ਪੜਚੋਲ ਕਰੋ

PM Modi ਅੱਜ ਕਰਨਗੇ ਕਿਸਾਨਾਂ ਨੂੰ ਸੰਬੋਧਨ, ਦੱਸਣਗੇ ਕੁਦਰਤੀ ਖੇਤੀ ਦੇ ਤਰੀਕਿਆਂ ਦੇ ਫਾਇਦੇ

PM Modi Address to Farmers: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ 'ਤੇ ਰਾਸ਼ਟਰੀ ਸੰਮੇਲਨ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਦਾ ਸੰਬੋਧਨ ਸਵੇਰੇ 11 ਵਜੇ ਹੋਵੇਗਾ।

PM Modi Address to Farmers: ਪੀਐਮ ਮੋਦੀ ਗੁਜਰਾਤ ਦੇ ਆਨੰਦ ਵਿੱਚ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਉੱਤੇ ਰਾਸ਼ਟਰੀ ਸੰਮੇਲਨ ਦੇ ਸਮਾਪਤੀ ਸੈਸ਼ਨ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਕਿਸਾਨਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਇਸ ਸੰਮੇਲਨ ਦਾ ਧਿਆਨ ਕੁਦਰਤੀ ਖੇਤੀ 'ਤੇ ਕੇਂਦਰਿਤ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਕੁਦਰਤੀ ਖੇਤੀ ਦੇ ਤਰੀਕਿਆਂ ਨੂੰ ਅਪਣਾਉਣ ਦੇ ਫਾਇਦਿਆਂ ਬਾਰੇ ਸਾਰੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

ਪੀਐਮਓ ਨੇ ਕਿਹਾ ਕਿ ਸਰਕਾਰ ਕਿਸਾਨ ਭਲਾਈ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਤੋਂ ਪ੍ਰੇਰਿਤ ਹੈ ਅਤੇ ਉਤਪਾਦਕਤਾ ਵਧਾਉਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਕਿਸਾਨ ਆਪਣੀ ਖੇਤੀ ਸਮਰੱਥਾ ਦਾ ਵੱਧ ਤੋਂ ਵੱਧ ਉਪਯੋਗ ਕਰ ਸਕਣ। ਪੀਐਮਓ ਨੇ ਕਿਹਾ, 'ਸਰਕਾਰ ਨੇ ਖੇਤੀਬਾੜੀ ਵਿੱਚ ਬਦਲਾਅ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਈ ਉਪਾਅ ਸ਼ੁਰੂ ਕੀਤੇ ਹਨ। ਸਿਸਟਮ ਸਥਿਰਤਾ, ਲਾਗਤ ਵਿੱਚ ਕਮੀ, ਬਾਜ਼ਾਰ ਪਹੁੰਚ ਅਤੇ ਕਿਸਾਨਾਂ ਨੂੰ ਬਿਹਤਰ ਕੀਮਤਾਂ ਲਈ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਅਤੇ ਸਮਰਥਨ ਕਰਨ ਲਈ ਯਤਨ ਕੀਤੇ ਜਾ ਰਹੇ ਹਨ।'

ਪੀਐੱਮਓ ਨੇ ਕਿਹਾ ਕਿ ਅਜਿਹੀਆਂ ਰਣਨੀਤੀਆਂ 'ਤੇ ਜ਼ੋਰ ਦੇਣ ਅਤੇ ਦੇਸ਼ ਦੇ ਕਿਸਾਨਾਂ ਨੂੰ ਸੰਦੇਸ਼ ਦੇਣ ਲਈ, ਗੁਜਰਾਤ ਸਰਕਾਰ ਕੁਦਰਤੀ ਖੇਤੀ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ 'ਤੇ ਰਾਸ਼ਟਰੀ ਸੰਮੇਲਨ ਦਾ ਆਯੋਜਨ ਕਰ ਰਹੀ ਹੈ। ਇਹ ਤਿੰਨ ਰੋਜ਼ਾ ਸੰਮੇਲਨ 14 ਤੋਂ 16 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਮੇਲਨ ਵਿੱਚ ICAR ਦੇ ਕੇਂਦਰੀ ਸੰਸਥਾਵਾਂ ਅਤੇ ਸੂਬਿਆਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ATMA (ਖੇਤੀ ਤਕਨਾਲੋਜੀ ਪ੍ਰਬੰਧਨ ਏਜੰਸੀ) ਨੈੱਟਵਰਕ ਰਾਹੀਂ ਲਾਈਵ ਜੁੜਨ ਵਾਲੇ ਕਿਸਾਨਾਂ ਤੋਂ ਇਲਾਵਾ 5,000 ਤੋਂ ਵੱਧ ਕਿਸਾਨ ਹਾਜ਼ਰ ਹੋਣਗੇ।

ਇਹ ਵੀ ਪੜ੍ਹੋ: Druga Puja in UNESCO Heritage List: ਪੱਛਮੀ ਬੰਗਾਲ ਨੂੰ ਮਿਲਿਆ ਸ਼ਾਨ ਦਾ ਨਵਾਂ ਤਾਜ, ਦੁਰਗਾ ਪੂਜਾ ਵਿਰਾਸਤੀ ਸੂਚੀ 'ਚ ਸ਼ਾਮਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget