ਪੜਚੋਲ ਕਰੋ

ਮੋਦੀ ਵੱਲੋਂ 100 ਸਾਲ ਦੀਆਂ ਔਰਤਾਂ ਲਈ ਵੱਡਾ ਐਲਾਨ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ 'ਮਨ ਕੀ ਬਾਤ' ਕਰਦੇ ਹੋਏ ਔਰਤਾਂ ਦੀ ਹਿੱਸੇਦਾਰੀ ਨੂੰ ਲੈ ਕੇ ਕਈ ਗੱਲਾਂ ਆਖੀਆਂ। ਉਨ੍ਹਾਂ ਕਿਹਾ ਕਿ ਸਮਾਜਿਕ ਤੇ ਆਰਥਿਕ ਜ਼ਿੰਦਗੀ ਦੇ ਸਾਰੇ ਖੇਤਰਾਂ ਵਿੱਚ ਔਰਤਾਂ ਦੀ ਬਰਾਬਰੀ ਪੱਕੀ ਕਰਨਾ ਸਾਡੀ ਡਿਉਟੀ ਹੈ। ਇਹੀ ਨਵੇਂ ਭਾਰਤ ਦਾ ਸੁਫਨਾ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਔਰਤ ਦਿਹਾੜੇ ਮੌਕੇ 100 ਸਾਲ ਦੀ ਉਮਰ ਪੂਰੀ ਕਰਨ ਵਾਲੀਆਂ ਔਰਤਾਂ ਦੇ ਸਨਮਾਨ ਵਿੱਚ ਪ੍ਰੋਗਰਾਮ ਕਰਵਾਏ ਜਾਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਾਲ ਅੱਠ ਮਾਰਚ ਨੂੰ ਕੌਮਾਂਤਰੀ ਔਰਤ ਦਿਹਾੜਾ ਮਨਾਇਆ ਜਾਂਦਾ ਹੈ। ਦੇਸ਼ ਤੇ ਦੁਨੀਆ ਵਿੱਚ ਕਈ ਪ੍ਰੋਗਰਾਮ ਹੁੰਦੇ ਹਨ। ਇਸ ਦਿਨ ਉਨ੍ਹਾਂ ਔਰਤਾਂ ਦਾ ਸਨਮਾਨ ਵੀ ਹੁੰਦਾ ਹੈ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕੀਤਾ ਹੋਵੇ। ਮੋਦੀ ਨੇ ਕਿਹਾ, "ਅਸੀਂ ਉਸ ਸਭਿਆਚਾਰ ਦਾ ਹਿੱਸਾ ਹਾਂ ਜਿੱਥੇ ਬੰਦਿਆਂ ਦੀ ਪਛਾਣ ਔਰਤਾਂ ਕਾਰਨ ਹੁੰਦੀ ਹੈ। ਅੱਜ ਦੀ ਔਰਤ ਨੇ ਵੀ ਆਪਣੀ ਤਾਕਤ ਨਾਲ ਆਪਣੀ ਪਛਾਣ ਬਣਾਈ ਹੈ। ਆਖਿਰ ਸਾਡਾ ਨਵੇਂ ਭਾਰਤ ਦਾ ਸੁਫਨਾ ਇਹੋ ਤਾਂ ਹੈ ਜਿੱਥੇ ਔਰਤਾਂ ਨੂੰ ਬਰਾਬਰ ਦੇ ਹੱਕ ਹੋਣ ਤੇ ਉਹ ਪਹਿਲਾਂ ਨਾਲੋਂ ਹੋਰ ਤਾਕਤਵਰ ਹੋ ਕੇ ਸਾਹਮਣੇ ਆਵੇ।" ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀਂ ਮੈਨੂੰ ਇੱਕ ਵਧੀਆ ਆਇਡੀਆ ਮਿਲਿਆ। ਇਹ ਸੁਝਾਅ ਸੀ ਕਿ 8 ਮਾਰਚ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਹੁੰਦੇ ਹਨ ਕਿ ਅਜਿਹਾ ਨਹੀਂ ਹੋ ਸਕਦਾ ਕਿ 100 ਸਾਲ ਪੂਰਾ ਕਰਨ ਵਾਲੀਆਂ ਔਰਤਾਂ ਦੇ ਸਨਮਾਨ ਵਿੱਚ ਪ੍ਰੋਗਰਾਮ ਹੋਣ। ਮੈਨੂੰ ਇਹ ਵਿਚਾਰ ਚੰਗਾ ਲੱਗਿਆ ਤੇ ਇਸ ਲਈ ਤੁਹਾਡੇ ਤੱਕ ਪੁੱਜਦਾ ਕਰ ਰਿਹਾ ਹਾਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ

ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ

ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Advertisement
ABP Premium

ਵੀਡੀਓਜ਼

ਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨਕਿਸਨੇ ਤੋੜ ਦਿੱਤਾ Bigg Boss ਦਾ Ruleਮੁਸਕਾਨ ਬਾਮਰਾ ਦੀ ਬਿਗ ਬੌਸ ਲਈ ਖਾਸ ਤਿਆਰੀBigg Boss ਚ ਸ਼ਿਲਪਾ ਸ਼ਿਰੋਧਕਰ ਦਾ ਫ਼ੇਵਰੇਟ ਕੌਣ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Jio ਦਾ ਕਮਾਲ ਦਾ ਪਲਾਨ ਸਿਰਫ਼ 12.50 ਰੁਪਏ ਵਿੱਚ 168GB ਡੇਟਾ ਅਤੇ ਫਰੀ Sony Liv, Zee5  ਅਤੇ ਹੋਰ ਬਹੁਤ ਕੁਝ, ਪੜ੍ਹੋ ਪੂਰੀ ਡਿਟੇਲ

Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ

Stock Market Opening: RBI ਪਾਲਿਸੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਨਿਫਟੀ 25 ਹਜ਼ਾਰ ਤੋਂ ਉੱਪਰ ਖੁੱਲ੍ਹਿਆ

Israel On J&K Map: ਇਜ਼ਰਾਈਲ ਨੇ ਕੀਤੀ ਵੱਡੀ ਗਲਤੀ, ਚੋਣਾਂ ਤੋਂ ਪਹਿਲਾਂ J&K ਨੂੰ ਪਾਕਿਸਤਾਨ 'ਚ ਦਿਖਾਇਆ ਅਤੇ ਫਿਰ...

Embed widget