ਪੜਚੋਲ ਕਰੋ

ਗੁਫ਼ਾ 'ਚੋਂ ਬਾਹਰ ਨਿਕਲੇ ਮੋਦੀ, ਮਹਾਂਦੇਵ ਮਗਰੋਂ ਵਿਸ਼ਣੂ ਦੀ ਭਗਤੀ, ਕਿਹਾ 'ਮੈਂ ਭਗਵਾਨ ਤੋਂ ਕੁਝ ਨਹੀਂ ਮੰਗਦਾ'

ਪੀਐਮ ਮੋਦੀ ਨੇ ਕਿਹਾ ਕਿ ਇਸ ਧਰਤੀ ਨਾਲ ਉਨ੍ਹਾਂ ਦਾ ਵਿਸ਼ੇਸ਼ ਨਾਤਾ ਰਿਹਾ ਹੈ। ਕੱਲ੍ਹ ਤੋਂ ਉਹ ਏਕਾਂਤ ਵਿੱਚ ਰਹਿਣ ਲਈ ਗੁਫ਼ਾ ਅੰਦਰ ਚਲੇ ਗਏ ਸੀ। ਉਸ ਗੁਫ਼ਾ ਵਿੱਚ 24 ਘੰਟੇ ਬਾਬਾ ਦੇ ਦਰਸ਼ਨ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਰਤਮਾਨ ਵਿੱਚ ਕੀ ਹੋਇਆ, ਮੈਂ ਉਸ ਤੋਂ ਬਾਹਰ ਸੀ, ਸਿਰਫ ਆਪਣੇ-ਆਪ 'ਚ ਸੀ।

ਦੇਰਹਾਦੂਨ: ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ਤੇ ਗੁਫ਼ਾ ਤੋਂ ਬਾਹਰ ਨਿਕਲਣ ਮਗਰੋਂ ਪੀਐਮ ਮੋਦੀ ਨੇ ਕਿਹਾ ਕਿ ਉਹ ਆਪਣੇ ਲਈ ਭਗਵਾਨ ਕੋਲੋਂ ਕੁਝ ਨਹੀਂ ਮੰਗਦੇ। ਉਨ੍ਹਾਂ ਕਿਹਾ ਕਿ ਉਹ ਮੰਗਣ ਦੀ ਪ੍ਰਵਿਰਤੀ ਨਾਲ ਸਹਿਮਤ ਨਹੀਂ ਹਨ। ਅੱਜ ਉਨ੍ਹਾਂ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਉਨ੍ਹਾਂ ਕਿਹਾ ਕਿ ਪ੍ਰਭੂ ਨੇ ਸਾਨੂੰ ਮੰਗਣ ਨਹੀਂ, ਬਲਕਿ ਦੇਣ ਦੇ ਯੋਗ ਬਣਾਇਆ ਹੈ। ਪੀਐਮ ਮੋਦੀ ਨੇ ਕਿਹਾ ਕਿ ਇਸ ਧਰਤੀ ਨਾਲ ਉਨ੍ਹਾਂ ਦਾ ਵਿਸ਼ੇਸ਼ ਨਾਤਾ ਰਿਹਾ ਹੈ। ਕੱਲ੍ਹ ਤੋਂ ਉਹ ਏਕਾਂਤ ਵਿੱਚ ਰਹਿਣ ਲਈ ਗੁਫ਼ਾ ਅੰਦਰ ਚਲੇ ਗਏ ਸੀ। ਉਸ ਗੁਫ਼ਾ ਵਿੱਚ 24 ਘੰਟੇ ਬਾਬਾ ਦੇ ਦਰਸ਼ਨ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਰਤਮਾਨ ਵਿੱਚ ਕੀ ਹੋਇਆ, ਮੈਂ ਉਸ ਤੋਂ ਬਾਹਰ ਸੀ, ਸਿਰਫ ਆਪਣੇ-ਆਪ 'ਚ ਸੀ। ਮੀਡੀਆ ਨਾਲ ਗੱਲਬਾਤ ਦੌਰਾਨ ਮੋਦੀ ਨੇ ਕਿਹਾ, 'ਇੱਥੇ ਤਿੰਨ-ਚਾਰ ਮਹੀਨੇ ਹੀ ਕੰਮ ਕੀਤਾ ਜਾ ਸਕਦਾ ਹੈ, ਹਰ ਸਮਾਂ ਬਰਫ਼ ਜੰਮੀ ਰਹਿੰਦੀ ਹੈ। ਵਿਕਾਸ ਦਾ ਮੇਰਾ ਮਿਸ਼ਨ, ਕੁਦਰਤ, ਵਾਤਾਵਰਨ ਤੇ ਸੈਰ-ਸਪਾਟਾ। ਆਸਥਾ ਤੇ ਸ਼ਰਧਾ ਨੂੰ ਹੋਰ ਸੰਭਾਲਣ ਲਈ ਕੀ ਕਰ ਸਕਦੇ ਹਾਂ, ਅਧਿਆਤਮਕ ਚੇਤਨਾ ਵਿੱਚ ਇਜ਼ਾਫਾ ਨਹੀਂ ਕਰ ਸਕਦੇ ਪਰ ਰੁਕਾਵਟ ਪਾਉਣ ਤੋਂ ਰੋਕਿਆ ਜਾ ਸਕਦਾ ਹੈ।' ਉਨ੍ਹਾਂ ਕਿਹਾ ਕਿ ਉਹ ਵੀਡੀਓ ਕਾਨਫਰੰਸਿਗ ਜ਼ਰੀਏ ਕੰਮ ਦਾ ਜਾਇਜ਼ਾ ਲੈਂਦੇ ਰਹਿੰਦੇ ਹਨ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget