ਪੜਚੋਲ ਕਰੋ

ਪੀਐਮ ਮੋਦੀ ਨੇ ਨਾਈਟ ਕਰਫਿਊ ਦੀ ਥਾਂ ਕੋਰੋਨਾ ਕਰਫਿਊ ਲਾਉਣ ਲਈ ਕਿਹਾ, ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ 

ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਪਹਿਲੇ ਫੇਜ਼ ਦੀ ਪੀਕ ਤੋਂ ਅੱਗੇ ਵਧ ਚੁੱਕਾ ਹੈ। ਕਈ ਸੂਬੇ ਪਹਿਲੇ ਫੇਜ ਦੇ ਪੀਕ ਨੂੰ ਪਾਰ ਕਰ ਚੁੱਕੇ ਹਨ। ਕਈ ਸੂਬੇ ਇਸ ਵੱਲ ਵਧ ਰਹੇ ਹਨ।

ਨਵੀਂ ਦਿੱਲੀ: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਮੁੱਖ ਮੰਤਰੀਆਂ ਦਾ ਸੁਝਾਅ ਜ਼ਰੂਰੀ ਹੈ। ਇਕ ਵਾਰ ਫਿਰ ਤੋਂ ਚੁਣੌਤੀਪੂਰਵਕ ਸਥਿਤੀ ਬਣ ਰਹੀ ਹੈ। ਇਕ ਵਾਰ ਫਿਰ ਸ਼ਾਸਨ ਵਿਵਸਥਾ 'ਚ ਸੁਧਾਰ ਜ਼ਰੂਰੀ ਹੈ। ਲੋਕ ਲਾਪਰਵਾਹ ਦਿਖ ਰਹੇ ਹਨ।

ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਪਹਿਲੇ ਫੇਜ਼ ਦੀ ਪੀਕ ਤੋਂ ਅੱਗੇ ਵਧ ਚੁੱਕਾ ਹੈ। ਕਈ ਸੂਬੇ ਪਹਿਲੇ ਫੇਜ ਦੇ ਪੀਕ ਨੂੰ ਪਾਰ ਕਰ ਚੁੱਕੇ ਹਨ। ਕਈ ਸੂਬੇ ਇਸ ਵੱਲ ਵਧ ਰਹੇ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਾਈਟ ਕਰਫਿਊ ਦੀ ਵਕਾਲਤ ਕਰਦਿਆਂ ਹੋਇਆਂ ਕਿਹਾ ਕਿ ਇਸ ਦੀ ਥਾਂ ਸਾਨੂੰ ਕੋਰੋਨਾ ਕਰਫਿਊ ਸ਼ਬਦ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਨਾਲ ਲੋਕਾਂ 'ਚ ਸੰਦੇਸ਼ ਜਾਵੇਗਾ। ਪੀਐਮ ਮੋਦੀ ਨੇ ਕਿਹਾ ਕਿ ਕੁਝ ਲੋਕ ਸਵਾਲ ਉਠਾਉਂਦੇ ਹਨ ਕਿ ਕੀ ਕੋਰੋਨਾ ਸਿਰਫ ਰਾਤ 'ਚ ਫੈਲਦਾ ਹੈ ਤਾਂ ਮੈਂ ਕਹਿਣਾ ਚਾਹੁੰਦਾ ਹਾਂ ਕਿ ਨਾਈਟ ਕਰਫਿਊ ਦਾ ਫਾਰਮੂਲਾ ਦੁਨੀਆ ਭਰ 'ਚ ਅਜਮਾਇਆ ਗਿਆ ਹੈ।

ਪੀਐਮ ਮੋਦੀ ਨੇ ਕਿਹਾ ਕਿ ਚੰਗਾ ਹੋਵੇਗਾ ਕਿ ਕੋਰੋਨਾ ਕਰਫਿਊ ਰਾਤ 10 ਵਜੇ ਤੋਂ ਚਾਲੂ ਕਰਨ ਤੇ ਸਵੇਰ ਤਕ ਚੱਲੇ। ਇਹ ਲੋਕਾਂ ਨੂੰ ਜਾਗਰੂਕ ਕਰਨ ਦੇ ਕੰਮ ਆ ਰਿਹਾ ਹੈ। ਪੀਐਮ ਨੇ ਕਿਹਾ ਕਿ ਤਮਾਮ ਚੁਣੌਤੀਆਂ ਦੇ ਬਾਵਜੂਦ ਸਾਡੇ ਕੋਲ ਪਹਿਲਾਂ ਦੇ ਮੁਕਾਬਲੇ ਬਿਹਤਰ ਤਜ਼ਰਬਾ ਹੈ। ਸਾਧਨ ਹਨ, ਵੈਕਸੀਨ ਹਨ। ਲੋਕਾਂ ਦੀ ਹਿੱਸੇਦਾਰੀ ਦੇ ਨਾਲ-ਨਾਲ ਸਾਡੇ ਮਿਹਨਤੀ ਡਾਕਟਰ ਤੇ ਹੇਲਥ ਕੇਅਰ ਸਟਾਫ ਨੇ ਸਥਿਤੀ ਨੂੰ ਸੰਭਾਲਣ 'ਚ ਬਹੁਤ ਮਦਦ ਕੀਤੀ ਹੈ ਤੇ ਅੱਜ ਵੀ ਕਰ ਰਹੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰ ਕਰੀਬ ਅੱਠ ਵਜੇ ਜਾਰੀ ਅੰਕੜਿਆਂ ਦੇ ਮੁਤਾਬਕ, 24 ਘੰਟਿਆ 'ਚ ਕੋਵਿਡ-19 ਦੇ 1,26,789 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕੁੱਲ ਇਨਫੈਕਟਡ ਮਰੀਜ਼ਾਂ ਦੀ ਸੰਖਿਆਂ ਵਧ ਕੇ 1,29,28,574 ਹੋ ਗਈ ਤੇ 685 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਸੰਖਿਆ ਵਧ ਕੇ 1,66,862 ਹੋ ਗਈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget