Parliament Security Breach: PM ਮੋਦੀ ਨੇ ਸੰਸਦ ਦੀ ਸੁਰੱਖਿਆ ‘ਚ ਕੁਤਾਹੀ 'ਤੇ ਪ੍ਰਗਟਾਇਆ ਦੁੱਖ, ਕਿਹਾ- ਇਹ ਘਟਨਾ ਚਿੰਤਾਜਨਕ ਹੈ, ਮਾਮਲੇ ਦੀ ਡੂੰਘਾਈ ਵਿੱਚ ਜਾਣਾ ਜ਼ਰੂਰੀ

PM Modi on Parliament Security Breach: ਵਿਰੋਧੀ ਧਿਰ ਲਗਾਤਾਰ ਸੰਸਦ ਦੀ ਸੁਰੱਖਿਆ 'ਚ ਹੋਈ ਕੁਤਾਹੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਪੀਐਮ ਮੋਦੀ ਨੇ ਇਸ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ।

Parliament Security Breach: ਸੰਸਦ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ। ਵਿਰੋਧੀ ਧਿਰ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਦਨ ਵਿੱਚ ਆ ਕੇ ਇਸ ਮੁੱਦੇ ’ਤੇ ਬਿਆਨ ਦੇਣਾ ਚਾਹੀਦਾ ਹੈ। ਇਸ

Related Articles