ਪੜਚੋਲ ਕਰੋ

ਸਰਕਾਰ ਨਾਲ ਗੱਲਬਾਤ ਕਰਨ ਦੇ ਇੰਤਜ਼ਾਰ 'ਚ ਕਿਸਾਨ, ਪੀਐਮ ਨੇ ਕਿਹਾ 'ਕਿਸਾਨਾਂ ਤੋਂ ਇਕ ਫੋਨ ਕਾਲ ਦੀ ਦੂਰੀ 'ਤੇ ਹੈ ਸਰਕਾਰ'

ਪੀਐਮ ਨੇ ਕਿਹਾ ਕਿ ਸਰਕਾਰ ਉਨ੍ਹਾਂ ਤੋਂ ਇਕ ਫੋਨ ਕਾਲ ਦੀ ਦੂਰੀ 'ਤੇ ਹੈ। ਉੱਥੇ ਹੀ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਗੱਲਬਾਤ ਲਈ ਤਿਆਰ ਹਨ।

ਨਵੀਂ ਦਿੱਲੀ: ਰਾਸ਼ਟਰਪਤੀ ਦੇ ਭਾਸ਼ਨ 'ਤੇ ਚਰਚਾ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲੋਕਸਭਾ ਤੇ ਰਾਜਸਭਾ ਦੋਵੇਂ ਥਾਵਾਂ 'ਤੇ ਧੰਨਵਾਦ ਪ੍ਰਸਤਾਵ 'ਤੇ ਬੋਲਦਿਆਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤ 'ਚ ਦੱਸਿਆ ਸੀ। ਪੀਐਮ ਨੇ ਇਸ ਦੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਅੰਦੋਲਨ ਨੂੰ ਖਤਨ ਕਰਨ ਤੇ ਉਨ੍ਹਾਂ ਦੇ ਖੇਤੀ ਕਾਨੂੰਨਾਂ ਨੂੰ ਲੈਕੇ ਜੋ ਵੀ ਸੁਝਾਅ ਹੈ ਉਸ ਨੂੰ ਲੈਕੇ ਸਰਕਾਰ ਨਾਲ ਗੱਲਬਾਤ ਕਰਨ।

ਪੀਐਮ ਨੇ ਕਿਹਾ ਕਿ ਸਰਕਾਰ ਉਨ੍ਹਾਂ ਤੋਂ ਇਕ ਫੋਨ ਕਾਲ ਦੀ ਦੂਰੀ 'ਤੇ ਹੈ। ਉੱਥੇ ਹੀ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਗੱਲਬਾਤ ਲਈ ਤਿਆਰ ਹਨ। ਪਰ ਗੱਲਬਾਤ ਕਰਨੀ ਕਦੋਂ ਹੈ ਤੇ ਕਿਸਨੇ ਕਰਨੀ ਹੈ। ਇਸ ਬਾਰੇ 'ਚ ਜਦੋਂ ਤਕ ਉਨ੍ਹਾਂ ਦੇ ਕੋਲ ਕੋਈ ਜਾਣਕਾਰੀ ਨਹੀਂ ਹੋਵੇਗੀ ਉਹ ਕੀ ਕਰ ਸਕਦੇ ਹਨ? ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਜੇਕਰ ਦੋਵੇਂ ਹੀ ਪੱਖ ਗੱਲਬਾਤ ਲਈ ਤਿਆਰ ਹਨ ਤਾਂ ਫਿਰ 22 ਜਨਵਰੀ ਤੋਂ ਬਾਅਦ ਤੋਂ ਲੈਕੇ ਹੁਣ ਤਕ ਕਿਸਾਨਾਂ ਤੇ ਸਰਕਾਰ ਦੇ ਮੰਤਰੀਆਂ ਦੇ ਵਿਚ ਬੈਠਕ ਹੋਈ ਕਿਉਂ ਨਹੀਂ?

ਪ੍ਰਧਾਨ ਮੰਤਰੀ ਮੋਦੀ ਨੇ ਲੋਕਸਭਾ ਤੇ ਰਾਜਸਭਾ ਦੋਵਾਂ ਸਦਨਾਂ 'ਚ ਤਿੰਨਾਂ ਖੇਤੀ ਕਾਨੂੰਨਾਂ ਦੇ ਫਾਇਦੇ ਦੱਸਦਿਆਂ ਹੋਇਆਂ ਵਿਰੋਧੀਆਂ 'ਤੇ ਹੀ ਇਲਜ਼ਾਮ ਲਾਇਆ ਕਿ ਉਹ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲਗਾਤਾਰ ਇਸ ਕਾਨੂੰਨ ਨੂੰ ਕਾਲਾ ਕਾਨੂੰਨ ਦੱਸਿਆ ਜਾਂਦਾ ਹੈ ਪਰ ਇਸ 'ਚ ਕਾਲਾ ਕੀ ਹੈ ਇਸ ਨੂੰ ਲੈਕੇ ਕੋਈ ਕੁਝ ਨਹੀਂ ਦੱਸਣਾ ਚਾਹੁੰਦਾ। ਇੱਥੋਂ ਤਕ ਕਿ ਰਾਜਸਭਾ ਤੇ ਲੋਕਸਭਾ 'ਚ ਵੀ ਇਸ 'ਤੇ ਚਰਚਾ ਦੌਰਾਨ ਕੁਝ ਨਹੀਂ ਕਿਹਾ ਗਿਆ।

ਕਿਸਾਨਾਂ ਨੇ ਲੈਣਾ ਹੈ ਅੰਤਿਮ ਫੈਸਲਾ

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਅੰਦੋਲਨਜੀਵੀ ਸ਼ਬਦ ਦਾ ਇਸਤੇਮਾਲ ਕਰਦਿਆਂ ਹੋਇਆਂ ਕਿਹਾ ਕਿ ਕੁਝ ਲੋਕ ਅਜਿਹੇ ਹੁੰਦੇ ਹਨ ਜਿੰਨ੍ਹਾਂ ਦਾ ਕੰਮ ਹੀ ਕਿਸੇ ਵੀ ਅੰਦੋਲਨ 'ਚ ਸ਼ਰੀਕ ਹੋਕੇ ਉਸ ਅੰਦੋਲਨ ਨੂੰ ਲੰਬਾ ਖਿਚਵਾਉਣਾ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਤਿੰਨਾਂ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਗੱਲ ਵੀ ਕਹੀ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੋਵਾਂ ਸਦਨਾਂ 'ਚ ਬੋਲਦਿਆਂ ਹੋਇਆਂ ਅੰਦੋਲਨਕਾਰੀ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਦਾ ਨਿਓਤਾ ਦਿੱਤਾ ਸੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਸਰਕਾਰ ਦਾ ਮੰਨਣਾ ਹੈ ਕਿ ਉਨ੍ਹਾਂ ਪਿਛਲੀ ਬੈਠਕ ਯਾਨੀ 22 ਜਨਵਰੀ ਨੂੰ ਹੋਈ ਬੈਠਕ ਦੌਰਾਨ ਕਿਸਾਨਾਂ ਦੇ ਸਾਹਮਣੇ ਜੋ ਸੁਝਾਅ ਰੱਖਿਆ ਹੈ ਉਸ ਤੇ ਹੁਣ ਕਿਸਾਨਾਂ ਨੇ ਅੰਤਿਮ ਫੈਸਲਾ ਲੈਣਾ ਹੈ। ਕਿਉਂਕਿ ਸਰਕਾਰ ਨੇ ਇਸ ਬੈਠਕ 'ਚ ਤਿੰਨਾਂ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦੀ ਗੱਲ ਕਹੀ ਸੀ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget