ਪੜਚੋਲ ਕਰੋ

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ ਕਰਨਗੇ ਦੇਸ਼ ਨੂੰ ਸੰਬੋਧਨ, ਲੌਕਡਾਊਨ ਬਾਰੇ ਹੋ ਸਕਦਾ ਵੱਡਾ ਫੈਸਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ ਅੱਠ ਵਜੇ ਇੱਕ ਵਾਰ ਫੇਰ ਦੇਸ਼ ਨੂੰ ਸੰਬੋਧਨ ਕਰਨਗੇ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ ਅੱਠ ਵਜੇ ਇੱਕ ਵਾਰ ਫੇਰ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਦੇ ਜਾਣਕਾਰੀ ਪੀਐਮਓ ਦੇ ਅਧਿਕਾਰਤ ਟਵਿਟਰ ਹੈਂਡਲ ਤੇ ਦਿੱਤੀ ਗਏ ਹੈ। ਦੇਸ਼ ਵਿਆਪੀ ਲੌਕਡਾਊਨ ਨੂੰ ਲੈ ਕਿ ਪ੍ਰਧਾਨ ਮੰਤਰੀ ਕੋਈ ਵੱਡਾ ਐਲਾਨ ਕਰ ਸਕਦੇ ਹਨ। ਕੱਲ੍ਹ, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾਵਾਇਰਸ ਮਹਾਮਾਰੀ ਤੇ ਲਗਪਗ ਛੇ ਘੰਟੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਅੱਜ ਦੇਸ਼ ਨਾਲ ਲੌਕਡਾਊਨ ਦੇ ਚੌਥੇ ਪੜਾਅ ਬਾਰੇ ਗੱਲ ਕਰ ਸਕਦੇ ਹਨ। ਕਈ ਮੁੱਖ ਮੰਤਰੀਆਂ ਨੇ ਪੀਐਮ ਮੋਦੀ ਤੋਂ ਲੌਕਡਾਊਨ ਵਧਾਉਣ ਦੀ ਮੰਗ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਲੌਕਡਾਊਨ ਦੇ ਚੌਥੇ ਪੜਾਅ ਵੱਲ ਕੀਤਾ ਇਸ਼ਾਰਾ ਲੌਕਡਾਊਨ ਦਾ ਤੀਜਾ ਪੜਾਅ 17 ਮਈ ਨੂੰ ਖਤਮ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ 15 ਮਈ ਤੱਕ ਸਾਰੇ ਰਾਜਾਂ ਤੋਂ ਬਲੂ ਪ੍ਰਿੰਟ ਮੰਗਿਆ ਹੈ। ਕੋਰੋਨਾ ਖ਼ਿਲਾਫ਼ ਲੜਾਈ ਵਿੱਚ ‘ਜਾਨ ਹੈ ਤੋ ਜਾਨ ਹੈ’ ਦੀ ਗੱਲ ਕਰਨ ਵਾਲੇ ਮੋਦੀ ਨੇ ‘ਜਨ ਸੇਵਕ ਜਗ ਤਕ’ ਦਾ ਨਾਅਰਾ ਦਿੱਤਾ ਹੈ। ਇਸ ਨਾਅਰੇ ਵਿੱਚ ਲੌਕਡਾਉਨ-4 ਦਾ ਸੰਕੇਤ ਲੁਕਿਆ ਹੋਇਆ ਹੈ। ਇਹ ਵੀ ਪੜ੍ਹੋ: ਝੋਨੇ ਦੀ ਲੁਆਈ 7000 ਤੱਕ ਮੰਗਣ ਲੱਗੇ ਮਜ਼ਦੂਰ, ਕਈ ਪੰਚਾਇਤਾਂ ਵੱਲੋਂ ਮਤੇ ਪਾਸ ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget