ਪ੍ਰਧਾਨ ਮੰਤਰੀ ਨਰੇਂਦਰ ਮੋਦੀ ਐਤਵਾਰ ਸਵੇਰ 11 ਵਜੇ ਰੇਡੀਓ 'ਤੇ 'ਮਨ ਕੀ ਬਾਤ' ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਪੀਐਮ ਮੋਦੀ ਦੇਸ਼ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।


ਮਹੀਨਾਵਾਰ ਰੇਡੀਓ ਪ੍ਰੋਗਰਾਮ ਦਾ ਇਹ 70ਵਾਂ ਐਪੀਸੋਡ ਹੋਵੇਗਾ। ਆਕਾਸ਼ਵਾਣੀ ਅਤੇ ਦੂਰਦਰਸ਼ਨ ਦੇ ਸਮੁੱਚੇ ਨੈਟਵਰਕ 'ਤੇ ਇਸ ਦਾ ਪ੍ਰਸਾਰਣ ਹੋਵੇਗਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ 27 ਸਤੰਬਰ ਨੂੰ 'ਮਨ ਕੀ ਬਾਤ' ਪ੍ਰੋਗਰਾਮ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ ਸੀ।


ਸਵੇਰ 11 ਵਜੇ 'ਮਨ ਕੀ ਬਾਤ' ਸੁਣਨ ਲਈ ਡੀਡੀ ਭਾਰਤੀ ਲਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਆਲ ਇੰਡੀਆਂ ਰੇਡੀਓ ਦੇ ਸਬੰਧਤ ਖੇਤਰੀ ਸਟੇਸ਼ਨਾਂ ਵੱਲੋਂ ਪੀਐਮ ਦੇ ਪ੍ਰਸਾਰਣ ਤੋਂ ਤੁਰੰਤ ਬਾਅਦ ਸੁਣਿਆ ਜਾ ਸਕੇਗਾ।


ਵਾਹਨ ਰਜਿਸਟ੍ਰੇਸ਼ਨ ਨਿਯਮਾਂ 'ਚ ਹੋਇਆ ਬਦਲਾਅ, ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ


ਕਾਬੁਲ 'ਚ ਆਤਮਘਾਤੀ ਹਮਲਾ, ਸਕੂਲੀ ਬੱਚਿਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ