ਪੜਚੋਲ ਕਰੋ

ਪੰਜਾਬ, ਹਰਿਆਣਾ ਤੇ ਦਿੱਲੀ ਦੀਆਂ ਚੋਣਾਂ ਤੋਂ ਪਹਿਲਾਂ ਮੋਦੀ ਨੇ ਚੁੱਕਿਆ ਸਿੱਖ ਕਤਲੇਆਮ ਦਾ ਹਥਿਆਰ

ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਕਤਲੇਆਮ ਦਾ ਮੁੱਖ ਅਹਿਮ ਬਣ ਗਿਆ ਹੈ। ਇਸ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਰੋਹਤਕ ‘ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੱਖ ਤੌਰ 'ਤੇ ਇਸ ਮੁੱਦੇ ਨੂੰ ਹੀ ਉਠਾਇਆ।

ਰੋਹਤਕ: ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਕਤਲੇਆਮ ਦਾ ਮੁੱਖ ਅਹਿਮ ਬਣ ਗਿਆ ਹੈ। ਇਸ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਰੋਹਤਕ ‘ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੱਖ ਤੌਰ 'ਤੇ ਇਸ ਮੁੱਦੇ ਨੂੰ ਹੀ ਉਠਾਇਆ। ਉਨ੍ਹਾਂ ਨੇ ਕਾਂਗਰਸੀ ਲੀਡਰ ਸੈਮ ਪਿਤ੍ਰੋਦਾ ਦੇ ਬਿਆਨ ‘ਤੇ ਨਿਸ਼ਾਨਾ ਸਾਧਿਆ। ਮੋਦੀ ਨੇ ਕਿਹਾ ਕਿ ਤਿੰਨ ਸ਼ਬਦਾਂ ‘ਚ ਕਾਂਗਰਸ ਦਾ ਹੰਕਾਰ ਸਮਝਿਆ ਜਾ ਸਕਦਾ ਹੈ। ਕਾਂਗਰਸ ਲਈ ਜ਼ਿੰਦਗੀ ਦਾ ਕੋਈ ਮਹੱਤਵ ਨਹੀਂ। ਵੀਰਵਾਰ ਨੂੰ ਪਿਤ੍ਰੋਦਾ ਨੇ ਕਿਹਾ ਸੀ ਕਿ 1984 ‘ਚ ਕਤਲੇਆਮ ਹੋਇਆ ਤਾਂ ਹੋਇਆ ਪਰ ਮੋਦੀ ਆਪਣੇ ਪੰਜ ਸਾਲਾਂ ਦਾ ਜਵਾਬ ਦੇਣ। ਮੋਦੀ ਅੱਜ ਹਿਮਾਚਲ ਦੇ ਮੰਡੀ ਤੇ ਪੰਜਾਬ ਦੇ ਗੁਰਦਾਸਪੁਰ ‘ਚ ਵੀ ਜਨ ਸਭਾ ਨੂੰ ਸੰਬੋਧਨ ਕਰਨਗੇ। ਮੋਦੀ ਨੇ ਕਿਹਾ, “ਤੁਹਾਨੂੰ ਕਾਂਗਰਸ ਤੇ ਉਨ੍ਹਾਂ ਦੇ ਸਾਥੀਆਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਕਾਂਗਰਸ ਨੇ 70 ਸਾਲ ਤਕ ਕਿਵੇਂ ਦੇਸ਼ ਚਲਾਇਆ ਹੈ। ਉਨ੍ਹਾਂ ਦੇ ਦਿਮਾਗ ‘ਚ ਕੀ ਭਰਿਆ ਹੈ, ਸਿਰਫ ਤਿੰਨ ਸ਼ਬਦਾਂ ‘ਚ ਸਿਮਟ ਜਾਂਦਾ ਹੈ।” ਉਨ੍ਹਾਂ ਅੱਗੇ ਕਿਹਾ, “ਦੇਸ਼ ‘ਤੇ ਸਭ ਜ਼ਿਆਦਾ ਸਮੇਂ ਤਕ ਸਾਸ਼ਨ ਕਰਨ ਵਾਲੀ ਕਾਂਗਰਸ ਸਰਕਾਰ ਕਿੰਨੀ ਅਸੰਵੇਦਨਸ਼ੀਲ ਹੈ। ਇਹ ਤਿੰਨ ਸ਼ਬਦਾਂ ‘ਚ ਸਮਝਿਆ ਜਾ ਸਕਦਾ ਹੈ। ਉਹ ਸ਼ਬਦ ਹਨ। ਹੋਇਆ ਤਾਂ ਹੋਇਆ।” ਮੋਦੀ ਨੇ ਆਪਣੇ ਭਾਸ਼ਨ ‘ਚ ਕਿਹਾ ਕਿ ਹਰਿਆਣਾ ਦੀ ਜਨਤਾ ਇਸ ਦਾ ਜਵਾਬ ਕਾਂਗਰਸ ਨੂੰ ਦਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget