ਨਵੀਂ ਦਿੱਲੀ: ਪ੍ਰਧਾਨ ਮੰਤਰੀ ਦੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਪੀਕੇ ਸਿਨ੍ਹਾ ਨੇ ਅਸਤੀਫਾ ਦੇ ਦਿੱਤਾ ਹੈ। ਪਿਛਲੇ ਸਾਲ ਸਤੰਬਰ ਮਹੀਨੇ ਵਿੱਚ PK Sinha  ਨੂੰ ਪ੍ਰਧਾਨ ਮੰਤਰੀ ਮੋਦੀ ਦਾ ਪ੍ਰਮੁੱਖ ਸਲਾਹਕਾਰ (PM’s principal adviser) ਬਣਾਇਆ ਗਿਆ ਸੀ।


ਪੀਕੇ ਸਿਨ੍ਹਾ ਨੂੰ 2019 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸਿਨ੍ਹਾ ਕੈਬਨਿਟ ਸਕੱਤਰ ਤੇ ਕੇਂਦਰੀ ਬਿਜਲੀ ਮੰਤਰਾਲੇ ਦੇ ਸਕੱਤਰ ਦਾ ਅਹੁਦਾ ਸੰਭਾਲਦੇ ਸੀ। ਦੱਸ ਦਈਏ ਕਿ ਸਿਨ੍ਹਾ 1978 ਬੈਚ ਦੇ ਉੱਤਰ ਪ੍ਰਦੇਸ਼ ਕੇਡਰ ਦੇ ਆਈਏਐਸ ਅਧਿਕਾਰੀ ਹਨ।


ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਵੱਡਾ ਫ਼ੈਸਲਾ, ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਫ਼ੰਡਿੰਗ ਲਈ ਬਣੇਗਾ ਵੱਡਾ ਬੈਂਕ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904