ਪੜਚੋਲ ਕਰੋ

ਮੋਦੀ ਨੇ 'ਮਨ ਕੀ ਬਾਤ' 'ਚ ਕੈਨੇਡਾ ਤੋਂ ਲਿਆਂਦੀ ਮੂਰਤੀ ਲਈ ਦੇਸ਼ ਨੂੰ ਦਿੱਤੀ ਵਧਾਈ

ਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਕਿਸਾਨਾਂ ਬਾਰੇ ਕੋਈ ਗੱਲ਼ ਨਹੀਂ ਕੀਤੀ। ਉਨ੍ਹਾਂ ਨੇ 'ਮਨ ਕੀ ਬਾਤ' ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਇਹ ਖੁਸ਼ਖਬਰੀ ਸਾਂਝੀ ਕੀਤੀ ਕਿ ਭਾਰਤ ਦੀ ਦੇਵੀ ਅੰਨਪੂਰਣਾ ਦੀ 100 ਸਾਲ ਪੁਰਾਣੀ ਮੂਰਤੀ ਨੂੰ ਕੈਨੇਡਾ ਤੋਂ ਵਾਪਸ ਲਿਆਂਦਾ ਗਿਆ ਹੈ। ਮਾਤਾ ਅੰਨਪੂਰਣਾ ਦੀ ਮੂਰਤੀ ਕਾਸ਼ੀ ਦੇ ਇੱਕ ਮੰਦਰ ਤੋਂ ਚੋਰੀ ਕਰਕੇ ਵਿਦੇਸ਼ ਲੈ ਜਾਇਆ ਗਿਆ ਸੀ, ਜਿਸ ਨੂੰ ਹੁਣ ਵਾਪਸ ਲਿਆਂਦਾ ਗਿਆ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਇਹ ਖੁਸ਼ਖਬਰੀ ਸਾਂਝੀ ਕੀਤੀ ਕਿ ਭਾਰਤ ਦੀ ਦੇਵੀ ਅੰਨਪੂਰਣਾ ਦੀ 100 ਸਾਲ ਪੁਰਾਣੀ ਮੂਰਤੀ ਨੂੰ ਕੈਨੇਡਾ ਤੋਂ ਵਾਪਸ ਲਿਆਂਦਾ ਗਿਆ ਹੈ। ਮਾਤਾ ਅੰਨਪੂਰਣਾ ਦੀ ਮੂਰਤੀ ਕਾਸ਼ੀ ਦੇ ਇੱਕ ਮੰਦਰ ਤੋਂ ਚੋਰੀ ਕਰਕੇ ਵਿਦੇਸ਼ ਲੈ ਜਾਇਆ ਗਿਆ ਸੀ, ਜਿਸ ਨੂੰ ਹੁਣ ਵਾਪਸ ਲਿਆਂਦਾ ਗਿਆ ਹੈ।

ਪੀਐਮ ਮੋਦੀ ਨੇ ਸਿਰਫ ਇਹ ਕਿਹਾ ਕਿ ਸੰਸਦ ਨੇ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਰਾਹੀਂ ਕਿਸਾਨਾਂ ਨੂੰ ਉਨ੍ਹਾਂ ਦੇ ਅਧਿਕਾਰ ਮਿਲੇ ਹਨ। ਉਨ੍ਹਾਂ ਦੀਆਂ ਸਾਲਾਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਪੂਰੀਆਂ ਹੋਈਆਂ ਹਨ। ਸਹੀ ਜਾਣਕਾਰੀ ਕਿਸਾਨਾਂ ਲਈ ਬਹੁਤ ਜ਼ਰੂਰੀ ਹੈ।

ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਕੱਲ੍ਹ 30 ਨਵੰਬਰ ਨੂੰ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਪ੍ਰਕਾਸ਼ ਪੁਰਬ ਮਨਾਵਾਂਗੇ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਭਾਵ ਸਾਰੀ ਦੁਨੀਆ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਇਹ ਕਿਹਾ ਗਿਆ ਹੈ ਕਿ ‘ਸੇਵਕ ਕੋ ਸੇਵਾ ਬਣ ਆਈ’ ਭਾਵ ਸੇਵਕ ਦਾ ਕੰਮ ਸੇਵਾ ਕਰਨਾ ਹੈ। ਪਿਛਲੇ ਕਈ ਸਾਲਾਂ ਵਿੱਚ, ਬਹੁਤ ਸਾਰੇ ਮਹੱਤਵਪੂਰਨ ਪੜਾਅ ਆਏ ਤੇ ਸਾਨੂੰ ਇੱਕ ਸੇਵਕ ਵਜੋਂ ਬਹੁਤ ਕੁਝ ਕਰਨ ਦਾ ਮੌਕਾ ਮਿਲਿਆ। ਗੁਰੂ ਸਾਹਿਬ ਨੇ ਸਾਡੇ ਤੋਂ ਸੇਵਾ ਲਈ।

ਕੈਨੇਡਾ ਤੇ ਯੂਕੇ ਤਕ ਕਿਸਾਨ ਅੰਦੋਲਨ ਦੀ ਗੂੰਜ, ਪਰਵਾਸੀ ਸਿਆਸਤਦਾਨਾਂ ਨੇ ਭਾਰਤ ਸਰਕਾਰ ਨੂੰ ਪਾਈਆਂ ਲਾਹਨਤਾਂ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget