ਪੜਚੋਲ ਕਰੋ

ਪ੍ਰਧਾਨ ਮੰਤਰੀ ਦੇ ਦਫਤਰ ਦੀ OLX 'ਤੇ ਸੇਲ, ਸਾਢੇ 7 ਕਰੋੜ ਪਾਇਆ ਮੁੱਲ, ਫੋਟੋ ਵਾਇਰਲ ਹੋਣ ਮਗਰੋਂ ਹੰਗਾਮਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਰਾਣਸੀ ਸਥਿਤ ਸੰਸਦੀ ਦਫ਼ਤਰ ਨੂੰ ਵੇਚਣ ਦਾ ਇਸ਼ਤਿਹਾਰ ਚੀਜ਼ਾਂ ਦੀ ਖਰੀਦ-ਵੇਚ ਦੀ ਵੈੱਬਸਾਈਟ 'ਤੇ ਪਾਇਆ ਗਿਆ। ਜਦੋਂ ਇਸ ਦੀ ਫੋਟੋ ਵਾਇਰਲ ਹੋਈ ਤਾਂ ਕੰਪਨੀ ਨੇ ਇਸ ਨੂੰ ਹਟਾ ਦਿੱਤਾ।

ਵਾਰਾਣਸੀ: ਸ਼ਰਾਰਤੀ ਅਨਸਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਾਰਲੀਮਾਨੀ ਦਫਤਰ ਦੀ ਫੋਟੋ ਨੂੰ ਵੈੱਬਸਾਈਟ OLX 'ਤੇ ਪਾ ਦਿੱਤਾ। ਸਿਰਫ ਇਹੀ ਨਹੀਂ ਇਸ ਦੀ ਕੀਮਤ 7.5 ਕਰੋੜ ਰੁਪਏ ਲਿੱਖ ਕੇ ਪੋਸਟ ਸ਼ੇਅਰ ਕੀਤੀ ਗਈ। ਹਾਲਾਂਕਿ ਇਹ ਇਸ਼ਤਿਹਾਰ ਵੀਰਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਤੇ ਹੁਣ ਇਸ ਨੂੰ OLX ਵੱਲੋਂ ਹਟਾ ਦਿੱਤਾ ਗਿਆ ਹੈ। ਸੇਲ ਦਾ ਇਸ਼ਤਿਹਾਰ ਪਾਉਣ ਵਾਲੇ ਦਾ ਨਾਂ ਲਕਸ਼ਮੀਕਾਂਤ ਓਝਾ ਲਿਖਿਆ ਸੀ। ਇਸ਼ਤਿਹਾਰ ਵਿੱਚ ਦੱਸੇ ਗਏ ਗੁਣ ਇਸ ਇਸ਼ਤਿਹਾਰ ਵਿੱਚ ਇਸ ਦੀ ਖੂਬੀਆਂ ਲਿਖਿਆਂ ਗਈ ਕਿ ਹਾਊਸ ਤੇ ਵਿਲਾ, ਚਾਰ ਬੈੱਡਰੂਮ ਦੇ ਨਾਲ, ਬਿਲਡਅਪ ਏਰੀਆ 6500 ਵਰਗ ਫੁੱਟ, ਦੋ ਮੰਜ਼ਲ ਇਮਾਰਤ ਦੋ ਕਾਰਾਂ ਦੀ ਪਾਰਕਿੰਗ ਦੇ ਨਾਲ, ਨਾਰਥ ਈਸਟ ਫੇਸਿੰਗ ਹੈ। ਪੁਲਿਸ ਕੋਲ ਜਾਣਕਾਰੀ ਨਹੀਂ ਇਸ ਦੇ ਨਾਲ ਪ੍ਰਾਜੈਕਟ ਦਾ ਨਾਂ ਪ੍ਰਧਾਨ ਮੰਤਰੀ ਦਫਤਰ ਵਾਰਾਣਸੀ ਲਿਖਿਆ ਗਿਆ ਹੈ। ਹਾਲਾਂਕਿ, ਵਿਕਰੇਤਾ ਲਕਸ਼ਮੀਕਾਂਤ ਓਝਾ ਵਲੋਂ ਦਿੱਤੇ ਗਏ ਮੋਬਾਈਲ ਨੰਬਰ 'ਤੇ ਕਈ ਵਾਰ ਕਾਲ ਕਰਨ ਦੇ ਬਾਅਦ ਵੀ ਕਾਲ ਨਹੀਂ ਮਿਲੀ। ਇਸ ਦੇ ਨਾਲ ਹੀ ਦੱਸ ਦਈਏ ਕਿ OLX ਦੇ ਇਸ ਇਸ਼ਤਿਹਾਰ ਤੋਂ ਭੇਲੂਪੁਰ ਥਾਣੇ ਦੀ ਪੁਲਿਸ ਦੇਰ ਸ਼ਾਮ ਤੱਕ ਅਣਜਾਣ ਰਹੀ। ਵਿਆਹ ਤੋਂ ਦੋ ਮਹੀਨੇ ਬਾਅਦ ਹੀ ਬਾਲੀਵੁੱਡ ਸਿੰਗਰ ਨੇਹਾ ਕੱਕੜ ਪ੍ਰੈਗਨੈਂਟ, ਖੁਦ ਸੁਣਾਈ ਖੁਸ਼ਖਬਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget