ਪੜਚੋਲ ਕਰੋ

ਅਸਮ ਤੇ ਪੱਛਮੀ ਬੰਗਾਲ ਦੇ ਦੌਰੇ 'ਤੇ ਪੀਐਮ, ਕਈ ਯੋਜਨਾਵਾਂ ਦਾ ਰੱਖਣਗੇ ਨੀਂਹ ਪੱਥਰ

ਪੱਛਮੀ ਬੰਗਾਲ 'ਚ ਐਲਪੀਜੀ ਇੰਪੋਰਟ ਟਰਮੀਨਲ ਦਾ ਉਦਘਾਟਨ ਕਰਨਗੇ। ਇਸਦਾ ਨਿਰਮਾਣ ਕਰੀਬ 1100 ਕਰੋੜ ਰੁਪਏ ਦੇ ਨਿਵੇਸ਼ ਨਾਲ ਕੀਤਾ ਗਿਆ ਹੈ ਤੇ ਇਸ ਦੀ ਸਮਰੱਥਾ ਇਕ ਮਿਲਿਅਨ ਮੀਟ੍ਰਿਕ ਟਨ ਪ੍ਰਤੀ ਸਾਲ ਹੈ।

ਕੋਲਕਾਤਾ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਅਸਮ ਤੇ ਪੱਛਮੀ ਬੰਗਾਲ ਦਾ ਦੌਰਾ ਕਰਨਗੇ। ਉਹ ਅਸਮ 'ਚ ਸਵੇਰੇ ਕਰੀਬ ਪੌਣੇ 12 ਵਜੇ ਦੋ ਹਸਪਤਾਲਾਂ ਦਾ ਨੀਂਹ ਪੱਥਰ ਰੱਖਣਗੇ। ਸੋਨਿਤਪੁਰ ਜ਼ਿਲ੍ਹੇ ਦੇ ਡੇਕਿਆਜੁਲੀ 'ਚ ਸੂਬੇ ਦੇ ਰਾਜਮਾਰਗਾਂ ਤੇ ਪ੍ਰਮੁੱਖ ਜ਼ਿਲ੍ਹਾ ਸੜਕਾਂ ਲਈ ਸਮਰਪਿਤ ਇਕ ਪ੍ਰੋਗਰਾਮ 'ਅਸੋਮ ਮਾਲਾ' ਦਾ ਸ਼ੁੱਭ ਆਰੰਭ ਕਰਨਗੇ।

ਪ੍ਰਧਾਨ ਮੰਤਰੀ ਦੋ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਦਾ ਨੀਂਹ ਪੱਥਰ ਰੱਖਣਗੇ ਜੋ ਬਿਸਵਨਾਥ ਤੇ ਚਰਾਇਦੇਵ 'ਚ ਸਥਾਪਿਤ ਕੀਤੇ ਜਾ ਰਹੇ ਹਨ। ਇਸ ਯੋਜਨਾ ਦੀ ਕੁੱਲ ਅਨੁਮਾਨਤ ਲਾਗਤ 1100 ਕਰੋੜ ਰੁਪਏ ਤੋਂ ਜ਼ਿਆਦਾ ਹੈ। ਹਰ ਹਸਪਤਾਲ 'ਚ 500 ਬਿਸਤਰਿਆਂ ਦੀ ਸਮਰੱਥਾ ਤੇ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ।

ਇਸ ਤੋਂ ਇਲਾਵਾ ਪੱਛਮੀ ਬੰਗਾਲ 'ਚ ਐਲਪੀਜੀ ਇੰਪੋਰਟ ਟਰਮੀਨਲ ਦਾ ਉਦਘਾਟਨ ਕਰਨਗੇ। ਇਸਦਾ ਨਿਰਮਾਣ ਕਰੀਬ 1100 ਕਰੋੜ ਰੁਪਏ ਦੇ ਨਿਵੇਸ਼ ਨਾਲ ਕੀਤਾ ਗਿਆ ਹੈ ਤੇ ਇਸ ਦੀ ਸਮਰੱਥਾ ਇਕ ਮਿਲਿਅਨ ਮੀਟ੍ਰਿਕ ਟਨ ਪ੍ਰਤੀ ਸਾਲ ਹੈ।

ਪੀਐਮ ਦੇ ਬੰਗਾਲ ਦੌਰੇ ਦਾ ਮਿੰਟ-ਟੂ-ਮਿੰਟ ਸ਼ੈਡਿਊਲ

ਦੁਪਹਿਰ 1:20 ਵਜੇ ਅਸਮ ਦੇ ਤੇਜਪੁਰ ਤੋਂ ਹੋਣਗੇ ਰਵਾਨਾ

ਦੁਪਹਿਰ 3:10 ਵਜੇ ਕੋਲਕਾਤਾ ਏਰਪੋਰਟ ਤੇ ਲੈਂਡਿੰਗ

ਦੁਪਹਿਰ 3:15 ਤੇ ਕੋਲਕਾਤਾ ਏਅਰਪੋਰਟ ਤੋਂ ਹੈਲੀਕੌਪਟਰ ਚ ਹਲਦਿਆ ਹੈਲੀਪੇਡ ਲਈ ਰਵਾਨਾ

ਦੁਪਹਿਰ 15:50 ਹਲਦਿਆ ਹੈਲੀਪੈਡ ਚ ਲੈਂਡਿੰਗ

ਸ਼ਾਮ 4 ਵਜੇ ਹਲਦਿਆ ਚ ਸਮਾਗਮ ਵਾਲੀ ਥਾਂ ਪਹੁੰਚਣਗੇ।

ਸ਼ਾਮ 4 ਵਜੇ ਤੋਂ ਪੌਣੇ ਪੰਜ ਤਕ ਰੈਲੀ-ਸ਼ਾਮ 4:50-5:25 ਤਕ ਹਲਦਿਆ 'ਚ ਵੱਖ-ਵੱਖ ਯੋਜਨਾਵਾਂ ਦਾ ਉਦਘਾਟਨ ਕਰਨਗੇ।

ਸ਼ਾਮ 5:35 ਵਜੇ ਹਲਦਿਆ ਹੈਲੀਪੈਡ ਪਹੁੰਚਣਗੇ ਤੇ ਸ਼ਾਮ 5:40 'ਤੇ ਕੋਲਕਾਤਾ ਲਈ ਰਵਾਨਾ

ਸ਼ਾਮ 6:20 ਤੇ ਕੋਲਕਾਤਾ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਣਗੇ ਤੇ ਰਾਤ 8:50 'ਤੇ ਦਿੱਲੀ ਲੈਂਡ ਹੋਣਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget