ਪ੍ਰਧਾਨ ਮੰਤਰੀ ਮੋਦੀ ਨੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੀ ਭਾਵਨਾ ਨੂੰ ਉਜ਼ਾਗਰ ਕਰਨ ਵਾਲੇ ਗੀਤ ਦਾ ਵੀਡੀਓ ਕੀਤਾ ਸਾਂਝਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਇੱਕ ਸੰਗੀਤਕਾਰ ਨੂੰ ਕਈ ਭਾਸ਼ਾਵਾਂ ਵਿੱਚ ਇੱਕ ਗੀਤ ਗਾਉਂਦੇ ਦੇਖਿਆ ਜਾ ਸਕਦਾ ਹੈ।
ਰਜਨੀਸ਼ ਕੌਰ ਰੰਧਾਵਾ ਦੀ ਰਿਪੋਰਟ
PM Modi Shares Video : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਸਮੇਂ-ਸਮੇਂ ਉੱਤੇ ਆਪਣੇ ਪ੍ਰਸ਼ੰਸਕਾਂ ਨਾਲ ਗੱਲਬਾਤ ਕਰ ਕੇ ਉਹਨਾਂ ਨੂੰ ਕੋਈ ਨਾ ਕੋਈ ਸੰਦੇਸ਼ ਦਿੰਦੇ ਰਹਿੰਦੇ ਹਨ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਸੋਸ਼ਲ ਮੀਡੀਆ (Social Media) ਉੱਤੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਇੱਕ ਸੰਗੀਤਕਾਰ ਨੂੰ ਕਈ ਭਾਸ਼ਾਵਾਂ ਵਿੱਚ ਇੱਕ ਗੀਤ ਗਾਉਂਦੇ ਦੇਖਿਆ ਜਾ ਸਕਦਾ ਹੈ। ਪੀਐਮ ਮੋਦੀ ਨੇ ਟਿੱਪਣੀ ਕਰਦਿਆ ਲਿਖਿਆ ਕਿ ਇਹ ‘ਏਕ ਭਾਰਤ ਸ੍ਰੇਸ਼ਠ ਭਾਰਤ’ (Ek Bharat Shreshtha Bharat) ਦੀ ਭਾਵਨਾ ਦੀ ਇੱਕ ਮਹਾਨ ਉਦਾਰਹਣ ਹੈ।
Came across this amazing rendition by the talented @SnehdeepSK. In addition to the melody, it is a great manifestation of the spirit of ‘Ek Bharat Shreshtha Bharat.’ Superb! pic.twitter.com/U2MA3rWJNi
— Narendra Modi (@narendramodi) March 17, 2023
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰਦੇ ਹੋਏ ਲਿਖੀ ਇਹ ਗੱਲ
“ਮੈਂ ਪ੍ਰਤਿਭਾਸ਼ਾਲੀ ਸਨੇਹਦੀਪ ਸਿੰਘ ਕਲਸੀ (SnehdeepSingh Kalsi) ਦੁਆਰਾ ਇਸ ਸ਼ਾਨਦਾਰ ਪੇਸ਼ਕਾਰੀ ਦਾ ਗਵਾਹ ਹਾਂ। ਧੁਨ ਤੋਂ ਇਲਾਵਾ ਇਹ 'ਏਕ ਭਾਰਤ ਸ੍ਰੇਸ਼ਠ ਭਾਰਤ' (Ek Bharat Shreshtha Bharat) ਦੀ ਭਾਵਨਾ ਦੀ ਸ਼ਾਨਦਾਰ ਉਦਾਹਰਣ ਹੈ। ਬਹੁਤ ਅੱਛਾ!''ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ