ਪੜਚੋਲ ਕਰੋ

ਮਨਮੀਤ ਕਤਲ 'ਚ PM ਮੋਦੀ ਨੇ ਕੀਤੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਗੱਲ

ਨਵੀਂ ਦਿੱਲੀ : ਬ੍ਰਿਸਬੇਨ ਵਿੱਚ ਦਰਿੰਦਗੀ ਨਾਲ ਇੱਕ ਗੌਰੇ ਵੱਲੋਂ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਦੇ ਮੁੱਦੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮੈਕਲਮ ਟਰਨਬੁਲ ਨਾਲ ਗੱਲਬਾਤ ਕਰ ਕੇ ਪੂਰੇ ਮਾਮਲੇ ਦੀ ਜਾਣਕਾਰੀ ਲਈ। ਪ੍ਰਧਾਨ ਮੰਤਰੀ ਨੇ ਮਨਮੀਤ ਦੇ ਕਤਲ ਉੱਤੇ ਚਿੰਤਾ ਦਾ ਪ੍ਰਗਟਾ ਵੀ ਕੀਤਾ। ਇਸ ਗੱਲ ਦੀ ਜਾਣਕਾਰੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰ ਕੇ ਦਿੱਤੀ ਹੈ। ਬਿਆਨ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨੇ ਨੇ ਐਤਵਾਰ ਨੂੰ ਦੀਵਾਲੀ ਮੌਕੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਟਰਨਬੁਲ ਨਾਲ ਫ਼ੋਨ 'ਤੇ ਗੱਲਬਾਤ ਕਰ ਕੇ ਉਨ੍ਹਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਟਰਨਬੁਲ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਕਿ ਮਨਮੀਤ ਦੀ ਮੌਤ ਤੋਂ ਬਾਅਦ ਪੂਰੇ ਭਾਰਤ 'ਚ ਚਿੰਤਾ ਅਤੇ ਦੁੱਖ ਦਾ ਮਾਹੌਲ ਹੈ। ਉੱਧਰ ਮੋਦੀ ਨਾਲ ਗੱਲਬਾਤ ਦੌਰਾਨ ਟਰਨਬੁਲ ਨੇ ਕਿਹਾ ਕਿ ਮਨਮੀਤ ਦੀ ਮੌਤ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੈ। ਉਨ੍ਹਾਂ ਸ਼੍ਰੀ ਮੋਦੀ ਨੂੰ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਦਾ ਭਰੋਸਾ ਵੀ ਦਿਵਾਇਆ। ਯਾਦ ਰਹੇ ਕਿ ਮਨਮੀਤ ਅਲੀਸ਼ੇਰ ਬ੍ਰਿਸਬੇਨ ਵਿੱਚ ਬੱਸ ਡਰਾਈਵਰ ਸੀ ਅਤੇ ਡਿਊਟੀ ਦੌਰਾਨ ਉਸ ਉੱਤੇ ਇੱਕ ਗੌਰੇ ਨੇ ਜਲਨਸ਼ੀਲ ਪਦਾਰਥ ਸੁੱਟ ਕੇ ਅੱਗ ਲੱਗਾ ਦਿੱਤੀ। ਜਿਸ ਕਾਰਨ ਮਨਮੀਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਸੀ।

ਟਾਪ ਹੈਡਲਾਈਨ

ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget