ਪੜਚੋਲ ਕਰੋ

ਮੋਦੀ ਨੇ ਦੱਸਿਆ ਮੌਜੂਦਾ ਚੁਣੌਤੀਆਂ ਦਾ ਕਿਵੇਂ ਨਿੱਕਲੇਗਾ ਹੱਲ

"ਮੋਦੀ ਨੇ ਧਰਮ ਚੱਕਰ ਦਿਵਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ "ਭਗਵਾਨ ਬੁੱਧ ਦਾ ਮਾਰਗ ਸਮਾਜ ਅਤੇ ਰਾਸ਼ਟਰਾਂ ਦੀ ਕੁਸ਼ਲਤਾ ਵੱਲ ਰਾਹ ਦਿਖਾਉਂਦਾ ਹੈ। ਇਹ ਕਰੁਣਾ ਅਤੇ ਦਇਆ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 'ਧਰਮ ਚੱਕਰ ਦਿਵਸ' 'ਤੇ ਅੰਤਰ ਰਾਸ਼ਟਰੀ ਬੁੱਧ ਕਨਫੈਡਰੇਸ਼ਨ ਵੱਲੋਂ ਕਰਵਾਏ ਸਮਾਗਮ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਸੰਬੋਧਨ ਕੀਤਾ। ਮੋਦੀ ਨੇ ਕਿਹਾ "ਅੱਜ ਜਦੋਂ ਵਿਸ਼ਵ ਅਸਾਧਾਰਨ ਚੁਣੌਤੀਆਂ ਨਾਲ ਨਜਿੱਠ ਰਿਹਾ ਤਾਂ ਇਸ ਦਾ ਸਮਾਧਾਨ ਭਗਵਾਨ ਬੁੱਧ ਦੇ ਆਦਰਸ਼ਾਂ ਤੋਂ ਮਿਲ ਸਕਦਾ ਹੈ।

"ਮੋਦੀ ਨੇ ਧਰਮ ਚੱਕਰ ਦਿਵਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ "ਭਗਵਾਨ ਬੁੱਧ ਦਾ ਮਾਰਗ ਸਮਾਜ ਅਤੇ ਰਾਸ਼ਟਰਾਂ ਦੀ ਕੁਸ਼ਲਤਾ ਵੱਲ ਰਾਹ ਦਿਖਾਉਂਦਾ ਹੈ। ਇਹ ਕਰੁਣਾ ਅਤੇ ਦਇਆ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ। ਭਗਵਾਨ ਬੁੱਧ ਦੇ ਉਪਦੇਸ਼ ਵਿਚਾਰ ਅਤੇ ਕੰਮ ਦੋਵਾਂ 'ਚ ਸਰਲਤਾ ਦੀ ਸਿੱਖਿਆ ਦਿੰਦੇ ਹਨ।"

ਦਿਲਚਸਪ: 

ਕੋਰੋਨਾ ਵਾਇਰਸ: ਇਸ ਸ਼ਖਸ ਨੇ ਬਣਵਾਇਆ ਸੋਨੇ ਦਾ ਮਾਸਕ, ਕੀਮਤ ਸੁਣ ਰਹਿ ਜਾਓਗੇ ਦੰਗ ਤਿੰਨ ਭਾਰਤੀ ਵਿਦਿਆਰਥੀਆਂ ਨੂੰ ਆਸਕਰ ਵੱਲੋਂ ਵੱਡਾ ਆਫ਼ਰ ਮੋਦੀ ਨੇ ਕਿਹਾ ਕੁਝ ਦਿਨ ਪਹਿਲਾਂ ਕੈਬਨਿਟ ਨੇ ਕੁਸ਼ੀਨਗਰ ਏਅਰਪੋਰਟ ਨੂੰ ਅੰਤਰ ਰਾਸ਼ਟਰੀ ਹਵਾਈ ਅੱਡਾ ਬਣਾਉਣ ਦਾ ਫੈਸਲਾ ਲਿਆ ਹੈ। ਇਸ ਨਾਲ ਦੇਸ਼ ਵਿਦੇਸ਼ ਤੋਂ ਬੁੱਧ ਧਰਮ ਦੇ ਪੈਰੋਕਾਰ ਆਸਾਨੀ ਨਾਲ ਉੱਥੇ ਪਹੁੰਚ ਸਕਣਗੇ। ਉਨ੍ਹਾਂ ਕਿਹਾ ਭਾਰਤ ਹੁਣ ਬੁੱਧ ਸਥਾਨਾਂ ਨਾਲ ਸੰਪਰਕ 'ਤੇ ਆਪਣਾ ਧਿਆਨ ਕੇਂਦਰਤ ਕਰਨਾ ਚਾਹੁੰਦਾ ਹੈ।

ਇਹ ਵੀ ਪੜ੍ਹੋ:  ਯੂਪੀ 'ਚ ਅੱਠ ਪੁਲਿਸ ਮੁਲਾਜ਼ਮਾਂ ਦੇ ਕਾਤਲ ਦੀ ਮਾਂ ਨੇ ਕਿਹਾ 'ਐਨਕਾਊਂਟਰ ਚ ਮਾਰ ਦਿਉ' ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ 'ਚ ਚਾਰ ਅਫ਼ਸਰ ਦੋਸ਼ੀ ਕਰਾਰ ਪਾਕਿਸਤਾਨ 'ਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਪੀੜਤਾਂ ਤੋਂ ਵਧਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget