸਰਦਾਰ ਪਟੇਲ ਹੋਣ ਜਾਂ ਭਾਰਤ ਨੂੰ ਭਵਿੱਖ ਦਾ ਰਾਹ ਦਿਖਾਉਣ ਵਾਲੇ ਬਾਬਾ ਸਾਹਬ ਅੰਬੇਦਕਰ, ਦੇਸ਼ ਅਜਿਹੇ ਹਰ ਵਿਅਕਤੀ ਨੂੰ ਯਾਦ ਕਰ ਰਿਹਾ ਹੈ, ਦੇਸ਼ ਇਨਾਂ ਸਭ ਦਾ ਕਰਜ਼ਦਾਰ ਹੈ।'

ਪੀਐਮ ਨੇ ਕਿਹਾ ਕੋਰੋਨਾ ਦਾ ਇਹ ਕਾਲਖੰਡ ਵੱਡੀ ਚੁਣੌਤੀ ਦੇ ਰੂਪ 'ਚ ਆਇਆ। ਉਨ੍ਹਾਂ ਕਿਹਾ ਕਿ ਪ੍ਰਗਤੀ ਦੇ ਰਾਹ 'ਤੇ ਵਧ ਰਹੇ ਸਾਡੇ ਦੇਸ਼ ਦੇ ਸਾਹਮਣੇ ਪੂਰੀ ਮਨੁੱਖ ਜਾਤੀ ਦੇ ਸਾਹਮਣੇ ਕੋਰੋਨਾ ਦਾ ਇਹ ਕਾਲਖੰਡ ਵੱਡੀ ਚੁਣੌਤੀ ਦੇ ਰੂਪ 'ਚ ਆਇਆ ਹੈ। ਭਾਰਤ ਵਾਸੀਆਂ ਨੇ ਸੰਯਮ ਤੇ ਧੀਰਜ ਨਾਲ ਇਸ ਲੜਾਈ ਨੂੰ ਲੜਿਆ ਹੈ। ਕੋਰੋਨਾ ਕੌਮੀਂਤਰੀ ਮਹਾਂਮਾਰੀ 'ਚ ਸਾਡੇ ਡਾਕਟਰ, ਸਾਡੀਆਂ ਨਰਸਾਂ, ਸਾਡੇ ਪੈਰਾਮੈਡੀਕਲ ਸਟਾਫ, ਸਫਾਈਕਰਮੀ, ਵੈਕਸੀਨ ਬਣਾਉਣ 'ਚ ਜੁੱਟੇ ਵਿਗਿਆਨੀ ਹੋਣ, ਸੇਵਾ 'ਚ ਜੁੱਟੇ ਨਾਗਰਿਕ ਹੋਣ, ਉਹ ਸਭ ਮਾਣ ਦੇ ਅਧਿਕਾਰੀ ਹਨ।

ਅਸੀਂ ਹੁਣ ਸੈਚੂਰੇਸ਼ਨ ਵੱਲ ਜਾਣਾ ਹੈ -ਮੋਦੀ

ਮੋਦੀ ਨੇ ਕਿਹਾ ਹੁਣ ਅਸੀਂ ਸੈਚੂਰੇਸ਼ਨ ਵੱਲ ਜਾਣਾ ਹੈ। ਸ਼ਤ ਪ੍ਰਤੀਸ਼ਤ ਪਿੰਡਾਂ 'ਚ ਸੜਕਾਂ ਹੋਣ, ਪਰਿਵਾਰਾਂ ਕੋਲ ਬੈਂਕ ਅਕਾਊਂਟ ਹੋਣ, ਲਾਭਪਾਤਰੀਆਂ ਕੋਲ ਆਯੁਸ਼ਮਾਨ ਭਾਰਤ ਦਾ ਕਾਰਡ ਹੋਵੇ, ਸ਼ਤ ਪ੍ਰਤੀਸ਼ਤ ਲੋਕਾਂ ਕੋਲ ਉੱਜਵਲਾ ਯੋਜਨਾ ਦਾ ਗੈਸ ਕੁਨੈਕਸ਼ਨ ਹੋਵੇ।

ਸਾਡੇ ਕੋਲ ਗਵਾਉਣ ਲਈ ਇਕ ਪਲ ਵੀ ਨਹੀਂ ਹੈ- ਮੋਦੀ

ਪੀਐਮ ਮੋਦੀ ਨੇ ਕਿਹਾ ਕਿ ਅੰਮ੍ਰਿਤਕਾਲ ਦਾ ਟੀਚਾ ਹੈ ਭਾਰਤ ਤੇ ਭਾਰਤ ਦੇ ਨਾਗਰਿਕਾਂ ਲਈ ਤਰੱਕੀ ਦੇ ਨਵੇਂ ਸਿਖਰਾਂ ਨੂੰ ਛੂਹਣਾ। ਇਕ ਅਜਿਹੇ ਭਾਰਤ ਦਾ ਨਿਰਮਾਣ ਜਿੱਥੇ ਸੁਵਿਧਾਵਾਂ ਦਾ ਪੱਧਰ ਪਿੰਡ ਤੇ ਸ਼ਹਿਰ ਨੂੰ ਵੰਡਣ ਵਾਲਾ ਨਾ ਹੋਵੇ। ਇਕ ਅਜਿਹੇ ਭਾਰਤ ਦਾ ਨਿਰਮਾਣ ਜਿੱਥੇ ਨਾਗਰਿਕਾਂ ਦੀ ਜ਼ਿੰਦਗੀ 'ਚ ਸਰਕਾਰ ਬੇਵਜ੍ਹਾ ਦਖਲ ਨਾ ਦੇਵੇ। ਅਸੀਂ ਹੁਣੇ ਤੋਂ ਜੁੱਟ ਜਾਣਾ ਹੈ। ਸਾਡੇ ਕੋਲ ਗਵਾਉਣ ਲਈ ਇਕ ਪਲ ਵੀ ਨਹੀਂ ਹੈ। ਇਹੀ ਸਮਾ ਹੈ, ਸਹੀ ਸਮਾਂ ਹੈ। ਬਦਲਦੇ ਹੋਏ ਯੁੱਗ ਦੇ ਅਨੁਕੂਲ ਅਸੀਂ ਵੀ ਆਪਣੇ ਆਪ ਨੂੰ ਢਾਲਣਾ ਹੋਵੇਗਾ। ਸਭ ਦਾ ਸਾਥ, ਸਭ ਦਾ ਵਿਕਾਸ ਤੇ ਸਭ ਦਾ ਵਿਸ਼ਵਾਸ ਇਸ ਸ਼ਰਧਾ ਦੇ ਨਾਲ ਅਸੀਂ ਜੁੱਟ ਚੁੱਕੇ ਹਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget