ਪੜਚੋਲ ਕਰੋ
ਆਖਿਰ ਮੋਦੀ ਦੇ ਮਨ 'ਚ ਕੀ? ਪ੍ਰੋਗਰਾਮ 'ਮਨ ਕੀ ਬਾਤ' ਦੌਰਾਨ ਕਰਨਗੇ ਸਾਂਝਾ
'ਮਨ ਕੀ ਬਾਤ' ਪ੍ਰਗੋਰਾਮ ਅਕਾਸ਼ਵਾਣੀ ਤੇ ਦੂਰਦਰਸ਼ਨ ਨੈਟਵਰਕ 'ਤੇ ਪ੍ਰਸਾਰਤ ਕੀਤਾ ਜਾਵੇਗਾ। ਮੋਦੀ ਨੇ ਸ਼ਨੀਵਾਰ ਖੁਦ ਟਵੀਟ ਕਰਕੇ 'ਮਨ ਕੀ ਬਾਤ' ਪ੍ਰਗੋਰਾਮ ਬਾਰੇ ਜਾਣਕਾਰੀ ਦਿੱਤੀ ਸੀ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਮਨ ਕੀ ਬਾਤ' ਸਪ੍ਰੋਗਰਾਮ ਜ਼ਰੀਏ ਐਤਵਾਰ ਸਵੇਰ 11 ਵਜੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਰੇਡੀਓ ਪ੍ਰੋਗਰਾਮ ਦਾ ਇਹ 67ਵਾਂ ਐਪੀਸੋਡ ਹੋਵੇਗਾ। 'ਮਨ ਕੀ ਬਾਤ' ਪ੍ਰਗੋਰਾਮ ਅਕਾਸ਼ਵਾਣੀ ਤੇ ਦੂਰਦਰਸ਼ਨ ਨੈਟਵਰਕ 'ਤੇ ਪ੍ਰਸਾਰਤ ਕੀਤਾ ਜਾਵੇਗਾ। ਮੋਦੀ ਨੇ ਸ਼ਨੀਵਾਰ ਖੁਦ ਟਵੀਟ ਕਰਕੇ 'ਮਨ ਕੀ ਬਾਤ' ਪ੍ਰਗੋਰਾਮ ਬਾਰੇ ਜਾਣਕਾਰੀ ਦਿੱਤੀ ਸੀ।
ਇਸ ਮੌਕੇ ਦੇਸ਼ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝ ਰਿਹਾ ਹੈ। ਅਜਿਹੇ 'ਚ ਪ੍ਰਧਾਨ ਮੰਤਰੀ ਦਾ ਦੇਸ਼ ਵਾਸੀਆਂ ਨੂੰ ਸੰਬੋਧਨ ਕਾਫੀ ਅਹਿਮ ਹੋ ਨਿੱਬੜਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਮੋਦੀ ਦੇ ਮਨ 'ਚ ਇਸ ਵਾਰ ਕੀ ਹੈ ਜੋ ਉਹ ਜਨਤਾ ਨਾਲ ਸਾਂਝਾ ਕਰਨਗੇ। ਦੁਨੀਆਂ ਭਰ 'ਚ ਵਧਿਆ ਕੋਰੋਨਾ ਦਾ ਖਤਰਾ, ਇਕ ਦਿਨ 'ਚ ਸਾਹਮਣੇ ਆ ਰਹੇ ਰਿਕਾਰਡ ਕੇਸ ਤੇ ਮੌਤਾਂ ਪੰਜਾਬੀਆਂ ਸਣੇ 33,593 ਭਾਰਤੀਆਂ ਨੂੰ ਡਿਪੋਰਟ ਕਰੇਗਾ ਅਮਰੀਕਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡDo tune in tomorrow, 26th July, at 11 AM. #MannKiBaat. pic.twitter.com/Px52Xrm2bY
— Narendra Modi (@narendramodi) July 25, 2020
ਟ੍ਰੈਂਡਿੰਗ ਟੌਪਿਕ




















