ਪੜਚੋਲ ਕਰੋ

ਹਰਿਆਣਾ 'ਚ ਮੋਦੀ ਨੇ ਵਜਾਇਆ ਚੋਣ ਬਿਗੁਲ, ਚੁਣੌਤੀਆਂ ਨਾਲ ਹੋਏਗਾ ਸਿੱਧਾ ਟਾਕਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਰਿਆਣਾ ਦੇ ਰੋਹਤਕ ਵਿੱਚ ਵਿਜੇ ਸੰਕਲਪ ਰੈਲੀ ਵਿੱਚ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਚੁਣੌਤੀਆਂ ਨਾਲ ਸਿੱਧੇ ਤੌਰ 'ਤੇ ਨਜਿੱਠਣਾ ਜਾਣਦੀ ਹੈ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਹੁਣ ਹਰ ਚੁਣੌਤੀਆਂ ਨੂੰ ਚੁਣੌਤੀ ਦਿੰਦਾ ਹੈ।

ਰੋਹਤਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਰਿਆਣਾ ਦੇ ਰੋਹਤਕ ਵਿੱਚ ਵਿਜੇ ਸੰਕਲਪ ਰੈਲੀ ਵਿੱਚ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਚੁਣੌਤੀਆਂ ਨਾਲ ਸਿੱਧੇ ਤੌਰ 'ਤੇ ਨਜਿੱਠਣਾ ਜਾਣਦੀ ਹੈ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਹੁਣ ਹਰ ਚੁਣੌਤੀਆਂ ਨੂੰ ਚੁਣੌਤੀ ਦਿੰਦਾ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਹਰਿਆਣਾ ਵਿੱਚ ਬੀਜੇਪੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਵੀ ਸ਼ਲਾਘਾ ਕੀਤੀ।

ਇੱਥੇ ਪ੍ਰਧਾਨ ਮੰਤਰੀ ਨੇ ਇਸਰੋ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸਰੋ ਨੇ ਦੇਸ਼ ਨੂੰ ਇੱਕ ਧਾਗੇ ਵਿੱਚ ਬੰਨ੍ਹਣ ਦਾ ਕੰਮ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਚੰਦਰਯਾਨ-2 ਦੀ ਲੈਂਡਿੰਗ ਸਮੇਂ ਪੂਰਾ ਦੇਸ਼ ਜਾਗ ਰਿਹਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਅਸੀਂ ਸਪੋਰਟਸਮੈਨ ਸਪਿਰਿਟ ਦੀ ਗੱਲ ਕਰਦੇ ਹਾਂ, ਉਸੇ ਤਰ੍ਹਾਂ ਹੁਣ ਦੇਸ਼ ਵਿੱਚ ਇਸਰੋ ਸਪਿਰਿਟ ਦੀ ਗੱਲ ਹੋਏਗੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਕਿਸਾਨਾਂ ਦੀ ਜ਼ਮੀਨ ‘ਤੇ ਭ੍ਰਿਸ਼ਟਾਚਾਰ ਦੀ ਜੋ ਖੇਡ ਚੱਲਦੀ ਸੀ ਉਹ ਹੁਣ ਰੁਕ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕੀਤੇ ਗਏ ਸ਼ਾਨਦਾਰ ਕੰਮ ਸਦਕਾ ਪੂਰਾ ਹਰਿਆਣਾ ਅੱਜ ਬੀਜੇਪੀ ਦੇ ਹੱਕ ਵਿੱਚ ਖੜਾ ਹੈ। ਉਨ੍ਹਾਂ ਕਿਹਾ ਕਿ ਹੁਣ ਅਗਲੇ 5 ਸਾਲਾਂ ਵਿੱਚ ਹਰਿਆਣਾ ਦੇ ਭਵਿੱਖ ਵਿੱਚ ਹੋਰ ਸੁਧਾਰ ਲਿਆਂਦਾ ਜਾਏਗਾ। ਉਨ੍ਹਾਂ ਮਨੋਹਰ ਲਾਲ ਖੱਟਰ ਦੀ ਰੱਜ ਕੇ ਤਾਰੀਫ ਕੀਤੀ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget