ਪੜਚੋਲ ਕਰੋ
Advertisement
PM Modi on Digital India: ‘ਡਿਜੀਟਲ ਇੰਡੀਆ’ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ PM ਮੋਦੀ
ਧਾਨ ਮੰਤਰੀ ਨਰਿੰਦਰ ਮੋਦੀ 1 ਜੁਲਾਈ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਡਿਜੀਟਲ ਇੰਡੀਆ’ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਜੁਲਾਈ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਡਿਜੀਟਲ ਇੰਡੀਆ’ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ।
ਇਸ ਪ੍ਰੋਗਰਾਮ ਦਾ ਆਯੋਜਨ ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਵੱਲੋਂ ‘ਡਿਜੀਟਲ ਇੰਡੀਆ’ ਦੇ ਸਾਲ 2015 ਵਿੱਚ ਲਾਂਚ ਹੋਣ ਤੋਂ 6 ਸਾਲ ਪੂਰੇ ਹੋਣ ਦੇ ਮੌਕੇ ਉੱਤੇ ਕੀਤਾ ਜਾ ਰਿਹਾ ਹੈ।
PM Narendra Modi will interact with beneficiaries of ‘Digital India’ on 1st July at 11 am via video conferencing.
— ANI (@ANI) June 29, 2021
The program is being organised by Ministry of Electronics & IT on the occasion of ‘Digital India’ completing 6 years since its launch in 2015.
(File photo) pic.twitter.com/k4mpa9V5FH
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਜਲੰਧਰ
ਲੁਧਿਆਣਾ
Advertisement