ਪੜਚੋਲ ਕਰੋ
Advertisement
ਖੇਤੀ ਮੰਤਰੀ ਨੇ ਲਿਖੀ ਕਿਸਾਨਾਂ ਨੂੰ 8 ਪੰਨਿਆਂ ਦੀ ਚਿੱਠੀ, ਪੀਐਮ ਮੋਦੀ ਨੇ ਕਿਹਾ ਕਿਸਾਨ ਜ਼ਰੂਰ ਪੜ੍ਹਨ
ਖੇਤੀ ਮੰਤਰੀ ਦੇ ਇਸ ਪੱਤਰ ਤੋਂ ਬਾਅਦ ਮੋਦੀ ਨੇ ਉਸ ਨੂੰ ਰੀਟਵੀਟ ਕਰਦਿਆਂ ਕਿਹਾ ਕਿ ਅੰਨਦਾਤਾ ਕਿਸਾਨ ਇਸ ਨੂੰ ਜ਼ਰੂਰ ਪੜ੍ਹਨ।
ਨਵੀਂ ਦਿੱਲੀ: ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਇੱਕ ਖੁੱਲਾ ਪੱਤਰ ਲਿਖਿਆ ਹੈ। ਖੇਤੀਬਾੜੀ ਮੰਤਰੀ ਨੇ ਆਪਣੇ 8 ਪੰਨਿਆਂ ਦੇ ਪੱਤਰ ਵਿੱਚ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੁਝ ਕਿਸਾਨ ਸੰਗਠਨਾਂ ਵਿੱਚ ਭਰਮ ਪੈਦਾ ਹੋ ਗਿਆ ਹੈ। ਖੇਤੀ ਮੰਤਰੀ ਦੇ ਇਸ ਪੱਤਰ ਤੋਂ ਬਾਅਦ ਮੋਦੀ ਨੇ ਉਸ ਨੂੰ ਰੀਟਵੀਟ ਕਰਦਿਆਂ ਕਿਹਾ ਕਿ ਅੰਨਦਾਤਾ ਕਿਸਾਨ ਇਸ ਨੂੰ ਜ਼ਰੂਰ ਪੜ੍ਹਨ।
ਤੋਮਰ ਨੇ ਆਪਣੇ ਪੱਤਰ ਵਿੱਚ ਕਿਹਾ ਹੈ, “ਮੈਂ ਤੁਹਾਡੇ (ਕਿਸਾਨਾਂ) ਨਾਲ ਨਿਰੰਤਰ ਸੰਪਰਕ ਵਿੱਚ ਰਿਹਾ ਹਾਂ। ਪਿਛਲੇ ਸਮੇਂ ਵਿੱਚ ਮੈਂ ਕਈ ਰਾਜਾਂ ਦੇ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰ ਚੁੱਕਾ ਹਾਂ। ਬਹੁਤ ਸਾਰੇ ਕਿਸਾਨ ਸੰਗਠਨਾਂ ਨੇ ਇਨ੍ਹਾਂ ਖੇਤੀਬਾੜੀ ਸੁਧਾਰਾਂ ਦਾ ਸਵਾਗਤ ਕੀਤਾ ਹੈ। ਉਹ ਇਸ ਤੋਂ ਬਹੁਤ ਖੁਸ਼ ਹਨ। ਕਿਸਾਨਾਂ ਨੂੰ ਨਵੀਂ ਉਮੀਦ ਜਾਗੀ ਹੈ।” ਉਹ ਲਿਖਦੇ ਹਨ, "ਪਰ ਇਨ੍ਹਾਂ ਖੇਤੀਬਾੜੀ ਸੁਧਾਰਾਂ ਦਾ ਦੂਜੇ ਪੱਖ ਵੀ ਹੈ ਕਿ ਇਸ ਨੇ ਕੁਝ ਕਿਸਾਨ ਸੰਗਠਨਾਂ ਵਿੱਚ ਇੱਕ ਭੁਲੇਖਾ ਪੈਦਾ ਕਰ ਦਿੱਤਾ ਹੈ।"Union Agriculture Minister Narendra Singh Tomar writes an open letter to farmers over the new farm laws. He writes, "Misunderstanding has been created among some farmers' unions regarding these laws". pic.twitter.com/KiNsW043Rz
— ANI (@ANI) December 17, 2020
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡकृषि मंत्री @nstomar जी ने किसान भाई-बहनों को पत्र लिखकर अपनी भावनाएं प्रकट की हैं, एक विनम्र संवाद करने का प्रयास किया है। सभी अन्नदाताओं से मेरा आग्रह है कि वे इसे जरूर पढ़ें। देशवासियों से भी आग्रह है कि वे इसे ज्यादा से ज्यादा लोगों तक पहुंचाएं। https://t.co/9B4d5pyUF1
— Narendra Modi (@narendramodi) December 17, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਕ੍ਰਿਕਟ
ਵਿਸ਼ਵ
ਪੰਜਾਬ
Advertisement